Shaminder Singh
-

ਕੀ ਪੰਜਾਬ ਸਰਕਾਰ ਨੇ 1 ਮਾਰਚ ਤੋਂ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ?
ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਦੇ ਮੁੜ ਤੋਂ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਸੂਬੇ ਅੰਦਰ ਮੁੜ ਸਖ਼ਤੀ ਦਾ ਫ਼ੈਸਲਾ ਕੀਤਾ ਹੈ ਜਿਸ ਤਹਿਤ ਹੁਣ ਇਕੱਠ ਨੂੰ ਸੀਮਤ ਕਰਨ ਦੇ ਹੁਕਮ ਵੀ ਪਿਛਲੇ ਦਿਨੀਂ ਜਾਰੀ ਕੀਤੇ ਸਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਮੁਤਾਬਕ ਹੁਣ ਅੰਦਰੂਨੀ ਇਕੱਠ…
-

ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦੇ ਫਰਜ਼ੀ ਬਿਆਨਾਂ ਨੂੰ ਸੋਸ਼ਲ ਮੀਡੀਆ ਤੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿੱਪ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਕਲਿਪ ਦੇ ਮੁਤਾਬਕ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਿੰਦੂਆਂ ਦਾ ਭਰੋਸਾ ਜਿੱਤਣ ਦੇ ਲਈ ਮੁਸਲਿਮ ਕਿਸਾਨਾ ਨੂੰ ਮਰਵਾਉਣਾ ਜ਼ਰੂਰੀ ਸੀ ਜਦਕਿ ਵਾਇਰਲ ਹੋ ਰਹੀ ਦੂਜੀ ਸਲਿੱਪ ਤੇ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਆਨ ਦਿੱਤਾ ਕਿ ਰਾਮ ਮੰਦਰ ਕਦੀ…
-

ਕੀ ਪੰਜਾਬ ‘ਚ ਲਾਕਡਾਊਨ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਯਮ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਪੁਰਾਣੀ ਹੈ ਜਿਸ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
-

ਕੀ ਕੈਨੇਡਾ ਦੇ ਵਿੱਚ ਸਿੱਖ ਗੁੱਟਾਂ ਵਿੱਚ ਹੋਈ ਆਪਸੀ ਝੜਪ? ਗੁੰਮਰਾਹਕੁੰਨ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਜਨਵਰੀ 2016 ਦੀ ਅਤੇ ਅਮਰੀਕਾ ਦੇ ਕੈਲੀਫੋਰਨੀਆ ਦੀ ਹੈ।
-

ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਸੋਸ਼ਲ ਮੀਡੀਆ ਤੇ ਇੰਡੀਅਨ ਆਇਲ ਫਿਲਿੰਗ ਸਟੇਸ਼ਨ ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਇਸ ਦੇ ਉੱਪਰ ਇੰਡੀਅਨ ਆਇਲ ਲਿਖਿਆ ਹੋਇਆ ਹੈ ਤੇ ਦੂਜੀ ਤਸਵੀਰ ਤੇ ਇੰਡੀਅਨ ਆਇਲ ਅਡਾਨੀ ਗੈਸ ਲਿਖਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇੰਡੀਅਨ ਆਈਡਲ ਅਡਾਨੀ ਗਰੁੱਪ ਦੇ ਹੱਥ ਵਿਕ ਚੁੱਕਿਆ ਹੈ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਕਾਂਗਰਸ ਦੇ…
-

ਕੀ ਜਰਮਨੀ ਵਿੱਚ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਕੱਢੀ ਗਈ ਰੈਲੀ?
ਸੋਸ਼ਲ ਮੀਡੀਆ ਤੇ ਸੜਕ ਉੱਤੇ ਖੜ੍ਹੇ ਟਰੈਕਟਰਾਂ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ । ਦਾਅਵਾ ਕੀਤਾ ਜਾ ਰਿਹਾ ਹੈ ਕਿ ਜਰਮਨੀ ਦੇ ਵਿਚ ਭਾਰਤੀ ਕਿਸਾਨਾਂ ਦੇ ਹੱਕ ਦੇ ਵਿਚ ਇਕ ਟਰੈਕਟਰ ਰੈਲੀ ਕੱਢੀ ਗਈ। ਗੌਰਤਲਬ ਹੈ ਕਿ ਪਿਛਲੇ 82 ਦਿਨਾਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਏ ਕਿਸਾਨ ਆਰਡੀਨੈਂਸ ਬਿੱਲ…
-

ਕੀ ਤਮਿਲਨਾਡੂ ਦੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਸ ਤਰ੍ਹਾਂ ਕੀਤਾ ਗਿਆ ਪ੍ਰਦਰਸ਼ਨ?
ਸੋਸ਼ਲ ਮੀਡੀਆ ਤੇ ਕੁਝ ਯੂਜ਼ਰ ਇਕ ਤਸਵੀਰ ਸ਼ੇਅਰ ਕਰ ਰਹੇ ਹਨ ਜਿਸ ਵਿੱਚ ਸੜਕ ਦੇ ਉੱਤੇ ਗੋ ਬੈਕ ਮੋਦੀ ਲਿਖਿਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਤਮਿਲਨਾਡੂ ਦੀ ਹੈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿਚ ਦੌਰਾ ਕੀਤਾ ਸੀ। ਤਾਮਿਲਨਾਡੂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ…
-

ਕੀ ਰੈਲੀ ਦੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨਾਂ ਨੂੰ ਦੇਖ ਸਟੇਜ ਤੋਂ ਡਿੱਗ ਪਏ?
ਪੱਛਮੀ ਬੰਗਾਲ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਪਰਿਵਰਤਨ ਯਾਤਰਾ ਦੀ ਅਗਵਾਈ ਕੀਤੀ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਕਈ ਸਿਆਸੀ ਵਾਰ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਬੰਗਾਲ ਦੇ ਵਿੱਚ 200 ਤੋਂ ਵੱਧ ਸੀਟਾਂ ਜਿੱਤੇਗੀ। ਇਸ ਦੌਰਾਨ ਸੋਸ਼ਲ ਮੀਡੀਆ ਤੇ…