Shaminder Singh
-

ਕੀ ਵਸੀਮ ਰਿਜ਼ਵੀ ਦੇ ਨਾਲ ਪੰਜਾਬ ਵਿੱਚ ਕੀਤੀ ਗਈ ਕੁੱਟਮਾਰ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਵੱਡੀ ਗਿਣਤੀ ‘ਚ ਲੋਕਾਂ ਨੂੰ ਇਕ ਵਿਅਕਤੀ ਨੂੰ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡਿਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁਰਾਨ ਸ਼ਰੀਫ ਦੇ ਖ਼ਿਲਾਫ਼ ਬੋਲਣ ਵਾਲੇ ਵਸੀਮ ਰਿਜ਼ਵੀ ਨੂੰ ਪੰਜਾਬ ਦੇ ਸਿੱਖਾਂ ਨੇ ਬੁਰੀ ਤਰ੍ਹਾਂ ਕੁੱਟਿਆ। ਗੌਰਤਲਬ ਹੈ ਕਿ…
-

ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਤੇ ਰਾਜ ਕਰਨ ਲਈ ਦਿੱਤਾ ਇਹ ਬਿਆਨ?
ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੋਲਦੇ ਹਨ ਗ਼ਰੀਬਾਂ ਨੂੰ ਸਿਰਫ਼ ਸੁਪਨੇ ਦਿਖਾਓ ਝੂਠ ਕਹੋ ਅਤੇ ਉਨ੍ਹਾਂ ਨੂੰ ਆਪਸ ਚ ਲੜਾਉਣ ਤੇ ਰਾਜ ਕਰੋ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…
-

ਕੀ ਬੰਗਾਲ ਚੋਣਾਂ ‘ਚ ਭੀੜ ਜੁਟਾਉਣ ਲਈ ਬੀਜੇਪੀ ਨੇ ਵੰਡੇ ਖਾਣੇ ਦੇ ਪੈਕੇਟ?
ਸੋਸ਼ਲ ਮੀਡੀਆ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਮੈਂਬਰ ਪਾਰਲੀਮੈਂਟ ਮਹਿੰਦਰ ਨਾਥ ਪਾਂਡੇ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਕ ਤਸਵੀਰ ਦੇ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਬੈਠੇ ਹੋਏ ਹਨ ਜਦਕਿ ਦੂਜੀ ਤਸਵੀਰ ਵਿਚ ਕੁਰਸੀਆਂ…
-

ਕੀ ਪੰਜਾਬ ਵਿੱਚ ਨਾਈਟ ਕਰਫਿਊ ਦੇ ਟਾਈਮ ਵਿੱਚ ਕੀਤਾ ਗਿਆ ਬਦਲਾਅ?
ਸੋਸ਼ਲ ਮੀਡੀਆ ਤੇ ਇੱਕ ਖਬਰ ਦੇ ਨਾਲ ਨਾਲ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਮੁਤਾਬਿਕ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਚਲਦਿਆ ਪੰਜਾਬ ਦੇ ਵਿੱਚ ਕਰਫਿਊ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਵਾਇਰਲ ਹੋ ਰਹੀ ਖਬਰ ਮੁਤਾਬਿਕ, ਪੰਜਾਬ ਵਿੱਚ ਹੁਣ ਕਰਫਿਊ ਦਾ ਸਮਾਂ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਕਰ…
-

ਕੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਆਰਡੀਨੈਂਸ ਬਿੱਲ ਦਾ ਕੀਤਾ ਸਮਰਥਨ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਅਰਡੀਨੈਂਸ ਬਿੱਲਾਂ ਦਾ ਸਮਰਥਨ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਸਤੰਬਰ 2020 ਵਿੱਚ ਪਾਸ ਕੀਤੇ ਗਏ ਕਿਸਾਨ ਆਰਡੀਨੈਂਸ ਬਿਲ ਦੇ ਵਿਰੋਧ ਵਿੱਚ ਪਿੱਛਲੇ ਤਕਰੀਬਨ ਚਾਰ ਮਹੀਨੇ ਤੋਂ ਪੰਜਾਬ ਸਮੇਤ ਹੋਰ ਰਾਜਾਂ ਦੇ ਕਿਸਾਨ ਦਿੱਲੀ ਦੇ ਵੱਖ…
-

ਕੀ ਬੰਗਾਲ ਚੋਣਾਂ ਤੋਂ ਪਹਿਲਾਂ ਭਾਜਪਾ ਨੇਤਾ ਦੇ ਘਰ ਤੋਂ ਬਰਾਮਦ ਹੋਈਆਂ 66 ਨਕਲੀ ਈਵੀਐਮ?
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸ ਦੀ ਹੈੱਡਲਾਈਨ ਹੈ ਬੰਗਾਲ ਚੋਣਾਂ ਤੋਂ ਪਹਿਲਾਂ,’ਭਾਜਪਾ ਨੇਤਾ ਦੇ ਘਰ ਤੋਂ 66 ਨਕਲੀ ਈਵੀਐਮ ਜ਼ਬਤ।’ ਅਸੀਂ ਪਾਇਆ ਕਿ ਸੋਸ਼ਲ ਮੀਡੀਆ ਯੂਜ਼ਰ ਇਸ ਖ਼ਬਰ ਨੂੰ ਪੱਛਮ ਬੰਗਾਲ ਨਾਲ ਜੋੜਕੇ ਸ਼ੇਅਰ ਕਰ ਰਹੇ ਹਨ। ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਇਸ ਖ਼ਬਰ ਨੂੰ ਸ਼ੇਅਰ…
-

ਕੀ ਮੱਧ ਪ੍ਰਦੇਸ਼ ਰਾਸ਼ਟਰੀ ਸਿਹਤ ਮਿਸ਼ਨ ਵਿੱਚ ਇਸ ਤਰ੍ਹਾਂ ਹੋਈ ਕੋਰੋਨਾ ਉੱਤੇ ਚਰਚਾ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਔਰਤ ਨੂੰ ਹਿੰਦੀ ਗਾਨੀ ਦੇ ਉੱਤੇ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਰਾਸ਼ਟਰੀ ਸਿਹਤ ਮਿਸ਼ਨ ਮੱਧ ਪ੍ਰਦੇਸ਼ ਵਿਖੇ ਕੋਰੋਨਾ ਵਾਇਰਸ ਨੂੰ ਲੈ ਕੇ ਹੋਈ ਚਰਚਾ ਦੀ ਹੈ। ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਵਿਅੰਗ ਕੱਸਦਿਆਂ ਲਿਖਿਆ,ਰਾਸ਼ਟਰੀ…
-

ਕੀ ਭਾਰਤ ਦੇ ਵਿੱਚ ਔਰਤ ਦੇ ਨਾਲ ਹੋਈ ਲੁੱਟਖੋਹ? ਪਾਕਿਸਤਾਨ ਦੀ ਵੀਡੀਓ ਵਾਇਰਲ
ਭਾਰਤ ਦੇ ਵਿੱਚ ਲਗਾਤਾਰ ਹਰ ਦਿਨ ਲੁੱਟ ਖੋਹ ਸਮੇਤ ਕ੍ਰਾਈਮ ਵਿੱਚ ਨਿਰੰਤਰ ਵਾਧਾ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਕਿਰਾਏ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਵਿਅਕਤੀ ਨੂੰ ਇਕ ਔਰਤ ਨਾਲ ਲੁੱਟ ਖੋਹ ਕਰਦੇ ਹੋਏ ਦੇਖਿਆ ਜਾ…