Shaminder Singh
-

ਕੀ ਬਲਬੀਰ ਰਾਜੇਵਾਲ ਨੇ ਕਿਸਾਨ ਅੰਦੋਲਨ ਚੋਂ ਨਿਹੰਗ ਸਿੰਘਾਂ ਨੂੰ ਵਾਪਿਸ ਜਾਣ ਦੇ ਲਈ ਕਿਹਾ ?
ਸੋਸ਼ਲ ਮੀਡੀਆ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਲੈ ਕੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੇ ਦਿੱਲੀ ਮੋਰਚੇ ਵਿਚੋਂ ਨਿਹੰਗ ਸਿੰਘਾਂ ਨੂੰ ਵਾਪਸ ਜਾਣ ਦੇ ਲਈ ਕਿਹਾ ਹੈ। ਫੇਸਬੁੱਕ ਪੇਜ਼ ਅੱਗਬਾਨੀ ਨੇ 1 ਫਰਵਰੀ ਨੂੰ ਪੋਸਟ ਨੂੰ ਸ਼ੇਅਰ ਕਰਦੇ…
-

ਕੀ ਰੋਂਦੇ ਹੋਏ ਪੁਲਿਸ ਕਰਮੀ ਦਾ ਵੀਡੀਓ ਮੌਜੂਦਾ ਕਿਸਾਨ ਅੰਦੋਲਨ ਦਾ ਹੈ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਪੁਲੀਸ ਕਰਮੀ ਮੀਡੀਆ ਨੂੰ ਆਪਣੀ ਪੀੜਾ ਸੁਣਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀ ਮਰਜ਼ੀ ਦੇ ਖ਼ਿਲਾਫ਼ ਲੋਕਾਂ ਤੇ ਲਾਠੀਚਾਰਜ ਕਰਵਾਇਆ ਜਿਸ ਕਾਰਨ ਉਹ ਆਪਣੀ ਨੌਕਰੀ ਛੱਡਣਾ ਚਾਹੁੰਦਾ ਹੈ। ਇਸ ਵੀਡੀਓ ਨੂੰ ਇੰਟਰਨੈੱਟ ਤੇ ਕਿਸਾਨ ਅੰਦੋਲਨ…
-

ਕੀ ਚੰਡੀਗਡ਼੍ਹ ਨਗਰ ਨਿਗਮ ਚੋਣਾਂ ਵਿੱਚ ਬੀਜੇਪੀ ਨੂੰ ਮਿਲਿਆ ਭਾਰੀ ਬਹੁਮਤ?
ਸੋਸ਼ਲ ਮੀਡੀਆ ਤੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਨੂੰ ਲੈ ਕੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੂੰ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਵਿੱਚ ਭਾਰੀ ਬਹੁਮਤ ਮਿਲਿਆ ਹੈ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਮੌਜੂਦਾ ਕਿਸਾਨ ਅੰਦੋਲਨ ਨਾਲ…
-

ਕੀ ਪੁਲਿਸ ਅਧਿਕਾਰੀ ਨੇ ਕਿਸਾਨਾਂ ਦੇ ਪੱਖ ਵਿੱਚ ਸਰਕਾਰ ਦੇ ਖਿਲਾਫ ਕੀਤੀ ਨਾਅਰੇਬਾਜ਼ੀ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਖਿਲਾਫ਼ ਰਚੇਗੀ ਸਰਕਾਰ ਦੀ ਸਾਜ਼ਿਸ਼ ਦਾ ਪਤਾ ਚਲਦਿਆਂ ਹੀ ਪੁਲੀਸ ਅਧਿਕਾਰੀ ਦਾ ਜ਼ਮੀਰ ਜਾਗ ਗਿਆ ਅਤੇ ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਨਾਅਰੇ ਲਗਾਏ। ਪ੍ਰਦਰਸ਼ਨਕਾਰੀ ਕਿਸਾਨਾਂ ਦੇ ਅੰਦੋਲਨ ਦੇ ਸ਼ੁਰੂਆਤੀ ਦੌਰ ਵਿੱਚ ਹੀ ਕਈ ਤਰ੍ਹਾਂ ਦੀਆਂ ਸਾਜ਼ਿਸ਼ਾਂ ਦਾ ਜ਼ਿਕਰ…
-

ਕੀ ਦਿੱਲੀ ਪੁਲੀਸ ਦੇ 200 ਪੁਲਿਸਕਰਮੀਆਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਦਿੱਤਾ ਇਸਤੀਫ਼ਾ?
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦਾ ਸਮਰਥਨ ਕਰਨ ਦੇ ਲਈ 200 ਪੁਲਿਸ ਕਰਮੀਆਂ ਨੇ ਅਸਤੀਫਾ ਦੇ ਦਿੱਤਾ ਹੈ। ਪੋਸਟ ਵਿੱਚ ਲਿਖਿਆ ਹੈ ਕਿ ਕੀ ਕਿਸਾਨ ਤੇ ਜਵਾਨ ਦੀ ਜੋਡ਼ੀ ਅੰਦੋਲਨ ਨੂੰ ਨਵਾਂ ਰੂਪ ਦੇ ਕੇ ਮੁਕਾਮ ਤੇ ਪਹੁੰਚਾਏਗੀ ਕਿਉਂਕਿ ਦਿੱਲੀ ਪੁਲਿਸ ਵਿੱਚ…
-

ਪੰਜਾਬ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸੋਸ਼ਲ ਮੀਡੀਆ ਤੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ ਵੀਡੀਓ ਦੇ ਵਿੱਚ ਇੱਕ ਬੇਕਾਬੂ ਟੈਂਕਰ ਕੁਝ ਲੋਕਾਂ ਨੂੰ ਰੌਂਦ ਤੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਸ਼ੇਅਰ ਕਰਨ ਵਾਲੇ ਯੂਜ਼ਰ ਇਸ ਵੀਡੀਓ ਨੂੰ ਹਾਲ ਹੀ ਵਿਚ 26 ਜਨਵਰੀ ਨੂੰ ਦਿੱਲੀ ਦੇ ਵਿਚ ਹੋਈ ਟਰੈਕਟਰ ਰੈਲੀ ਦੇ ਦੌਰਾਨ ਹੋਏ ਉਤਪਾਤ ਦਾ…
-

ਕੀ ਕਿਸਾਨ ਟਰੈਕਟਰ ਪਰੇਡ ਦੇ ਦੌਰਾਨ ਕਿਸਾਨਾਂ ਨੇ ਕੀਤਾ ਤਿਰੰਗੇ ਦਾ ਅਪਮਾਨ?
ਕੇਂਦਰ ਸਰਕਾਰ ਦੁਆਰਾ ਬਣਾਏ ਗਏ ਤਿੰਨ ਨਵੇਂ ਕਿਸਾਨ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਹਰਿਆਣਾ ਤੇ ਰਾਜਸਥਾਨ ਸਮੇਤ ਦੇਸ਼ ਦੇ ਕਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਗਣਤੰਤਰ ਦਿਵਸ ਦੇ ਮੌਕੇ ਤੇ ਕਿਸਾਨਾਂ ਨੇ ਕਿਸਾਨ ਟਰੈਕਟਰ ਪਰੇਡ ਕੱਢੀ ਜਿਸ ਦੌਰਾਨ ਦਿੱਲੀ ਦੇ ਵੱਖ ਵੱਖ ਹਿੱਸਿਆਂ ਦੇ ਵਿਚ ਹਿੰਸਾ ਹੋ ਗਈ। ਇਸ ਸਭ ਦੇ ਦੌਰਾਨ…
-

ਕੀ ਕਿਸਾਨ ਟ੍ਰੈਕਟਰ ਪਰੇਡ ਦੇ ਦੌਰਾਨ ਦਿੱਲੀ ਪੁਲਿਸ ਨੇ ਸਿੱਖ ਵਿਅਕਤੀ ਨਾਲ ਕੀਤੀ ਕੁੱਟਮਾਰ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਇਕ ਵਿਅਕਤੀ ਦੀ ਪਿੱਠ ਦੇ ਉੱਤੇ ਗੰਭੀਰ ਚੋਟਾਂ ਅਤੇ ਜ਼ਖ਼ਮ ਦਿਖਾਈ ਦੇ ਰਹੇ ਹਨ। ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਪੁਲੀਸ ਨੇ ਸਿੱਖ ਵਿਅਕਤੀ ਜੋ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਆਇਆ ਸੀ ਉਸ ਦੇ ਉੱਤੇ ਤਸ਼ੱਦਦ ਕੀਤਾ। ਗੌਰਤਲਬ ਹੈ…
-

CAA ਦੇ ਸਮਰਥਨ ਵਿੱਚ ਕੱਢੀ ਗਈ ਰੈਲੀ ਦੀ ਪੁਰਾਣੀ ਵੀਡੀਓ ਨੂੰ ਟ੍ਰੈਕਟਰ ਪਰੇਡ ਨਾਲ ਜੋੜਕੇ ਕੀਤਾ ਸ਼ੇਅਰ
ਦੇਸ਼ ਜਿੱਥੇ ਇਕ ਤਰਫ਼ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਸੀ ਤਾਂ ਉੱਥੇ ਹੀ ਦੂਜੀ ਤਰਫ਼ ਪਿਛਲੇ ਦੋ ਮਹੀਨਿਆਂ ਤੋਂ ਕਿਸਮਤ ਆਰਡੀਨੈਂਸ ਬਿਲ ਦੇ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨ ਦਿੱਲੀ ਦੇ ਵਿੱਚ ਟਰੈਕਟਰ ਰੈਲੀ ਕੱਢ ਰਹੇ ਸਨ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਪੁਲੀਸ ਬੈਰੀਕੇਡ ਤੋੜ ਕੇ ਦਿਲ ਦੀ ਸੀਮਾ ਵਿਚ ਦਾਖਲ ਹੋ ਗਈ ਅਤੇ ਦੇਖਦੇ ਹੀ ਦੇਖਦੇ ਪ੍ਰਦਰਸ਼ਨ…