Shaminder Singh
-

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪੁਰਾਣੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ
ਸੋਸ਼ਲ ਮੀਡੀਆ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਜਿਸ ਵਿਚ ਰਾਜਨਾਥ ਸਿੰਘ ਨੂੰ ਕੁੱਝ ਲੋਕਾਂ ਦੇ ਸਮੂਹ ਨਾਲ ਗੱਲਬਾਤ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਆਗੂ ਵੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਰਾਜਨਾਥ ਸਿੰਘ ਨੂੰ ਬੇਨਤੀ ਕਰ ਰਹੇ ਹਨ। ਪੰਜਾਬੀ ਨਿਊਜ਼ ਚੈਨਲ Saanjh…
-

ਸਿੱਖ ਨੌਜਵਾਨ ਦੀ ਪੁਰਾਣੀ ਤਸਵੀਰ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਸਿੱਖ ਵਿਅਕਤੀ ਨੂੰ ਨਮਾਜ ਅਦਾ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਿੱਖ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਆਇਆ ਸੀ ਅਤੇ ਅੰਦੋਲਨ ਵਿੱਚ ਜਾਣ ਤੋਂ ਬਾਅਦ ਇਹ ਮਸਜਿਦ ਵਿਚ ਨਮਾਜ਼ ਪੜ੍ਹਨ ਚਲਾ ਗਿਆ। ਟਵਿੱਟਰ ‘ਤੇ ਹਰਿੰਦਰ ਸਿੰਘ…
-

ਸਾਲ 2019 ਦੀ ਘਟਨਾ ਨੂੰ ਹਾਲੀਆ ਦੱਸਕੇ ਕੀਤਾ ਸੋਸ਼ਲ ਮੀਡੀਆ ਤੇ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਇੱਕ ਹਾਦਸਾਗ੍ਰਸਤ ਕਾਰ ਅਤੇ ਦੋ ਨਵ-ਵਿਆਹੀਆਂ ਕੁੜੀਆਂ ਦੀ ਤਸਵੀਰ ਵੇਖੀ ਜਾ ਸਕਦੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਦੋਨੋਂ ਭੈਣਾਂ ਹਨ ਅਤੇ ਦੋਨੋਂ ਇਕੋਂ ਘਰ ਵਿੱਚ ਵਿਆਹੀਆਂ ਅਤੇ ਕੱਲ੍ਹ ਦੋਨਾਂ ਦੀ ਮੌਤ ਹੋ ਗਈ। ਫੇਸਬੁੱਕ ਪੇਜ਼ ਅੱਗਬਾਨੀ ਨੇ…
-

ਕੀ ਉਦਯੋਗਪਤੀ ਅਡਾਨੀ ਅਤੇ ਅੰਬਾਨੀ ਨੇ ਜ਼ਮੀਨ ਤੇ ਕਬਜ਼ਾ ਦਵਾਉਣ ਲਈ ਪੁਲਿਸ ਨੂੰ ਭੇਜਿਆ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕਾਂ ਨੂੰ ਪੁਲਿਸ ‘ਤੇ ਪਥਰਾਵ ਕਰਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਦਯੋਗਪਤੀ ਅਡਾਨੀ ਅਤੇ ਅੰਬਾਨੀ ਨੇ ਗਰੀਬਾਂ ਦੀ ਜਮੀਨ ਹੜੱਪਣ ਲਈ ਪੁਲਿਸ ਨੂੰ ਭੇਜਿਆ ਪਰ ਪਿੰਡ ਦੇ ਲੋਕਾਂ ਨੇ ਪੁਲਿਸ ਨੂੰ ਮਾਰ ਭਜਾਇਆ। ਫੇਸਬੁੱਕ ਪੇਜ ਅੱਗਬਾਨੀ ਨੇ ਇਸ…
-

ਕੀ ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਗਵਾਈ ਜਾਨ? ਪੁਰਾਣੀ ਤਸਵੀਰ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵਿਅਕਤੀ ਦੀ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਇਕ ਮ੍ਰਿਤਕ ਕਿਸਾਨ ਦੀ ਹੈ ਜਿਸ ਦੀ ਕਿਸਾਨ ਅੰਦੋਲਨ ਦੇ ਦੌਰਾਨ ਮੌਤ ਹੋ ਗਈ। ਅਸੀਂ ਪਾਇਆ ਕਿ ਵਾਇਰਲ ਤਸਵੀਰ ਨੂੰ ਇਸ ਦਾਅਵੇ ਦੇ ਨਾਲ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਸ਼ੇਅਰ ਕੀਤਾ। ਅਸੀਂ ਪਾਇਆ ਕਿ ਇਸ ਤਸਵੀਰ…
-

ਕੀ ਪੰਜਾਬ ਵਿੱਚ ਸਾਈਨ ਬੋਰਡਾਂ ਤੇ ਪੋਤੀ ਗਈ ਕਾਲਿਖ? ਪੁਰਾਣੀ ਤਸਵੀਰਾਂ ਹੋਈਆਂ ਵਾਇਰਲ
ਵਟਸਐਪ ਤੇ ਕੁਝ ਤਸਵੀਰਾਂ ਦਾ ਕਲਾਜ਼ ਵਾਇਰਲ ਹੋ ਰਿਹਾ ਹੈ। ਇਨ੍ਹਾਂ ਤਸਵੀਰਾਂ ਵਿਚ ਕੁਝ ਵਿਅਕਤੀਆਂ ਨੂੰ ਸਾਈਨ ਬੋਰਡ ਉੱਤੇ ਕਾਲਿਖ ਪੋਤੇ ਹੋਏ ਦੇਖਿਆ ਜਾ ਸਕਦਾ ਹੈ। ਇਹ ਵਿਅਕਤੀ ਸਾਈਨ ਬੋਰਡ ਤੇ ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖੇ ਸ਼ਬਦਾਂ ਦੇ ਉੱਤੇ ਕਾਲਖ਼ ਪੋਤ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ…
-

ਸ਼ਹੀਦ ਭਗਤ ਸਿੰਘ ਦੀ ਭੈਣ ਦੇ ਦਿਹਾਂਤ ਦੀ ਖ਼ਬਰ ਮੁੜ ਹੋਈ ਸੋਸ਼ਲ ਮੀਡੀਆ ਤੇ ਵਾਇਰਲ
ਸੋਸ਼ਲ ਮੀਡੀਆ ਤੇ ਇਕ ਬਜ਼ੁਰਗ ਮਾਤਾ ਦੀ ਤਸਵੀਰ ਵਾਇਰਲ ਹੋ ਰਹੀ ਹੈ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿਚ ਦਿਖਾਈ ਦੇ ਰਹੀ ਬਜ਼ੁਰਗ ਮਾਤਾ ਸ਼ਹੀਦ ਭਗਤ ਸਿੰਘ ਦੀ ਭੈਣ ਪ੍ਰਕਾਸ਼ ਕੌਰ ਹੈ ਜਿਨ੍ਹਾਂ ਦੀ ਹਾਲ ਹੀ ਦੇ ਵਿੱਚ ਮੌਤ ਹੋ ਗਈ ਪਰ ਕਿਸੇ ਵੀ ਨੇਤਾ ਜਾਂ ਰਾਜਨੇਤਾ ਨੇ ਸ਼ੋਕ ਨਹੀਂ ਜਤਾਇਆ। ਇਕ ਯੂਜ਼ਰ ਨੇ…
-

ਕਿਸਾਨ ਅੰਦੋਲਨ: ਪੁਰਾਣੀ ਵੀਡੀਓ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੱਸਕੇ ਕੀਤਾ ਵਾਇਰਲ
ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਸਮੂਹ ਕਿਸਾਨ ਜਥੇਬੰਦੀਆਂ ਨੇ 7 ਜਨਵਰੀ ਨੂੰ ਟਰੈਕਟਰ ਪਰੇਡ ਕੱਢੀ। ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਵੱਡੀ ਟਰੈਕਟਰ ਰੈਲੀ ਕੱਢਣ ਦਾ ਐਲਾਨ ਵੀ ਕੀਤਾ ਹੈ। ਟਰੈਕਟਰ ਰੈਲੀ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਟਰੈਕਟਰਾਂ…