Shaminder Singh
-

ਕੀ ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਗਵਾਈ ਜਾਨ? ਗੁੰਮਰਾਹਕੁੰਨ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਮ੍ਰਿਤਕ ਵਿਅਕਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਜਿਥੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਇਸ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ ਕਿ ਤਸਵੀਰ ਚ ਦਿਖਾਈ ਦੇ…
-

ਕੀ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਰਮੇਸ਼ ਬਿਧੂੜੀ ਨੇ ਕਿਸਾਨਾਂ ਦੇ ਲਈ ਵਰਤੇ ਅਪਸ਼ਬਦ?
ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਇਕ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੇ ਕਾਲਕਾ ਜੀ ਤੋਂ ਮੈਂਬਰ ਪਾਰਲੀਮੈਂਟ ਰਮੇਸ਼ ਬਿਧੂੜੀ ਨੇ ਕਿਸਾਨ ਆਰਡੀਨੈਂਸ ਬਿੱਲ ਦੇ ਖਿਲਾਫ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਲਈ ਅਪਸ਼ਬਦ ਵਰਤੇ। ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ…
-

ਕੀ BSNL ਦੇ 65 ਹਜ਼ਾਰ ਟਾਵਰਾਂ ਨੂੰ ਕੇਂਦਰ ਸਰਕਾਰ ਜੀਓ ਨੂੰ ਦੇਣ ਜਾ ਰਹੀ ਹੈ?
ਸਰਕਾਰ ਨੇ ਜਦੋਂ ਤੋਂ ਨੁਕਸਾਨ ਵਿਚ ਚੱਲ ਰਹੀ ਕੰਪਨੀਆਂ ਦਾ ਨਿੱਜੀਕਰਨ ਕਰਨਾ ਸ਼ੁਰੂ ਕੀਤਾ ਹੈ, ਉਦੋਂ ਤੋਂ ਹੀ ਕਿਸੇ ਨਾ ਕਿਸੇ ਸਰਕਾਰੀ ਕੰਪਨੀ ਨੂੰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਦੇ ਵਿੱਚ ਵੇਚਣ ਸਬੰਧੀ ਦਾਅਵੇ ਵਾਇਰਲ ਹੁੰਦੇ ਰਹਿੰਦੇ ਹਨ। ਇਸ ਤਰ੍ਹਾਂ ਦੀ ਇੱਕ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ ਤੇ ਬੀਐਸਐਨਐਲ ਨੂੰ ਲੈ…
-

ਵਾਇਰਲ ਤਸਵੀਰ ਵਿੱਚ ਦਿਖਾਈ ਦੇ ਰਹੀ ਬੱਚੀ ਦਾ ਮੌਜੂਦਾ ਕਿਸਾਨ ਅੰਦੋਲਨ ਨਾਲ ਨਹੀਂ ਹੈ ਸੰਬੰਧ
ਕਿਸਾਨ ਆਰਡੀਨੈਂਸ ਬਿੱਲ ਦੇ ਖਿਲਾਫ ਚੱਲ ਰਹੇ ਅੰਦੋਲਨ ਦੇ ਨਾਲ ਜੋੜ ਕੇ ਇਨ੍ਹਾਂ ਦਿਨੀਂ ਸੋਸ਼ਲ ਮੀਡੀਆ ਤੇ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਕਿਸਾਨ ਕਾਨੂੰਨ ਨੂੰ ਲੈ ਕੇ ਹਰ ਰੋਜ਼ ਨਵੇਂ ਨਵੇਂ ਦਾਅਵੇ ਵਾਇਰਲ ਹੋ ਰਹੇ ਹਨ ਸੋਸ਼ਲ ਮੀਡੀਆ ਤੇ ਯੂਜ਼ਰ ਆਮਤੌਰ ਤੇ ਪੁਰਾਣੀਆਂ ਵੀਡੀਓ ਤਸਵੀਰਾਂ ਨੂੰ ਕਿਸਾਨ ਅੰਦੋਲਨ ਨਾਲ ਜੋਡ਼ ਕੇ ਸ਼ੇਅਰ…
-

ਸਾਲਾਂ ਪੁਰਾਣੀ ਤਸਵੀਰਾਂ ਨੂੰ ਹਾਲੀਆ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਵਾਇਰਲ
ਕਿਸਾਨ ਆਰਡੀਨੈਂਸ ਬਿੱਲ ਦੇ ਖਿਲਾਫ ਚੱਲ ਰਹੇ ਅੰਦੋਲਨ ਨੂੰ ਲੈ ਕੇ ਇਨ੍ਹਾਂ ਦੋਨਾਂ ਸੋਸ਼ਲ ਮੀਡੀਆ ਤੇ ਕਈ ਗੁੰਮਰਾਹਕੁਨ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਚਾਰ ਤਸਵੀਰਾਂ ਦਾ ਇੱਕ ਕੋਲਾਜ ਵਾਇਰਲ ਹੋ ਰਿਹਾ ਹੈ। ਇਨ੍ਹਾਂ ਤਸਵੀਰਾਂ ਦੇ ਵਿੱਚ ਲੋਕਾਂ ਨੂੰ ਖਾਲਿਸਤਾਨ ਦਾ ਸਮਰਥਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ…
-

ਕੀ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੀ ਟ੍ਰੇਨ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ ਹੈ?
ਕਿਸਾਨ ਆਰਡੀਨੈਂਸ ਬਿੱਲ ਦੇ ਖਿਲਾਫ ਦਿੱਲੀ ਹਰਿਆਣਾ ਬਾਰਡਰ ਤੇ ਕਿਸਾਨ ਅੰਦੋਲਨ ਦੇ ਦੌਰਾਨ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁਮਰਾਹਕੁਨ ਵੀਡੀਓ ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਐਕਟਰ ਨਗਮਾ ਨੇ ਇੱਕ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਅਡਾਨੀ ਗਰੁੱਪ ਨੇ ਹੁਣ ਭਾਰਤੀ ਰੇਲਵੇ ਦੀ ਕਮਾਨ ਵੀ ਆਪਣੇ ਹੱਥ ਵਿੱਚ ਲੈ ਲਈ ਹੈ।…