Shaminder Singh
-

National Geographic ਮੈਗਜ਼ੀਨ ਦੇ ਕਵਰ ਪੇਜ ਤੇ ਨਹੀਂ ਹੈ ਭਾਰਤ ਦੇ ਕਿਸਾਨ ਦੀ ਤਸਵੀਰ
ਸੋਸ਼ਲ ਮੀਡੀਆ ਤੇ National Geographic ਮੈਗਜ਼ੀਨ ਦੀ ਇਕ ਫੋਟੋ ਵਾਇਰਲ ਹੋ ਰਹੀ ਹੈ ਇਸ ਤਸਵੀਰ ਵਿੱਚ ਇੱਕ ਵਿਅਕਤੀ ਨੂੰ ਹਰੇ ਰੰਗ ਦੀ ਪੱਗ ਬੰਨ੍ਹਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ National Geographic ਨੇ ਕਿਸਾਨ ਅੰਦੋਲਨ ਨੂੰ ਕਵਰ ਕੀਤਾ ਹੈ ਜਿਸ ਤੋਂ ਬਾਅਦ National Geographic ਨੇ ਇਸ ਤਸਵੀਰ ਨੂੰ ਆਪਣੇ ਮੈਗਜ਼ੀਨ ਦੇ…
-

ਨੌਜਵਾਨ ਦੀ ਪੁਰਾਣੀ ਤਸਵੀਰ ਨੂੰ ਬੀਜੇਪੀ ਲੀਡਰ ਨੇ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਇਕ ਨੌਜਵਾਨ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਨੌਜਵਾਨ ਨੇ ਹੱਥ ਦੇ ਵਿੱਚ ਜੰਮੂ ਕਸ਼ਮੀਰ ਦੇ ਅਲਗਾਵਵਾਦੀ ਲੀਡਰਾਂ ਦੀ ਰਿਹਾਈ ਵਾਲਾ ਪੋਸਟਰ ਫੜਿਆ ਹੋਇਆ ਹੈ। ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਆਰਡੀਨੈਂਸ ਬਿੱਲ ਨੂੰ ਰੱਦ ਕਰਵਾਉਣ ਦੇ ਨਾਲ ਨਾਲ ਕਿਸਾਨੀ ਲੀਡਰ ਜੰਮੂ ਕਸ਼ਮੀਰ ਦੇ ਅਲਗਾਵਵਾਦੀ ਲੀਡਰਾਂ…
-

ਕੇਂਦਰੀ ਮੰਤਰੀਆਂ ਨਾਲ ਵਾਇਰਲ ਤਸਵੀਰ ‘ਚ ਦਿਖਾਈ ਦੇ ਰਿਹਾ ਵਿਅਕਤੀ ਨਿਤਿਨ ਸੰਦੇਸਰਾ ਹੈ ?
ਸੋਸ਼ਲ ਮੀਡੀਏ ਤੇ ਕਦੋਂ ਕੀ ਵਾਇਰਲ ਹੋਣ ਲੱਗੇ ਇਸ ਦੇ ਬਾਰੇ ਵਿਚ ਕੁੱਝ ਕਹਿ ਪਾਣਾ ਥੋੜ੍ਹਾ ਮੁਸ਼ਕਿਲ ਹੁੰਦਾ ਹੈ। ਆਮ ਤੌਰ ਤੇ ਇਸ ਤਰ੍ਹਾਂ ਦੇ ਦਾਅਵੇ ਸੋਸ਼ਲ ਮੀਡੀਆ ਤੇ ਦੇਖਣ ਨੂੰ ਮਿਲ ਜਾਂਦੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਤੇ ਵਿਅਕਤੀ ਦੀ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ।ਪਹਿਲੀ ਤਸਵੀਰ ਵਿੱਚ ਇੱਕ ਵਿਅਕਤੀ ਮੌਜੂਦਾ ਰੱਖਿਆ ਮੰਤਰੀ ਰਾਜਨਾਥ…
-

ਕਿਸਾਨ ਅੰਦੋਲਨ: ਬਜ਼ੁਰਗ ਵਿਅਕਤੀ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਇਕ ਬਜ਼ੁਰਗ ਵਿਅਕਤੀ ਨੂੰ ਅਚਾਨਕ ਖੜ੍ਹੇ ਖੜ੍ਹੇ ਗਿਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸਿੰਘ ਬਾਰਡਰ ਦੀ ਹੈ ਜਿਥੇ ਕਿਸਾਨ ਆਰਡੀਨੈਂਸ ਬਿੱਲ ਦੇ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਵਿਚ ਸ਼ਾਮਿਲ ਇਕ ਕਿਸਾਨ ਦੀ ਇਸ ਤਰ੍ਹਾਂ ਮੌਤ…
-

ਕੀ ਵਿਜੈ ਮਾਲਿਆ ਨੇ ਦੇਸ਼ ਛੱਡਣ ਤੋਂ ਪਹਿਲਾਂ ਬੀਜੇਪੀ ਨੂੰ ਦਿੱਤਾ 35 ਕਰੋੜ ਰੁਪਏ ਦਾ ਚੈਕ?
ਬੈਂਕਾਂ ਤੋਂ ਕਰਜ਼ਾ ਲੈ ਕੇ ਵਿਦੇਸ਼ ਭੱਜ ਚੁੱਕੇ ਵਿਜੇ ਮਾਲਿਆ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਦਾਅਵਾ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਵਿਜੇ ਮਾਲਿਆ ਦੇ ਨਾਮ ਤੋਂ Axis Bank ਦੇ ਇਕ ਚੈੱਕ ਦੀ ਤਸਵੀਰ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਲੰਡਨ ਭੱਜਣ ਤੋਂ ਪਹਿਲਾਂ ਵਿਜੈ ਮਾਲਿਆ ਦੁਆਰਾ ਭਾਰਤੀ ਜਨਤਾ…
-

2018 ਮਹਾਰਾਸ਼ਟਰ ਵਿੱਚ ਹੋਏ ਕਿਸਾਨ ਅੰਦੋਲਨ ਦੀ ਤਸਵੀਰ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ
ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸ਼ੋਸਲ ਮੀਡੀਆ ਤੇ ਵੀਡੀਓ ਅਤੇ ਤਸਵੀਰਾਂ ਗ਼ਲਤ ਦਾਅਵੇ ਦੇ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਦਿਨੀਂ ਇੰਟਰਨੈੱਟ ਉੱਤੇ ਇਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਤਾਦਾਦ ਦੇ ਵਿੱਚ ਲੋਕ ਰਸਤੇ ਉੱਤੇ ਬੈਠੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ…
-

ਬਾਪੂ ਸੂਰਤ ਸਿੰਘ ਖ਼ਾਲਸਾ ਦੀ ਪੁਰਾਣੀ ਤਸਵੀਰ ਨੂੰ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਸਿੱਖ ਕਾਰਕੁਨ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਇਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ਉੱਤੇ ਬੈਠੇ ਹਨ। ਅਸੀਂ ਪਾਇਆ ਕਿ ਵੱਖ ਵੱਖ ਫੇਸਬੁੱਕ ਪੇਜਾਂ ਤੇ ਇਸ ਤਸਵੀਰ ਨੂੰ ਸਾਂਝਾ ਕੀਤਾ ਜਾ ਰਿਹਾ ਹੈ। ਇਕ ਫੇਸਬੁੱਕ…