Runjay Kumar
-

ਕੀ ਰਾਹੁਲ ਗਾਂਧੀ ਮਹਿਲਾ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਨਾਲ ਖੜ੍ਹੇ ਹਨ?
Claim ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਲੀਡਰ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਦੇ ਨਾਲ ਖੜ੍ਹੇ ਹਨ। 6 ਜੂਨ 2024 ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਚੁਣੀ ਗਈ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ…
-

ਨਿਊਜ਼ 24 ਨੇ ਲੋਕ ਸਭਾ ਚੋਣਾਂ ਵਿਚ ਸੱਟੇਬਾਜ਼ੀ ਦੇ ਬਾਜ਼ਾਰਾਂ ਦੀ ਭਵਿੱਖਬਾਣੀ ਵਾਲੇ ਗ੍ਰਾਫਿਕਸ ਜਾਰੀ ਕੀਤੇ?
Claimਨਿਊਜ਼ 24 ਨੇ ਲੋਕ ਸਭਾ ਚੋਣਾਂ ਵਿਚ ਸੱਟੇਬਾਜ਼ੀ ਦੇ ਬਾਜ਼ਾਰਾਂ ਦੀ ਭਵਿੱਖਬਾਣੀ ਵਾਲੇ ਗ੍ਰਾਫਿਕਸ ਜਾਰੀ ਕੀਤੇ। Factਨਿਊਜ਼ 24 ਦੇ ਨਾਮ ਤੇ ਵਾਇਰਲ ਹੋ ਰਿਹਾ ਇਹ ਗ੍ਰਾਫਿਕ ਫਰਜ਼ੀ ਹੈ। ਸੋਸ਼ਲ ਮੀਡਿਆ ਤੇ ਨਿਊਜ਼ 24 ਦਾ ਇੱਕ ਕਥਿਤ ਗ੍ਰਾਫਿਕ ਵਾਇਰਲ ਹੋ ਰਿਹਾ ਹੈ। ਇਸ ਗ੍ਰਾਫਿਕ ਵਿੱਚ ਲੋਕ ਸਭਾ ਚੋਣਾਂ ਦੀ ਸੱਟੇਬਾਜ਼ੀਆਂ ਦੀਆਂ ਭਵਿੱਖਬਾਣੀਆਂ ਦਾ ਹਵਾਲਾ ਦਿੰਦੇ ਹੋਏ…
-

ਭਾਜਪਾ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਲਗਾਇਆ ਆਪਣਾ ਮੁੱਖ ਬੁਲਾਰਾ?
Claim ਸੋਸ਼ਲ ਮੀਡਿਆ ਤੇ ਭਾਜਪਾ ਦੇ ਰਾਸ਼ਟਰੀ ਸਚਿਵ ਦੇ ਹਵਾਲੇ ਤੋਂ ਇੱਕ ਲੈਟਰ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਸਾਬਕਾ ਸਿਆਸੀ ਰਣਨੀਤੀਕਾਰ ਅਤੇ ਜਨ ਸੂਰਜ ਅਭਿਆਨ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੂੰ ਰਾਸ਼ਟਰੀ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕੁਝ…
-

ਕੀ ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ?
Claim ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਗਾਂਧੀ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਹੈ Fact ਵਾਇਰਲ ਦਾਅਵਾ ਫਰਜ਼ੀ ਹੈ। ਕਾਂਗਰਸ ਪਾਰਟੀ ਦਾ ਇੱਕ ਲੈਟਰਹੈਡ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਮੁਤਾਬਕ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੀ ਅਮੇਠੀ ਸੀਟ ਤੋਂ ਅਤੇ ਰਾਹੁਲ ਗਾਂਧੀ ਨੂੰ ਰਾਏਬਰੇਲੀ ਤੋਂ ਉਮੀਦਵਾਰ ਬਣਾਇਆ ਗਿਆ…
-

ਕੀ ਇਹ ਵੀਡੀਓ ਧਰਮ ਦੇ ਨਾਮ ਤੇ ਵੋਟ ਮੰਗਣ ਗਏ ਭਾਜਪਾ ਨੇਤਾ ਨਾਲ ਹੋਈ ਕੁੱਟਮਾਰ ਦਾ ਹੈ?
Claimਧਰਮ ਦੇ ਨਾਮ ਤੇ ਵੋਟ ਮੰਗਣ ਗਏ ਭਾਜਪਾ ਨੇਤਾ ਨਾਲ ਲੋਕਾਂ ਨੇ ਕੁੱਟਮਾਰ ਕੀਤੀ Factਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਇੱਕ ਗੱਡੀ ਤੇ ਹਮਲਾ ਕਰਦੇ ਨਜ਼ਰ ਆ ਰਹੀ ਹੈ। ਵੀਡੀਓ ਨੂੰ ਇਸ ਦਾਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਧਰਮ ਦੇ…
-

ਕੀ ਪਾਕਿਸਤਾਨੀ ਹੱਬ ਪਾਵਰ ਕੰਪਨੀ ਨੇ ਭਾਰਤ ਵਿੱਚ ਖਰੀਦੇ ਇਲੈਕਟੋਰਲ ਬੌਂਡ?
Claim ਪਾਕਿਸਤਾਨੀ ਹੱਬ ਪਾਵਰ ਕੰਪਨੀ ਨੇ ਭਾਰਤ ਵਿੱਚ ਖਰੀਦੇ ਇਲੈਕਟੋਰਲ ਬੌਂਡ Factਪਾਕਿਸਤਾਨੀ ਕੰਪਨੀ ਨੇ ਇਸ ਦਾਅਵੇ ਦਾ ਖੰਡਨ ਕੀਤਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਚੋਣ ਕਮਿਸ਼ਨ ਨੇ 14 ਮਾਰਚ 2024 ਦੀ ਸ਼ਾਮ ਨੂੰ ਆਪਣੀ ਵੈੱਬਸਾਈਟ ‘ਤੇ ਚੋਣ ਬਾਂਡ ਨਾਲ ਸਬੰਧਤ ਡਾਟਾ ਜਾਰੀ ਕੀਤਾ। ਇਸ ਡੇਟਾ ਵਿੱਚ ਦੱਸਿਆ ਗਿਆ ਕਿ ਕਿਸ ਕੰਪਨੀ ਜਾਂ ਵਿਅਕਤੀ ਨੇ…
-

ਨਹਿਰ ਪਾਰ ਕਰਦੇ ਟ੍ਰੈਕਟਰ ਦਾ ਇਹ ਵੀਡੀਓ ਕਿਸਾਨਾਂ ਦੇ ਦਿੱਲੀ ਕੂਚ ਦਾ ਹੈ?
Claimਨਹਿਰ ਪਾਰ ਕਰਦੇ ਟ੍ਰੈਕਟਰ ਦਾ ਇਹ ਵੀਡੀਓ ਕਿਸਾਨਾਂ ਦੇ ਦਿੱਲੀ ਕੂਚ ਦਾ ਹੈ। Factਇਹ ਵੀਡੀਓ ਸਾਲ 2022 ਵਿੱਚ ਰੂਪਨਗਰ ਜ਼ਿਲ੍ਹੇ ‘ਚ ਕੀਰਤਪੁਰ ਸਾਹਿਬ ਨਹਿਰ ਨੇੜੇ ਲੱਗੇ ਵਿਸਾਖੀ ਮੇਲੇ ਦੀ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਇਕ ਟਰੈਕਟਰ-ਟਰਾਲੀ ਨਹਿਰ ਪਾਰ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਕਿਸਾਨਾਂ ਦੇ ਦਿੱਲੀ…
-

ਕਤਰ ਨੇ 8 ਭਾਰਤੀਆਂ ਦੀ ਮੌਤ ਦੀ ਸਜ਼ਾ ਨੂੰ ਕੀਤਾ ਰੱਦ?
Claimਕਤਰ ਨੇ 8 ਭਾਰਤੀਆਂ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਹੈ। Factਵਾਇਰਲ ਦਾਅਵਾ ਫਰਜ਼ੀ ਹੈ। ਕਤਰ ਸਰਕਾਰ ਨੇ ਅਜੇ ਤੱਕ ਅਜਿਹਾ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਹੈ। ਖਾੜੀ ਦੇਸ਼ ਕਤਰ ‘ਚ 8 ਭਾਰਤੀਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਕ ਦਾਅਵਾ ਵਾਇਰਲ ਹੋ ਰਿਹਾ ਹੈ। ਵਾਇਰਲ ਦਾਅਵੇ ਦੇ…