Shaminder Singh
-

ਕੋਰੋਨਾ ਵਾਇਰਸ ਕਾਰਨ ਗੁਜਰਾਤ ਦੇ ਹਸਪਤਾਲਾਂ ਵਿੱਚ ਹੋਏ ਇਹ ਹਾਲਾਤ?
ਸੋਸ਼ਲ ਮੀਡੀਆ ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬੈੱਡ ਦੇ ਉੱਤੇ ਤਿੰਨ ਮਰੀਜ਼ਾਂ ਨੂੰ ਪਏ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਗੁਜਰਾਤ ਦੇ ਹਸਪਤਾਲ ਦੀ ਹੈ ਜਿਥੇ ਕੋਰੋਨਾ ਵਾਇਰਸ ਕਾਰਨ ਮਰੀਜ਼ਾਂ ਨੂੰ ਬੈੱਡ ਨਹੀਂ ਮਿਲ ਰਹੇ ਹਨ। ਫੇਸਬੁੱਕ ਪੇਜ ਅੱਗ ਬਾਣੀ…
-

ਪੰਜਾਬ ਪੁਲਿਸ ਨੇ ਕੱਢੀ ਕਾਂਸਟੇਬਲ ਭਰਤੀ ਦੇ ਲਈ ਨੋਟੀਫਿਕੇਸ਼ਨ?
ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਸਮੇਤ ਕਈ ਹੋਰਨਾਂ ਵਿਭਾਗਾਂ ਵਿੱਚ ਨੌਕਰੀਆਂ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਇਨ੍ਹਾਂ ਨੌਕਰੀਆਂ ਦੇ ਇਸ਼ਤਿਹਾਰ ਨੂੰ ਲੈ ਕੇ ਲੋਕ ਉਡੀਕ ਕਰ ਰਹੇ ਹਨ। ਇਨ੍ਹੀਂ ਦਿਨੀਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਇਕ ਇਸ਼ਤਿਹਾਰ ਸੋਸ਼ਲ ਮੀਡੀਆ…
-

ਸਾਲ 2021 ਦੇ ਕੁੰਭ ਮੇਲੇ ਦੀ ਹੈ ਵਾਇਰਲ ਹੋ ਰਹੀ ਤਸਵੀਰ?
ਸੋਸ਼ਲ ਮੀਡੀਆ ਤੇ ਨਾਗਾ ਸਾਧੂਆਂ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਾਲੀਆ ਕੁੰਭ ਮੇਲੇ ਦੀ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਸੋਸ਼ਲ ਮੀਡੀਆ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤਸਵੀਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਨਾਲ ਜੋੜਕੇ ਵਿਅੰਗਮਈ…
-

ਕੀ ਨੇਪਾਲੀ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਆਲੋਚਨਾ?
ਸੋਸ਼ਲ ਮੀਡੀਆ ਤੇ ਨੇਪਾਲੀ ਸੰਸਦ ਦੇ ਨਾਮ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੇਪਾਲ ਦੀ ਸੰਸਦ ਦੇ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਗਈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇਕ ਮੈਂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਹੋਏ ਸੁਣਿਆ ਜਾ ਸਕਦਾ…
-

ਕੀ ਕਿਸਾਨਾਂ ਨੇ ਭਾਜਪਾ ਵਿਧਾਇਕ ਨੰਦ ਕਿਸ਼ੋਰ ਗੁਜ਼ਰ ਦੀ ਕੀਤੀ ਕੁੱਟਮਾਰ?
ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਪੁਲਿਸ ਦੇ ਸਾਹਮਣੇ ਇੱਕ ਵਿਅਕਤੀ ਨੂੰ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਭਾਜਪਾ ਵਿਧਾਇਕ ਨੰਦ ਕਿਸੋਰ ਗੁਜ਼ਰ ਹੈ ਜਿਸ ਨਾਲ ਗਾਜ਼ੀਪੁਰ ਬਾਰਡਰ ਨੇੜੇ ਕਿਸਾਨਾਂ ਨੇ ਕੁੱਟਮਾਰ ਕੀਤੀ। ਸੋਸ਼ਲ…
-

ਕੀ ਮਾਸਕ ਦਾ ਚਲਾਨ ਕਰਨ ਕਾਰਨ ਭੀੜ ਨੇ ਪੁਲਿਸ ਵਾਲਿਆਂ ਨਾਲ ਕੀਤੀ ਕੁੱਟਮਾਰ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕਾਂ ਦੀ ਭੀੜ ਨੂੰ ਪੁਲੀਸ ਦੀ ਪੀਸੀਆਰ ਅਤੇ ਪੁਲਿਸ ਕਰਮੀਆਂ ਉੱਤੇ ਹਮਲਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਨਾਟਕ ਦੇ ਮੈਸੂਰ ਵਿਖੇ ਮਾਸਕ ਦਾ ਚਲਾਨ ਕਰਨ ਕਾਰਨ ਨਾਰਾਜ਼ ਲੋਕਾਂ ਨੇ ਪੁਲਸ ਵਾਲਿਆਂ ਦੇ ਨਾਲ ਕੁੱਟਮਾਰ…
-

ਕੁੰਭ ਮੇਲੇ ਦੇ ਸ਼ਾਹੀ ਇਸ਼ਨਾਨ ਦੌਰਾਨ ਉਮੜੀ ਲੱਖਾਂ ਦੀ ਭੀੜ?
ਕੁੰਭ ਮੇਲਾ, ਹਿੰਦੂ ਧਰਮ ਦੇ ਲਈ ਕਾਫੀ ਅਹਿਮ ਮਹਾਨਤਾ ਰੱਖਦਾ ਹੈ। ਹਰ ਸਾਲ ਕੁੰਭ ਮੇਲੇ ਦੌਰਾਨ ਲੱਖਾਂ ਹੀ ਸ਼ਰਧਾਲੂ ਨਤਮਸਤਕ ਹੋਣ ਦੇ ਲਈ ਪਹੁੰਚਦੇ ਹਨ। ਹਾਲਾਂਕਿ ਇਸ ਸਾਲ ਕੋਰੋਨਾ ਵਾਇਰਸ ਦੇ ਕਾਰਨ ਪ੍ਰਸ਼ਾਸਨ ਨੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ। ਇਸ ਦੋਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਦੀ ਦੇ…
-

ਕੀ ਪੱਛਮ ਬੰਗਾਲ ਦੀਆਂ ਵਿਧਾਨਸਭਾ ਚੋਣਾਂ ਵਿਚ ਟੀਐਮਸੀ ਨੇ ਕੀਤੀ ਧਾਂਦਲੀ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਔਰਤ ਨੂੰ ਇਕ ਵੋਟਰ ਦਾ ਹੱਥ ਫੜ ਕੇ ਈਵੀਐਮ ਮਸ਼ੀਨ ਦਾ ਬਟਨ ਦਬਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੱਛਮੀ ਬੰਗਾਲ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੀ ਹੈ। ਭਾਰਤੀ ਜਨਤਾ ਪਾਰਟੀ ਦੀ ਮੈਂਬਰ ਕੀਆ ਘੋਸ਼ ਨੇ…