Shaminder Singh
-

ਕੰਗਨਾ ਰਣੌਤ ਨੇ ਪੰਜਾਬੀ ਮੁੰਡਿਆਂ ਦੀ ਹਾਲ ਹੀ ਵਿੱਚ ਕੀਤੀ ਤਰੀਫ਼?
Claim ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਮੰਡੀ ਤੋਂ ਸੰਸਦ ਮੈਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬੀ ਮੁੰਡਿਆਂ ਦੀ ਤਰੀਫ਼ ਕਰਦੇ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਬਿਆਨ ਹਾਲ ਹੀ ਵਿੱਚ ਚੰਡੀਗੜ੍ਹ ਏਅਰਪੋਰਟ ਤੇ ਕੰਗਨਾ ਰਣੌਤ ਅਤੇ ਕਾਂਸਟੇਬਲ ਕੁਲਵਿੰਦਰ ਕੌਰ ਵਿਚਕਾਰ…
-

ਨਸ਼ੇ ਵਿੱਚ ਧੁਤ ਵਿਅਕਤੀ ਦੀ ਇਹ ਵੀਡੀਓ ਪੰਜਾਬ ਦੀ ਹੈ?
Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਜਿਸ ਵਿੱਚ ਇੱਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿੱਚ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਇਸ ਵੀਡੀਓ ਨੂੰ ਪੰਜਾਬ ਦਾ ਦੱਸਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਤੰਜ ਕੱਸਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਤਿੰਨ ਮਹੀਨੇ ਵਿੱਚ ਨਸ਼ਾ…
-

ਕੀ ਸੁਖਬੀਰ ਬਾਦਲ ਦੀ ਜੇਬ ਵਿੱਚ ਨਸ਼ੇ ਦਾ ਸਮਾਨ ਹੈ? ਐਡੀਟਡ ਨੇ ਇਹ ਤਸਵੀਰਾਂ
Claimਸੁਖਬੀਰ ਬਾਦਲ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ Factਵਾਇਰਲ ਹੋ ਰਹੀਆਂ ਤਸਵੀਰਾਂ ਐਡੀਟਿਡ ਹਨ ਜਿਨ੍ਹਾਂ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਫਰਜ਼ੀ ਜਾਣਕਾਰੀ ਫੈਲਾਈ ਜਾ ਰਹੀ ਹੈ। ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਤਸਵੀਰ ਦੇ…
-

ਅਫ਼ਗ਼ਾਨਿਸਤਾਨ ਤੋਂ ਹਾਰਨ ਤੋਂ ਬਾਅਦ ਆਸਟ੍ਰੇਲੀਆਈ ਕ੍ਰਿਕਟ ਟੀਮ ਨੇ ਇਸ ਤਰ੍ਹਾਂ ਦਿਖਾਇਆ ਗੁੱਸਾ?
Claim 2024 ਟੀ 20 ਵਰਲਡ ਕੱਪ ਬੇਹੱਦ ਰੋਮਾਂਚ ਭਰਿਆ ਰਿਹਾ ਹੈ। ਵੱਡਾ ਉਲਟਫੇਰ ਕਰਦਿਆਂ ਅਫ਼ਗ਼ਾਨਿਸਤਾਨ ਨੇ ਆਸਟਰੇਲੀਆ ਨੂੰ ਹਰਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ ਨਿਰਧਾਰਤ 20 ਓਵਰਾਂ ‘ਚ 6 ਵਿਕਟਾਂ ਗੁਆ ਕੇ 148 ਦੌੜਾਂ ਦਾ ਸਕੋਰ ਬਣਾਇਆ ਜਿਸ ਦੇ ਜਵਾਬ ‘ਚ ਆਸਟ੍ਰੇਲੀਆ ਦੀ ਟੀਮ 127 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ…
-

ਅਦਾਕਾਰ ਬੀਨੂੰ ਢਿੱਲੋਂ ਦੀ ਰੋਡ ਐਕਸੀਡੈਂਟ ਵਿੱਚ ਹੋਈ ਮੌਤ? ਫਰਜ਼ੀ ਗ੍ਰਾਫਿਕ ਹੋਇਆ ਵਾਇਰਲ
Claim ਸੋਸ਼ਲ ਮੀਡਿਆ ‘ਤੇ ਮੀਡਿਆ ਅਦਾਰਾ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਅਦਾਕਾਰ ਬੀਨੂੰ ਢਿੱਲੋਂ ਦੇ ਰੋਡ ਐਕਸੀਡੈਂਟ ਵਿੱਚ ਮੌਤ ਦਾ ਦਾਅਵਾ ਵਾਇਰਲ ਹੋ ਰਿਹਾ ਹੈ। ਯੂਜ਼ਰ ‘ਗੱਗੀ ਧਾਲੀਵਾਲ’ ਨੇ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,”ਆਹੋ ਜਦੋਂ ਫ਼ਰੀਦਕੋਟ ਆਇਆ ਸੀ, ਉਦੋਂ ਸਾਹਾਂ ਤੇ ਹੀ ਸੀ।” Fact Check/Verification ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਕਰਦਿਆਂ ਅਸੀਂ…