Shaminder Singh
-

ਲਾਲ ਕਿਲ੍ਹੇ ਤੇ ਤਿਰੰਗੇ ਨੂੰ ਹਟਾਕੇ ਨਹੀਂ ਲਗਾਇਆ ਗਿਆ ਖਾਲਿਸਤਾਨ ਦਾ ਝੰਡਾ
ਦੇਸ਼ ਇਕ ਤਰਫ ਜਿੱਥੇ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਸੀ। ਉੱਥੇ ਹੀ ਦੇਸ਼ ਦੀ ਰਾਜਧਾਨੀ ਦੇ ਵਿੱਚ ਕਿਸਾਨ ਬਿੱਲ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਦਰਮਿਆਨ ਝੜਪ ਹੋ ਰਹੀ ਸੀ। ਇਸ ਦੌਰਾਨ ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੇ ਲਾਲ ਕਿਲੇ ਦੇ ਉੱਤੇ ਤਿਰੰਗੇ ਨੂੰ ਹਟਾ ਕੇ ਖਾਲਿਸਤਾਨ ਦਾ ਝੰਡਾ…
-

ਕੀ ਰਾਹੁਲ ਗਾਂਧੀ ਨੇ ਕਿਸਾਨਾਂ ਖਿਲਾਫ਼ ਦਿੱਤਾ ਬਿਆਨ? ਐਡਿਟਡ ਕਲਿਪ ਵਾਇਰਲ
ਸੋਸ਼ਲ ਮੀਡੀਆ ‘ਤੇ ਕਿਸਾਨੀ ਅੰਦੋਲਨ ਨੂੰ ਲੈ ਕੇ ਲਗਾਤਾਰ ਗੁੰਮਰਾਹਕੁੰਨ ਖਬਰਾਂ ਫੈਲ ਰਹੀਆਂ ਹਨ। ਇਸ ਦੌਰਾਨ ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ਇਕ ਵੀਡੀਓ ਕਲਿੱਪ ਵਾਇਰਲ ਹੋ ਰਹੀ ਹੈ ਜਿਸ ਵਿਚ ਰਾਹੁਲ ਗਾਂਧੀ ਨੂੰ ਕਿਸਾਨਾਂ ਦੇ ਖਿਲਾਫ ਬੋਲਦੇ ਹੋਏ ਸੁਣਾਈ ਦਿੱਤਾ ਜਾ ਸਕਦਾ ਹੈ। ਫੇਸਬੁੱਕ ਯੂਜ਼ਰ ਨੇ ਵਾਇਰਲ ਕਲਿੱਪ ਸ਼ੇਅਰ ਕਰਦੇ ਹੋਏ ਲਿਖਿਆ, ”किसान का कर्ज़ा…
-

ਕੀ ਕੋਰੋਨਾ ਦਾ ਟੀਕਾ ਲਗਵਾਉਣ ਦਾ ਦਿਖਾਵਾ ਕਰ ਰਹੇ ਹਨ ਬੀਜੇਪੀ ਦੇ ਨੇਤਾ?
ਸੋਸ਼ਲ ਮੀਡੀਆ ‘ਤੇ ਇਕ ਮਹਿਲਾ ਅਤੇ ਇਕ ਆਦਮੀ ਦਾ ਕੋਰੋਨਾ ਟੀਕਾ ਲਗਵਾਉਂਦੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਲੋਕ ਸਿਰਫ ਟੀਕਾ ਲਗਵਾਉਣ ਦਾ ਦਿਖਾਵਾ ਕਰ ਰਹੇ ਹਨ। ਸੋਸ਼ਲ ਮੀਡੀਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਕੋਰੋਨਾ ਦਿੱਤੀ ਕਿ ਨੂੰ ਲੈ ਕੇ ਕਈ…
-

ਕੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀ ਕੀਤੀ ਹਿਮਾਇਤ?
ਸੋਸ਼ਲ ਮੀਡੀਆ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਵੀਡੀਓ ਤਸਵੀਰਾਂ ਅਤੇ ਸੰਦੇਸ਼ ਵਾਇਰਲ ਹੋ ਰਹੇ ਹਨ। ਹਾਲਾਂਕਿ ਇਸ ਦੌਰਾਨ ਕਈ ਗੁੰਮਰਾਹਕੁੰਨ ਖਬਰਾਂ ਅਤੇ ਅਫਵਾਹਾਂ ਵੀ ਫੈਲ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਕ ਵੀਡੀਓ ਕਲਿੱਪ ਵਾਇਰਲ ਹੋ ਰਿਹਾ ਹੈ। ਵੀਡੀਓ ਦੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਖੇਤੀ…
-

ਕੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਸਾਨਾਂ ਨੂੰ ਲੈ ਕੇ ਕੀਤਾ ਇਹ ਟਵੀਟ?
ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਨਾਮ ਤੋਂ ਇਕ ਟਵੀਟ ਵਾਇਰਲ ਹੋ ਰਿਹਾ ਹੈ। ਟਵੀਟ ਵਿੱਚ ਲਿਖਿਆ ਹੈ ਕਿ ਕਿਸਾਨ 35 ਰੁਪਏ ਵਿਚ ਪੈਟਰੋਲ ਅਤੇ 25 ਰੁਪਏ ਵਿਚ ਡੀਜ਼ਲ ਸਿੱਧਾ ਤੇਲ ਕੰਪਨੀਆਂ ਤੋਂ ਖਰੀਦਣਾ ਚਾਹੁੰਦੇ ਹਨ। ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਟਵੀਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ…
-

ਕੀ ਭਾਜਪਾ ਨੇਤਾ ਰਾਜੇਸ਼ ਭਾਟੀਆ ਨੇ ਕਿਸਾਨਾਂ ਨੂੰ ਕਿਹਾ ਦੇਸ਼ਧ੍ਰੋਹੀ? ਫਰਜ਼ੀ ਪੱਤਰ ਵਾਇਰਲ
ਸੋਸ਼ਲ ਮੀਡੀਆ ਤੇ ਦਿੱਲੀ ਪ੍ਰਦੇਸ਼ ਭਾਜਪਾ ਨੇਤਾ ਰਾਜੇਸ਼ ਭਾਟੀਆ ਦੇ ਲੈਟਰ ਹੈੱਡ ਤੇ ਲਿਖਿਆ ਇੱਕ ਪੱਤਰ ਵਾਇਰਲ ਹੋ ਰਿਹਾ ਹੈ। ਵਾਇਰਲ ਪੱਤਰ ਦਿੱਲੀ ਬਾਰਡਰ ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸੰਦਰਭ ਵਿੱਚ ਹੈ। ਵਾਇਰਲ ਹੋ ਰਹੇ ਪੱਤਰ ਦੇ ਵਿੱਚ ਸਰਕਾਰ ਅਤੇ ਕਿਸਾਨਾਂ ਦੇ ਵਿੱਚ ਚੱਲ ਰਹੀ ਵਾਰਤਾ ਦੇ ਬਾਰੇ ਵਿਚ ਲਿਖਦੇ ਹੋਏ ਅੰਦੋਲਨ ਕਰ ਰਹੇ…
-

ਕੀ ਕਿਸਾਨ 26 ਜਨਵਰੀ ਦੀ ਟਰੈਕਟਰ ਪਰੇਡ ਦੀ ਇਸ ਤਰ੍ਹਾਂ ਕਰ ਰਹੇ ਹਨ ਤਿਆਰੀ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਕਲਿੱਪ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦਿੱਲੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦੇ ਵਿੱਚ ਰੰਗ ਬਿਰੰਗੀ ਲਾਈਟਾਂ ਨਾਲ ਸਜੇ ਟਰੈਕਟਰ ਅਤੇ ਜੇਸੀਬੀ ਦੇ ਕਾਫ਼ਲੇ ਨੂੰ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਦੋਲਨ ਕਰ…
-

ਸ਼ਾਹੀਨ ਬਾਗ ਵਿੱਚ ਪ੍ਰਦਰਸ਼ਨ ਕਰਨ ਵਾਲੀਆਂ ਮੁਸਲਿਮ ਔਰਤਾਂ ਕਿਸਾਨ ਅੰਦੋਲਨ ਵਿੱਚ ਪਹੁੰਚੀਆਂ?
ਬੁਰਕਾ ਪਾਏ ਕੁਝ ਮੁਸਲਿਮ ਔਰਤਾਂ ਦੀ ਤਸਵੀਰ ਇਨ੍ਹਾਂ ਦਿਨੀਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਸ਼ਾਹੀਨ ਬਾਗ ਵਿਚ ਪ੍ਰਦਰਸ਼ਨ ਕਰਨ ਵਾਲੀਆਂ ਮੁਸਲਿਮ ਔਰਤਾਂ ਨੇ ਹੁਣ ਕਿਸਾਨ ਅੰਦੋਲਨ ਵਿੱਚ ਆਪਣਾ ਡੇਰਾ ਜਮਾ ਲਿਆ ਹੈ। ਸਿੰਘੂ ਬਾਰਡਰ ਅਸਲ ਵਿੱਚ ਸ਼ਾਹੀਨ ਬਾਗ ਬਣ…