Shaminder Singh
-

ਹੈਦਰਾਬਾਦ ‘ਚ ਰੇਪ ਦੀ ਘਟਨਾ ਦੇ ਖਿਲਾਫ ਪ੍ਰਦਰਸ਼ਨ ਦੀ ਵੀਡੀਓ ਨੂੰ ਗਲਤ ਦਾਅਵੇ ਨਾਲ ਕੀਤਾ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਵਿਅਕਤੀ ਨੂੰ ਇੱਕ ਬੱਚੀ ਨੂੰ ਗੋਦ ਵਿਚ ਚੁੱਕ ਪ੍ਰਦਰਸ਼ਨ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਦੇ ਵਿੱਚ ਵਿਅਕਤੀ ਨੂੰ ਸਰਕਾਰ ਅਤੇ ਬਲਾਤਕਾਰੀਆਂ ਦੇ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੁਣਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ…
-

ਭਗਵੰਤ ਮਾਨ ਦੀ ਐਡੀਟਡ ਤਸਵੀਰ ਹੋਈ ਸੋਸ਼ਲ ਮੀਡੀਆ ਤੇ ਵਾਇਰਲ
ਸੋਸ਼ਲ ਮੀਡੀਆ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕੁਝ ਪੀਂਦੇ ਹੋਏ ਦਿਖਾਈ ਦੇ ਰਹੇ ਹਨ।ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਰਹੇ ਹਨ। ਫੇਸਬੁੱਕ ਪੇਜ਼ Aggbani ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਪੁਰਾਨੀ ਯਾਦ ਜਦੋਂ ਲੋਕਡਾਉਨ ਤੋਂ ਬਾਅਦ ਪਹਿਲੇ…
-

ਕੀ Punjab BJP ਦੇ ਤਿੰਨ MLA ਹੋਏ ਕਾਂਗਰਸ ਪਾਰਟੀ ‘ਚ ਸ਼ਾਮਲ?
ਸੋਸ਼ਲ ਮੀਡੀਆ ਤੇ ਖਬਰ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਖ਼ਬਰ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਬੀਜੇਪੀ ਦੇ 3 ਐਮ.ਐਲ.ਏ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਇਸ ਖ਼ਬਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਪੰਜਾਬ ਅੰਦਰ ਭਾਜਪਾ ਨੂੰ ਜੋਰਦਾਰ ਝਟਕਾ ਬੀਜੇਪੀ ਦੇ ਤਿੰਨੋ ਵਿਧਾਇਕ…
-

ਕੀ ਨੀਂਦ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਤੋਂ ਰੇਲਵੇ ਵਸੂਲਣ ਜਾ ਰਿਹਾ ਹੈ 10% ਵੱਧ ਕਿਰਾਇਆ?
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੋ ਯਾਤਰੀ ਰੇਲਵੇ ਵਿੱਚ ਨੀਂਦ ਲੈ ਕੇ ਸਫ਼ਰ ਕਰਨਾ ਚਾਹੁੰਦੇ ਹਨ ਤਾਂ ਭਾਰਤੀ ਰੇਲਵੇ ਉਨ੍ਹਾਂ ਤੋਂ ਦੱਸ ਪ੍ਰਤੀਸ਼ਤ ਵੱਧ ਕਿਰਾਇਆ ਵਸੂਲ ਸਕਦਾ ਹੈ। ਭਾਰਤ ਵਿੱਚ ਕਰੋੜਾਂ ਦੇਸ਼ਵਾਸੀ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਤੇ ਯਾਤਰਾ ਕਰਨ ਦੇ…
-

ਕੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ 14 ਸਾਲਾ ਆਸਿਫ ਦੀ ਹੈ?
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿਚ 14 ਸਾਲਾ ਬੱਚੇ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ ਸੀ। ਬੀਬੀਸੀ ਦੀ ਰਿਪੋਰਟ ਦੇ ਮੁਤਾਬਕ ਗਾਜ਼ੀਆਬਾਦ ਵਿੱਚ ਇੱਕ 14 ਸਾਲਾ ਮੁਸਲਿਮ ਬੱਚਾ ਮੰਦਿਰ ਵਿਚ ਪਾਣੀ ਪੀਣ ਗਿਆ ਤਾਂ ਇਕ ਵਿਅਕਤੀ ਨੇ ਉਸ ਨੂੰ ਫੜ ਲਿਆ ਅਤੇ ਉਸ ਦੀ ਕਾਫੀ…
-

ਦਿੱਲੀ ਵਿੱਚ 1 ਲੱਖ ਕੋਰੋਨਾ ਮਰੀਜ਼ ਹੋਣ ਦੀ ਖ਼ਬਰ ਨੂੰ ਮੁੜ ਤੋਂ ਕੀਤਾ ਸ਼ੇਅਰ
ਦਿੱਲੀ ਸਮੇਤ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਮੁਡ਼ ਤੋਂ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰੀ ਦੇ ਮੁਤਾਬਕ ਪੰਜਾਬ , ਮਹਾਰਾਸ਼ਟਰ, ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼, ਹਰਿਆਣਾ ਅਤੇ ਗੁਜਰਾਤ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਬੀਤੇ ਦਿਨ ਜਾਰੀ ਮੈਡੀਕਲ ਬੁਲਿਟਨ ਦੇ ਮੁਤਾਬਕ ਪੰਜਾਬ ਦੇ ਵਿੱਚ ਲਗਾਤਾਰ ਹਰ ਰੋਜ਼ ਇੱਕ…
-

ਕੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ?
ਸੋਸ਼ਲ ਮੀਡੀਆ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਰਾਜਨਾਥ ਸਿੰਘ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਭਾਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਨਾਥ ਸਿੰਘ ਨੇ ਕਿਸਾਨ ਅੰਦੋਲਨ ਨੂੰ ਸਮਰਥਨ ਦਿੱਤਾ ਹੈ। ਸ਼ੁੱਕਰਵਾਰ ਨੂੰ…