Shaminder Singh
-

ਕਿਸਾਨ ਅੰਦੋਲਨ ਦਰਮਿਆਨ ਮਹਿੰਦਰ ਸਿੰਘ ਧੋਨੀ ਗੁਰਦੁਆਰਾ ਸਾਹਿਬ ਪਹੁੰਚੇ?
Claim ਸੋਸ਼ਲ ਮੀਡਿਆ ਤੇ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਇੱਕ ਹੋਰ ਵਿਅਕਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਕਿਸਾਨ ਅੰਦੋਲਨ ਦਰਮਿਆਨ ਗੁਰਦੁਆਰਾ ਸਾਹਿਬ ਪਹੁੰਚੇ। Fact Check/Verification ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਤਸਵੀਰ ਨੂੰ…
-

ਕਿਸਾਨ ਅੰਦੋਲਨ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਇਹ ਬਿਆਨ? ਫਰਜ਼ੀ ਦਾਅਵਾ ਵਾਇਰਲ
Claim ਸੋਸ਼ਲ ਮੀਡੀਆ ‘ਤੇ ਹਾਲੀਆ ਕਿਸਾਨ ਸੰਘਰਸ਼ ਨੂੰ ਲੈ ਕੇ ਕਈ ਦਾਅਵੇ ਵਾਇਰਲ ਹੋ ਰਹੇ ਹਨ। ਇਸ ਵਿਚਕਾਰ ਸੋਸ਼ਲ ਮੀਡਿਆ ਤੇ ਅਜੀਤ ਅਖਬਾਰ ਦੀ ਕਲਿਪਿੰਗ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਹੈ ਕਿ ਇਹ ਅੰਦੋਲਨ ਅਕਾਲੀ…
-

ਮਲੋਟ ਵਿੱਚ ਕਿਸਾਨਾਂ ਨੇ ਬੀਜੇਪੀ ਵਿਧਾਇਕ ਦੇ ਕੱਪੜੇ ਪਾੜ ਦਿੱਤੇ?
Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਇੱਕ ਵਿਅਕਤੀ ਦਾ ਵਿਰੋਧ ਕਰਦਿਆਂ ਅਤੇ ਵਿਰੋਧ ਦੌਰਾਨ ਉਸਦੇ ਕੱਪੜੇ ਪਾੜਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਦੇ ਮਲੋਟ ਵਿੱਚ ਬੀਜੇਪੀ ਵਿਧਾਇਕ ਦਾ ਕਿਸਾਨਾਂ ਵੱਲੋ ਵਿਰੋਧ ਕੀਤਾ ਗਿਆ ਅਤੇ ਉਸਦੇ ਕੱਪੜੇ ਪਾੜ ਦਿੱਤੇ ਗਏ। ਫੇਸਬੁੱਕ ਯੂਜ਼ਰ…
-

ਬਰਤਨ ਵਿੱਚ ਧਸੀ ਗੋਲੀ ਦੀ ਇਹ ਤਸਵੀਰ ਖਨੌਰੀ ਬਾਰਡਰ ਦੀ ਹੈ?
Claimਖਨੌਰੀ ਬਾਰਡਰ ਤੇ ਲੰਗਰ ਦੇ ਬਰਤਨ ਦੀ ਤਸਵੀਰ Factਵਾਇਰਲ ਹੋ ਰਹੀ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸੰਬੰਧ ਨਹੀਂ ਹੈ। ਇਹ ਤਸਵੀਰ ਮਯਾਂਮਾਰ ਅਤੇ ਬੰਗਲਾਦੇਸ਼ ਦੀ ਸੀਮਾ ਤੇ ਵਾਪਰੀ ਘਟਨਾ ਦੀ ਹੈ। ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੇ ਜਾਨ ਗੁਆਉਣ ਵਾਲੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ ਨਾ ਕੀਤੇ ਜਾਣ ਕਾਰਨ…
-

ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਦੀ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ
Claim ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਇੱਕ ਦੂਜੇ ਨੂੰ ਮਿਲਦੇ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਭਗਵੰਤ ਮਾਨ ਦੀ ਹਰਿਆਣਾ ਨਾਲ ਮਿਲੀ ਭੁਗਤ ਦੱਸਕੇ ਉਨ੍ਹਾਂ ‘ਤੇ ਤੰਜ ਕੱਸਿਆ ਜਾ…
-

ਨਿਹੰਗ ਸਿੰਘਾਂ ਦੀ ਇਹ ਵੀਡੀਓ ਹਾਲੀਆ ਕਿਸਾਨ ਅੰਦੋਲਨ ਨਾਲ ਸੰਬੰਧਤ ਹੈ?
Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਿਹੰਗ ਸਿੰਘਾਂ ਨੂੰ ਮਾਰਚ ਕੱਢਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਿਹੰਗ ਸਿੰਘ ਦਿੱਲੀ ਨੂੰ ਮਾਰਚ ਕਰ ਰਹੇ ਹਨ। ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ…
-

ਮੇਖਾਂ ਨਾਲ ਜੜੀ ਸੜਕ ਦੀ ਇਹ ਵਾਇਰਲ ਤਸਵੀਰ ਪੁਰਾਣੀ ਹੈ
Claim ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਨੇ ਐਤਵਾਰ ਨੂੰ ਮੀਟਿੰਗ ਕੀਤੀ ਸੀ। ਕੇਂਦਰੀ ਮੰਤਰੀਆਂ ਨਾਲ ਬੈਠਕ ‘ਚ ਵੀ ਕੋਈ ਸਹਿਮਤੀ ਨਹੀਂ ਬਣੀ। ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਸਿਰੇ ਤੋਂ ਖਾਰਿਜ਼ ਕਰਦੇ ਹੋਏ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਐੱਮ.ਐੱਸ.ਪੀ. ਤੋਂ ਘੱਟ ਕੁੱਝ ਨਹੀਂ ਚਾਹੀਦਾ ਹੈ। ਕਿਸਾਨ ਆਗੂਆਂ ਨੇ…
-

ਭਗਵੰਤ ਮਾਨ ਦੇ ਅੰਮ੍ਰਿਤਸਰ ਰੋਡ ਸ਼ੋਅ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ
Claim ਸੋਸ਼ਲ ਮੀਡਿਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਦੇ ਵਿੱਚ ਲੋਕਾਂ ਨੂੰ ਭਗਵੰਤ ਮਾਨ ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਉਹਨਾਂ ਦੀ ਅੱਖ ਦੇ ਵਿੱਚ ਕੋਈ ਚੀਜ਼ ਵਜਦੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਖੰਨਾ ਰੈਲੀ ਦੌਰਾਨ…
-

ਨੌਜਵਾਨਾਂ ਦੁਆਰਾ ਲਗਾਏ ਜਾ ਰਹੇ ਖਾਲਿਸਤਾਨ ਦੇ ਨਾਅਰਿਆਂ ਦੀ ਇਹ ਵੀਡੀਓ ਕਿਸਾਨ ਅੰਦੋਲਨ ਦੀ ਹੈ?
Claim ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਮੋਟਰਸਾਈਕਲ ਤੇ ਸਵਾਰ ਸਿੱਖ ਨੌਜਵਾਨਾਂ ਨੂੰ ਖ਼ਾਲਿਸਤਾਨ ਦੇ ਨਾਅਰੇ ਲਗਾਉਂਦੇ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਕਿਸਾਨ ਅੰਦੋਲਨ ਦੀ ਹੈ ਜਿੱਥੇ ਨੌਜਵਾਨਾਂ ਨੇ ਖਾਲਿਸਤਾਨ ਦੇ ਨਾਅਰੇ ਲਗਾਏ। Fact Check/Verification ਅਸੀਂ ਸੋਸ਼ਲ ਮੀਡੀਆ ਤੇ ਵਾਇਰਲ…