Shaminder Singh
-

Punjab Police ਨੇ ਨਾਕੇ ਤੇ ਨਵੀਂ ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ?
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਪੰਜਾਬ ਪੁਲਿਸ (Punjab Police) ਲੌਕਡਾਊਨ ਦੀ ਪਾਲਣਾ ਤੋਂ ਖ਼ੁਸ਼ ਹੋ ਕੇ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੰਦੇ ਹੋਏ ਦੇਖੇ ਜਾ ਸਕਦੇ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਆਈਪੀਐਸ ਦਿਪਾਂਸ਼ੂ ਕਾਬਰਾ ਨੇ ਲਿਖਿਆ,’ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰ ਰਹੀ…
-

ਭਾਰਤ ਵਿਚ Corona Virus ਕਾਰਨ ਹੋਣਗੀਆਂ 50,000 ਮੌਤਾਂ?
ਭਾਰਤ ਦੇ ਵਿੱਚ ਲਗਾਤਾਰ ਕੋਰੋਨਾ ਵਾਇਰਸ (Corona Virus) ਦੇ ਮਾਮਲੇ ਵਧ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡਿਆ ਤੇ ਇਕ ਮੈਸਜ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ 15 ਅਪ੍ਰੈਲ ਤੱਕ ਭਾਰਤ ਵਿਚ ਕੋਰੋਨਾਵਾਇਰਸ ਨਾਲ 50,000 ਮੌਤਾਂ ਹੋਣਗੀਆਂ। ਨਾਮਵਰ ਪੰਜਾਬੀ ਮੀਡਿਆ ਸੰਸਥਾਨ ਚੜ੍ਹਦੀਕਲਾ ਟਾਈਮ ਟੀਵੀ ਨੇ ਇਸ ਖ਼ਬਰ ਨੂੰ…
-

ਕੀ Cycle ਤੇ Corona ਪੀੜਿਤ ਵਿਅਕਤੀ ਦੀ ਲਾਸ਼ ਨੂੰ ਲਿਜਾਇਆ ਗਿਆ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਤਸਵੀਰ ਵਿੱਚ ਇੱਕ ਵਿਅਕਤੀ ਨੂੰ ਆਪਣੀ ਸਾਈਕਲ (Cycle) ਦੇ ਉੱਤੇ ਮ੍ਰਿਤਕ ਦੇਹ ਨੂੰ ਲਿਜਾਂਦੇ ਦੇਖਿਆ ਜਾ ਸਕਦਾ। ਵਾਇਰਲ ਹੋ ਰਹੀ ਤਸਵੀਰ ਨੂੰ ਕਰੋਨਾ ਦੀ ਕਾਰਨ ਦੇਸ਼ ਵਿੱਚ ਪੈਦਾ ਹੋਏ ਹਾਲਾਤ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਪੰਜਾਬੀ ਕਾਮੇਡੀਅਨ ਗੁਰਚੇਤ ਚਿੱਤਰਕਾਰ ਨੇ ਇਸ ਤਸਵੀਰ…
-

Lemon Juice ਨੂੰ ਨੱਕ ਵਿੱਚ ਪਾਉਣ ਨਾਲ ਠੀਕ ਹੋ ਜਾਵੇਗਾ Corona?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਨਿੰਬੂ ਦੇ ਰਸ (Lemon Juice) ਦੀਆਂ ਦੋ ਜਾਂ ਤਿੰਨ ਬੂੰਦਾਂ ਨੱਕ ਵਿੱਚ ਪਾਉਣ ਨਾਲ ਕੋਰੋਨਾਵਾਇਰਸ ਠੀਕ ਹੋ ਜਾਂਦਾ ਹੈ।
-

Pakistan ਨੇ ਵਾਘਾ ਬਾਰਡਰ ਰਾਹੀਂ ਭਾਰਤ ਨੂੰ ਭੇਜੇ Oxygen Cylinder?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ (Pakistan) ਨੇ ਕੋਰੋਨਾ ਵਾਇਰਸ ਪੀੜਤਾਂ ਦੇ ਲਈ ਵਾਘਾ ਬਾਰਡਰ ਰਾਹੀਂ ਆਕਸੀਜਨ ਸਿਲੰਡਰ ਭੇਜੇ।
-

ਜਿੱਤ ਤੋਂ ਬਾਅਦ Mamata Banerjee ਪਹੁੰਚੇ Gurudwara ਸਾਹਿਬ?
ਜਿੱਤ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਬੰਗਾਲ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜੈਕਾਰੇ ਲਗਾਏ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿਚ ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ…