Shaminder Singh
-

ਆਪ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦਾ ਪਿੰਡ ਵਾਲਿਆਂ ਨੇ ਕੀਤਾ ਵਿਰੋਧ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕ ਆਮ ਆਦਮੀ ਪਾਰਟੀ ਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦਾ ਵਿਰੋਧ ਕਰਦੇ ਹੋਏ ਦੇਖੇ ਜਾ ਸਕਦੇ ਹਨ। ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨੂੰ ਹਾਲ ਦਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁਕ ਪੇਜ ਅੱਗ ਬਾਣੀ ਨੇ ਇਸ ਵੀਡੀਓ ਨੂੰ ਅਪਲੋਡ ਕਰਦੇ…
-

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਦੀ ਪੁਰਾਣੀਆਂ ਤਸਵੀਰਾਂ ਮੁੜ ਵਾਇਰਲ
ਸੋਸ਼ਲ ਮੀਡੀਆ ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਤਸਵੀਰਾਂ ਦੇ ਵਿਚ ਸੰਗਤਾਂ ਨੂੰ ਸੇਵਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀਆਂ ਤਸਵੀਰਾਂ ਨੂੰ ਹਾਲਤ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ ਸਿੱਖੀ ਖੰਡਿਓਂ ਤਿੱਖੀ ਨੇ ਇਨ੍ਹਾਂ ਤਸਵੀਰਾਂ ਨੂੰ…
-

ਕੀ ਨਕਸਲੀ ਹਮਲੇ ‘ਚ ਜਖਮੀ ਫੌਜ਼ੀਆਂ ਨੂੰ ਟ੍ਰੈਕਟਰ-ਟਰਾਲੀਆਂ ਤੇ ਲਿਜਾਇਆ ਗਿਆ?
ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਛੱਤੀਸਗੜ੍ਹ ਵਿਚ ਹੋਏ ਨਕਸਲੀ ਹਮਲੇ ਵਿਚ ਜ਼ਖਮੀ ਹੋਏ ਸੈਨਿਕਾਂ ਨੂੰ ਲਿਜਾਣ ਲਈ ਐਂਬੂਲੈਂਸ ਦੀ ਬਜਾਏ ਟਰੈਕਟਰ-ਟਰਾਲੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਦਕਿ ਦੇਸ਼ ਦੇ ਪ੍ਰਧਾਨ ਮੰਤਰੀ ਸਾਡੇ ਅੱਠ ਹਜ਼ਾਰ ਕਰੋੜ ਰੁਪਏ ਦੇ ਜਹਾਜ਼ ਰਾਹੀਂ ਯਾਤਰਾ ਕਰਦੇ ਹਨ। ਦੇਸ਼ ਦੀ…
-

ਬੰਗਾਲ ਬੀਜੇਪੀ ਲੀਡਰ ਦੀ ਗੱਡੀ ਚੋਂ ਫੜੀ ਗਈ EVM?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਗੱਡੀ ਦੇ ਅੰਦਰ ਈਵੀਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਮਸ਼ੀਨਾਂ ਨੂੰ ਦੇਖਿਆ ਜਾ ਸਕਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਘਟਨਾ ਪੱਛਮੀ ਬੰਗਾਲ ਦੀ ਹੈ ਜਿੱਥੇ ਬੀਜੇਪੀ ਉਮੀਦਵਾਰ ਦੀ ਗੱਡੀ ਚੋਂ ਈਵੀਐਮ ਫੜ੍ਹੀ ਗਈ। ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ…
-

ਕੀ ਛੱਤੀਸਗੜ੍ਹ ‘ਚ ਨਕਸਲੀ ਹਮਲੇ ਦੇ ਮਾਮਲੇ ਵਿੱਚ ਬੀਜੇਪੀ ਲੀਡਰ ਨੂੰ ਕੀਤਾ ਗਿਆ ਗ੍ਰਿਫ਼ਤਾਰ?
ਸੋਸ਼ਲ ਮੀਡੀਆ ਤੇ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਦੇ ਮੁਤਾਬਕ ਛੱਤੀਸਗੜ੍ਹ ‘ਚ ਹੋਏ ਨਕਸਲੀ ਹਮਲੇ ਦੇ ਮਾਮਲੇ ਵਿੱਚ ਬੀਜੇਪੀ ਲੀਡਰ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਾਇਰਲ ਹੋ ਰਹੀ ਕਲਿਪਿੰਗ ਵਿੱਚ ਦੋਨਾਂ ਆਰੋਪੀਆਂ ਦੀ ਤਸਵੀਰ ਵੀ ਦੇਖੀ ਜਾ ਸਕਦੀ ਹੈ। ਵਾਇਰਲ ਹੋ ਰਹੀ ਕਲਿਪਿੰਗ ਦੇ ਮੁਤਾਬਕ ਇਸ ਮਾਮਲੇ ਦੇ ਵਿੱਚ ਦੋ ਆਰੋਪੀਆਂ…
-

ਕੀ ਆਈਏਐਸ ਅਫ਼ਸਰ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਕੁੱਟਮਾਰ?
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਮਹਿਲਾ ਨੂੰ ਇਕ ਵਿਅਕਤੀ ਨਾਲ ਕੁੱਟਮਾਰ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਛੇੜਛਾੜ ਦਾ ਆਰੋਪ ਲਗਾਉਂਦਿਆਂ ਆਈਏਐਸ ਅਫ਼ਸਰ ਦੀ ਪਤਨੀ ਨੇ ਉੱਤਰਾਖੰਡ ਤੋਂ ਭਾਜਪਾ ਆਗੂ ਅਸ਼ਵਨੀ ਅਰੋੜਾ ਦੀ ਕੁੱਟਮਾਰ ਕੀਤੀ। ਪੰਜਾਬੀ ਮੀਡੀਆ ਚੈਨਲ ਪੰਜਾਬੀ ਲੋਕ…
-

ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਾਲੀ ਗਰਾਊਂਡ ਨੂੰ ਕੀਤਾ ਸੰਬੋਧਨ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੈਲੀਕਾਪਟਰ ਤੋਂ ਉਤਰਦੇ ਹਵਾ ‘ਚ ਹੱਥ ਲਹਿਰਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਲੀ ਕਰਾਉਣ ਨੂੰ ਸੰਬੋਧਨ ਕਰ ਰਹੇ ਹਨ। ਫੇਸਬੁੱਕ ਪੇਜ ਅੱਗਬਾਣੀ…
-

ਹਰਿਆਣਾ ਦੇ ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਕੀਤਾ ਹਮਲਾ?
ਸੋਸ਼ਲ ਮੀਡੀਆ ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਪਹਿਲੀ ਤਸਵੀਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਚਿਹਰੇ ਉੱਤੇ ਸਿਆਹੀ ਦੇਖੀ ਜਾ ਸਕਦੀ ਹੈ ਜਦ ਕਿ ਵਾਇਰਲ ਹੋ ਰਹੀ ਦੂਜੀ ਤਸਵੀਰ ਦੇ ਵਿਚ ਇਕ ਵਿਅਕਤੀ ਨੂੰ ਖੂਨ ਨਾਲ ਲੱਥਪੱਥ ਦੇਖਿਆ ਜਾ ਸਕਦਾ ਹੈ। ਵਾਇਰਲ ਹੋਈਆਂ ਤਸਵੀਰਾਂ ਦੇ ਨਾਲ ਦਾਅਵਾ…
-

ਬ੍ਰਾਹਮਣ ਸਮਾਜ ਦੇ ਵਿਅਕਤੀ ਦੇ ਖੇਤਾਂ ਵਿੱਚ ਜਾਣ ਕਾਰਨ ਲੜਕੀ ਨਾਲ ਕੀਤੀ ਗਈ ਕੁੱਟਮਾਰ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਬ੍ਰਾਹਮਣਾਂ ਦੇ ਖੇਤਾਂ ਵਿੱਚ ਜਾਣ ਕਰਕੇ ਇਕ ਲੜਕੀ ਦੇ ਨਾਲ ਕੁੱਟਮਾਰ ਕੀਤੀ ਗਈ। ਟਵਿੱਟਰ ਯੂਜ਼ਰ ਬਾਜ਼ ਸਿੰਘ ਨੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ, ਮੋਦੀ ਦੇ ਰਾਮਰਾਜ ਦਾ ਹਾਲ। ਇਸ ਲੜਕੀ ਦਾ ਇਹ ਕਸੂਰ ਹੈ ਕਿ ਬ੍ਰਾਹਮਣ ਦੀ ਖੇਤਾਂ ਵਿਚ ਚਲੀ…