Shaminder Singh
-

ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਕਿਸਾਨ ਅੰਦੋਲਨ ਨੂੰ ਲੈ ਕੇ ਪਨਪ ਰਹੀ ਕੜਵਾਹਟ ਵਿਦੇਸ਼ਾਂ ਵਿੱਚ ਰਹਿਣ ਵਾਲੇ ਵਸਨੀਕਾਂ ਦੇ ਵਿੱਚ ਵੀ ਦਿਖਣ ਲੱਗ ਗਈ ਹੈ। 6 ਮਾਰਚ ਦੀ ਰਾਤ ਨੂੰ ਆਸਟ੍ਰੇਲੀਆ ਦੇ ਵਿਚ ਰਹਿਣ ਵਾਲੇ ਕੁਝ ਸਿੱਖਾਂ ਦੇ ਸਮੂਹ ਤੇ ਇਕ ਗੁੱਟ ਨੇ ਹਮਲਾ ਕੀਤਾ ਸੀ ਜਿਸ ਤੋਂ ਬਾਅਦ ਹੀ ਲੋਕਾਂ ਦੇ ਵਿਚ ਇਸ ਹਮਲੇ ਨੂੰ ਲੈ ਕੇ ਕਾਫੀ ਗੁੱਸਾ…
-

ਸਪੇਨ ਵਿੱਚ ਭਾਰਤੀ ਕਿਸਾਨਾਂ ਤੋਂ ਪ੍ਰੇਰਿਤ ਹੋਕੇ ਕੀਤਾ ਗਿਆ ਅੰਦੋਲਨ?
ਸਪੇਨ ਕਿਸਾਨ ਅੰਦੋਲਨ ਦੇ ਨਾਮ ਤੇ ਸੋਸ਼ਲ ਮੀਡਿਆ ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਸਪੇਨ (spain) ਦੇ ਕਿਸਾਨ ਅੰਦੋਲਨ ਦੀਆਂ ਹਨ ਜੋ ਕਿ ਭਾਰਤ ਦੇ ਕਿਸਾਨ ਅੰਦੋਲਨ ਤੋਂ ਪ੍ਰੇਰਿਤ ਹੋ ਕੇ ਸ਼ੁਰੂ ਕੀਤਾ ਗਿਆ ਹੈ। ਕਿਸਾਨ ਸੜਕ ਉੱਤੇ ਉਤਰ ਆਏ…
-

ਕੀ ਤਸਵੀਰ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਸੁਤੰਤਰਤਾ ਸੈਨਾਨੀ ਬਾਂਕੇ ਚਮਾਰ ਹੈ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਸੁਤੰਤਰਤਾ ਸੈਨਾਨੀ ਬਾਂਕੇ ਚਮਾਰ ਹੈ। ਟਵਿੱਟਰ ਤੇ ਸੋਸ਼ਲ ਮੀਡੀਆ ਯੂਜ਼ਰ ਨੇ ਇਸ ਤਸਵੀਰ ਸ਼ੇਅਰ ਕਰਦਿਆਂ ਲਿਖਿਆ,”ਇਹ ਹੈ ਬਾਂਕੇ ਚਮਾਰ।1857 ਦੀ ਜੌਨਪੁਰ ਕ੍ਰਾਂਤੀ ਦਾ ਲੀਡਰ। ਅੰਗਰੇਜ਼ ਸਰਕਾਰ ਨੇ ਉਸ ਟਾਈਮ ਇਹਦੇ ਤੇ 50, 000…
-

ਲੈਫਟ ਦੀ ਰੈਲੀ ਦੀ ਪੁਰਾਣੀ ਤਸਵੀਰ ਨੂੰ BJP Punjab ਨੇ ਬੀਜੇਪੀ ਰੈਲੀ ਦੱਸਕੇ ਕੀਤਾ ਸ਼ੇਅਰ
ਪੱਛਮੀ ਬੰਗਾਲ ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ BJP ਉਮੀਦਵਾਰਾਂ ਦੇ ਲਈ ਐਤਵਾਰ ਨੂੰ ਬ੍ਰਿਗੇਡ ਗਰਾਊਂਡ ਵਿੱਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਮਤਾ ਬੈਨਰਜੀ ਤੇ ਬੰਗਾਲ ਦੇ ਲੋਕਾਂ ਦਾ ਭਰੋਸਾ ਤੋੜਨ ਦਾ ਇਲਜ਼ਾਮ ਵੀ ਲਾਇਆ। ਬੰਗਾਲ ਦੇ ਵਿੱਚ…
-

ਬੀਜੇਪੀ ਪ੍ਰਧਾਨ ਜੇਪੀ ਨੱਡਾ ਨੂੰ ਲੈਕੇ ਵਾਇਰਲ ਹੋਇਆ ਫਰਜ਼ੀ ਦਾਅਵਾ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੋਤਰੀ ਸਹਿਰਇੰਦਰ ਕੌਰ ਦੇ ਵਿਆਹ ਤੇ ਕਾਫੀ ਨਾਮੀ ਦਿਖਾਈ ਦੇ ਰਹੀਆਂ ਹਨ। ਇਸ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਪਟਨ ਦੀ ਪੋਤੀ ਦੇ ਵਿਆਹ ਵਿੱਚ ਕੈਪਟਨ ਸਾਹਿਬ…
-

ਕਤਲ ਕੇਸ ਵਿਚ ਗ੍ਰਿਫਤਾਰ ਨੌਜਵਾਨ ਦੀ ਤਸਵੀਰ ਨੂੰ ਬਲਬੀਰ ਰਾਜੇਵਾਲ ਨਾਲ ਜੋੜਕੇ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਪੁਲਿਸ ਨੂੰ ਇਕ ਮੁਲਜ਼ਮ ਦੇ ਨਾਲ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੂੰ ਸਵਾਲ ਕਰਨ ਵਾਲਾ ਨੌਜਵਾਨ ਅੱਜ ਫੜਿਆ ਗਿਆ। ਵਾਇਰਲ ਹੋ ਰਹੀ ਤਸਵੀਰ ਉਨ੍ਹਾਂ ਦਾਅਵਾ ਕੀਤਾ ਜਾ ਰਿਹਾ ਹੈ…
-

ਗੁਰਚੇਤ ਚਿੱਤਰਕਾਰ ਸਮੇਤ ਸ਼ੋਸਲ ਮੀਡੀਆ ਯੂਜ਼ਰਾਂ ਨੇ ਫ਼ਰਜ਼ੀ ਕਹਾਣੀ ਕੀਤੀ ਸ਼ੇਅਰ
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਮਰੀਜ਼ ਦੇ ਉੱਤੇ ਇਕ ਕਬੂਤਰ ਨੂੰ ਬੈਠੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਖਿੱਚਣ ਵਾਲੀ ਨਰਸ ਨੇ ਦੱਸਿਆ ਕਿ ਇਹ ਬਜ਼ੁਰਗ ਇੱਕ ਹਫਤੇ ਤੋਂ ਹਸਪਤਾਲ ਵਿੱਚ ਦਾਖ਼ਲ ਸੀ ਪਰ ਕੋਈ ਪਰਿਵਾਰਕ ਮੈਂਬਰ ਇਸ ਬਜ਼ੁਰਗ ਨੂੰ ਮਿਲ ਨਹੀਂ…
-

ਕੀ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਤਿਰੰਗੇ ਉੱਤੇ ਲਗਾਇਆ ਬੈਨ?
ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅ ਮੋਟੇਰਾ ਦਾ ਉਦਘਾਟਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖੇਡ ਮੰਤਰੀ ਕਿਰਨ ਰਿਜਿਜੂ ਤੇ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਮੌਜੂਦ ਸਨ। ਇਸ ਸਟੇਡੀਅਮ ਦਾ ਨਾਮ ਮਟੇਰੀਆ ਸਟੇਡੀਅਮ ਤੋਂ ਬਦਲ ਕੇ ਨਰਿੰਦਰ ਮੋਦੀ ਸਟੇਡੀਅਮ ਰੱਖਿਆ ਗਿਆ…