Shaminder Singh
-

ਕੀ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੇ ਨਗਰ ਨਿਗਮ ਚੋਣਾਂ ਦੌਰਾਨ ਵੰਡੇ ਪੈਸੇ?
ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਜਿਸ ਲਈ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦਾ ਸੂਬੇ ਦੇ ਵਿੱਚ ਚੋਣ ਪ੍ਰਚਾਰ ਸਿਖਰਾਂ ਤੇ ਹੈ। ਪੰਜਾਬ ਰਾਜ ਦੀਆਂ ਅੱਠ ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਕੱਲ ਦੇਰ…
-

ਕ੍ਰਿਕੇਟਰ ਕਪਿਲ ਦੇਵ ਨੇ ਨਹੀਂ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ, ਵਾਇਰਲ ਦਾਅਵਾ ਫਰਜ਼ੀ
ਕਿਸਾਨ ਅੰਦੋਲਨ ਤੇ ਰਿਹਾਨਾ ਦੇ ਟਵੀਟ ਤੋਂ ਬਾਅਦ ਦੇਸ਼ ਦੀ ਤਮਾਮ ਰਾਜਨੀਤਕ ਤੇ ਗੈਰ ਰਾਜਨੀਤਕ ਹਸਤੀਆਂ ਨੇ ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਆਪਣੀ ਰਾਇ ਦਿੱਤੀ। ਰਿਹਾਨਾ ਦੇ ਟਵੀਟ ਤੋਂ ਬਾਅਦ ਸਚਿਨ ਤੇਂਦੁਲਕਰ , ਵਿਰਾਟ ਕੋਹਲੀ , ਰੋਹਿਤ ਸ਼ਰਮਾ ਸਮੇਤ ਕਈ ਖਿਡਾਰੀਆਂ ਨੇ ਭਾਰਤੀ ਏਕਤਾ ਨੂੰ ਲੈ ਕੇ ਟਵੀਟ ਕੀਤਾ ਸੀ। ਇਸ ਦੌਰਾਨ ਸੋਸ਼ਲ ਮੀਡੀਆ ਤੇ…
-

ਬਿਹਾਰ ਵਿਚ ਆਏ ਹੜ੍ਹ ਦੀਆਂ ਤਸਵੀਰਾਂ ਨੂੰ ਉੱਤਰਾਖੰਡ ਦਾ ਦੱਸਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰਾਖੰਡ ਦੇ ਚਮੋਲੀ ਵਿਚ ਆਏ ਹੜ੍ਹ ਤੋਂ ਬਾਅਦ ਖਾਲਸਾ ਏਡ ਦੇ ਵਾਲੰਟੀਅਰ ਪੀਡ਼ਤਾਂ ਦੀ ਮਦਦ ਕਰਨ ਦੇ ਲਈ ਮੌਕੇ ਉੱਤੇ ਪਹੁੰਚੇ। ਵਾਇਰਲ ਹੋ ਰਹੇ ਦਾਅਵੇ ਦਾ ਆਰਕਾਈਵ ਵਰਜ਼ਨ ਇੱਥੇ ਦੇਖਿਆ ਜਾ ਸਕਦਾ ਹੈ। ਭਾਰਤ ਦੇ ਵਿੱਚ ਕਿਸਾਨ ਅੰਦੋਲਨ ਦੀ ਸ਼ੁਰੂਆਤ…
-

ਬੀਜੇਪੀ ਵਰਕਰਾਂ ਨੇ ਨਹੀਂ ਕੀਤੀ ਕਿਸਾਨਾਂ ‘ਤੇ ਪੱਥਰਬਾਜ਼ੀ, ਬੰਗਾਲ ਦੀਆਂ ਤਸਵੀਰਾਂ ਨੂੰ ਕੀਤਾ ਸ਼ੇਅਰ
ਸੋਸ਼ਲ ਮੀਡੀਆ ‘ਤੇ ਇਕ ਪੋਸਟ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਾਜਪਾ ਦਾ ਝੰਡਾ ਫੜੇ ਇਕ ਵਿਅਕਤੀ ਨੂੰ ਪੱਥਰਬਾਜ਼ੀ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਅਤੇ ਆਰਐਸਐਸ ਦੇ ਵਰਕਰਾਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੇ ਲੋਕਾਂ ‘ਤੇ ਪੱਥਰਬਾਜ਼ੀ ਕੀਤੀ ਗਈ ਅਤੇ ਇਸ ਦੌਰਾਨ ਕਈ ਕਿਸਾਨ ਗੰਭੀਰ…
-

ਕੀ ਅਮਰੀਕੀ ਰੈਸਲਰ ਨੇ ਕਿਸਾਨਾਂ ਦੇ ਹੱਕ ਵਿਚ ਕੀਤਾ ਟਵੀਟ? ਫੋਟੋਸ਼ਾਪ ਤਸਵੀਰ ਵਾਇਰਲ
ਸੋਸ਼ਲ ਮੀਡੀਆ ਤੇ ਅਮਰੀਕੀ ਰੈਸਲਰ ਅੰਡਰਟੇਕਰ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਅੰਡਰਟੇਕਰ ਦੇ ਹੱਥ ਵਿੱਚ ਇੱਕ ਪੋਸਟਰ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਡਰਟੇਕਰ ਨੇ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਟਵੀਟ ਕੀਤਾ ਹੈ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ…
-

ਕੀ ਕਿਸਾਨ ਅੰਦੋਲਨ ਦੇ ਦੌਰਾਨ ਵੰਡੀ ਗਈ ਸ਼ਰਾਬ? ਪੁਰਾਣੀ ਵੀਡੀਓ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਗੱਡੀ ਦੇ ਵਿਚ ਕੁਝ ਸਵਾਰ ਵਿਅਕਤੀ ਲੋਕਾਂ ਨੂੰ ਸ਼ਰਾਬ ਵੰਡਦੇ ਹੋਏ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੀ ਹੈ। ਸੋਸ਼ਲ ਮੀਡੀਆ ਤੇ ਇਕ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਕਿਸਾਨ ਅੰਦੋਲਨ,…
-

ਦਿੱਲੀ ਹਿੰਸਾ ਤੋਂ ਬਾਅਦ ਨਹੀਂ ਮਨਾਈ ਗਈ ਖੁਸ਼ੀ, ਗੁੰਮਰਾਹਕੁੰਨ ਦਾਅਵਾ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਢਾਢੀ ਤਰਸੇਮ ਸਿੰਘ ਮੋਰਾਂਵਾਲੀ ਨੂੰ ਮੁਸਲਿਮ ਭਾਈਚਾਰੇ ਦੇ ਇੱਕ ਵਿਅਕਤੀ ਨਾਲ ਗਲੇ ਮਿਲਦੇ ਹੋਏ ਅਤੇ ਖੁਸ਼ੀ ਮਨਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ 26 ਜਨਵਰੀ ਨੂੰ ਹੋਈ ਦਿੱਲੀ ਵਿਚ ਹਿੰਸਾ ਤੋਂ ਬਾਅਦ ਇਹਨਾਂ ਲੋਕਾਂ ਵੱਲੋਂ ਖੁਸ਼ੀ ਮਨਾਈ ਗਈ।…
-

ਕੀ ਸਟੀਲ ਦੇ ਟਾਇਰਾਂ ਵਾਲੇ ਟਰੈਕਟਰ ਦੀਆਂ ਇਹ ਤਸਵੀਰਾਂ ਮੌਜੂਦਾ ਕਿਸਾਨ ਅੰਦੋਲਨ ਦੀਆਂ ਹਨ?
ਸੋਸ਼ਲ ਮੀਡੀਆ ਤੇ ਇਨ੍ਹੀਂ ਦਿਨੀਂ ਕੁਝ ਟਰੈਕਟਰਾਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਨ੍ਹਾਂ ਟਰੈਕਟਰਾਂ ਤੇ ਸਟੀਲ ਦੇ ਪਹੀਏ ਲੱਗੇ ਹੋਏ ਹਨ। ਇਨ੍ਹਾਂ ਟਰੈਕਟਰਾਂ ਦੀਆਂ ਤਸਵੀਰਾਂ ਨੂੰ ਮੌਜੂਦਾ ਕਿਸਾਨ ਅੰਦੋਲਨ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ…
-

ਸਾਦੇ ਕੱਪੜਿਆਂ ਵਿੱਚ ਪੁਲਿਸ ਕਰਮੀ ਦੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਸਾਦੇ ਕੱਪੜਿਆਂ ਵਿੱਚ ਇਕ ਵਿਅਕਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨੇ ਬੁਲੇਟ ਪਰੂਫ਼ ਜੈਕੇਟ ਅਤੇ ਹੱਥ ਵਿਚ ਡੰਡਾ ਫੜਿਆ ਹੋਇਆ ਹੈ । ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਪੁਲਿਸ ਕਰਮੀ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਨੂੰ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਦੇ ਸਬੰਧ ਵਿਚ ਸ਼ੇਅਰ…