Arjun Deodia
-

ਹੇਅਰ ਡਰਾਇਰ ਨਾਲ ਪਿੱਚ ਨੂੰ ਸੁਕਾਉਣ ਦੀ ਇਹ ਤਸਵੀਰ ਨਰਿੰਦਰ ਮੋਦੀ ਸਟੇਡੀਅਮ ਦੀ ਨਹੀਂ ਹੈ
Claim ਆਈਪੀਐਲ 2023 ਦੇ ਫਾਈਨਲ ਵਿੱਚ ਮੀਂਹ ਤੋਂ ਬਾਅਦ, ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਨਰਿੰਦਰ ਮੋਦੀ ਸਟੇਡੀਅਮ ਦੀ ਪਿੱਚ ਨੂੰ ਹੇਅਰ ਡਰਾਇਰ ਨਾਲ ਸੁਕਾਇਆ ਗਿਆ। ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ। Fact ਐਤਵਾਰ ਤੋਂ ਬਾਅਦ ਸੋਮਵਾਰ ਨੂੰ ਵੀ…