Shaminder Singh
-

ਕੀ ਕਿਸਾਨਾਂ ਨੇ ਬੀਜੇਪੀ ਲੀਡਰ ਦੇ ਨਾਲ ਕੀਤੀ ਕੁੱਟਮਾਰ? ਫਰਜ਼ੀ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਲੀਡਰ ਉਮੇਸ਼ ਸਿੰਘ ਦੇ ਨਾਲ ਕਿਸਾਨਾਂ ਨੇ ਕੁੱਟਮਾਰ ਕੀਤੀ ਕਿਉਂਕਿ ਉਮੇਸ਼ ਸਿੰਘ ਨੇ ਭਾਰਤ ਵਿਰੋਧੀ ਨਾਅਰੇ ਲਗਾਏ। ਸੋਸ਼ਲ ਮੀਡੀਆ ਤੇ ਇਕ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋ…
-

ਕੀ ਅਹਿਮਦਾਬਾਦ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਕੇ ਅਡਾਨੀ ਏਅਰਪੋਰਟ ਰੱਖਿਆ ਗਿਆ?
ਸੋਸ਼ਲ ਮੀਡੀਆ ਤੇ ਗੁਜਰਾਤ ਕਾਂਗਰਸ ਦੇ ਪ੍ਰਧਾਨ ਅਮਿਤ ਚਾਵੜਾ ਦੁਆਰਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਕੇ ਅਡਾਨੀ ਏਅਰਪੋਰਟ ਰੱਖ ਦਿੱਤਾ ਗਿਆ ਹੈ। ਟਵਿੱਟਰ ਤੇ ਇੱਕ ਤਸਵੀਰ ਨੂੰ ਟਵੀਟ ਕੀਤਾ ਗਿਆ ਹੈ ਜਿਸ ਉਤੇ ਗੁਜਰਾਤੀ ਅਤੇ ਅੰਗਰੇਜ਼ੀ ਵਿੱਚ ਲਿਖਿਆ ਹੈ,”ਅਹਿਮਦਾਬਾਦ ਵਿੱਚ ਤੁਹਾਡਾ ਹਾਰਦਿਕ ਸੁਆਗਤ ਹੈ”।…
-

ਕੀ ਕਿਸਾਨ ਅੰਦੋਲਨ ਵਿਚ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਤਿਰੰਗੇ ਦਾ ਕੀਤਾ ਅਪਮਾਨ?
ਸੋਸ਼ਲ ਮੀਡੀਆ ਤੇ ਤਿੰਨ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਕੁਝ ਵਿਅਕਤੀਆਂ ਨੂੰ ਭਾਰਤ ਦੇ ਤਿਰੰਗੇ ਦਾ ਅਪਮਾਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਵਿੱਚ ਚੱਲ ਰਹੀ ਕਿਸਾਨ ਅੰਦੋਲਨ ਦੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਤਿਰੰਗੇ ਦਾ ਅਪਮਾਨ ਕੀਤਾ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ…
-

ਕੀ ਪ੍ਰਧਾਨ ਮੰਤਰੀ ਮੋਦੀ ਨੇ ਅੰਬਾਨੀ ਪਰਿਵਾਰ ਦੇ ਪੋਤਾ ਹੋਣ ਤੇ ਹਸਪਤਾਲ ਵਿੱਚ ਕੀਤੀ ਮੁਲਾਕਾਤ ?
ਟਵਿੱਟਰ ਤੇ ਅੰਬਾਨੀ ਪਰਿਵਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ਕਿਸੀ ਹਸਪਤਾਲ ਦੀ ਲੱਗ ਰਹੀ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ, ਨੀਤਾ ਅੰਬਾਨੀ , ਮੁਕੇਸ਼ ਅੰਬਾਨੀ ਅਤੇ ਡਾਕਟਰ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਬਾਨੀ ਤੇ ਘਰ ਪੋਤਾ…
-

ਕਸ਼ਮੀਰ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਵਿਅਕਤੀਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਸ਼ੇਅਰ
ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਸਵੀਰਾਂ ਸੰਦੇਸ਼ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀ ਕਸ਼ਮੀਰ ਅਤੇ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਹੋਏ ਸੁਣਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ…
-

4 ਸਾਲ ਪੁਰਾਣੀ ਵੀਡੀਓ ਨੂੰ ਕਿਸਾਨ ਪ੍ਰਦਰਸ਼ਨਾਂ ਨਾਲ ਜੋੜਕੇ ਕੀਤਾ ਵਾਇਰਲ
ਮੌਜੂਦਾ ਕਿਸਾਨ ਅੰਦੋਲਨ ਲੈ ਕੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਕਲਿੱਪ ਵਾਇਰਲ ਕੀਤੀ ਜਾ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪ੍ਰਦਰਸ਼ਨਕਾਰੀ ਕਿਸਾਨ ਹਨ। ਵੀਡੀਓ ਦੇ ਵਿੱਚ ਪ੍ਰਦਰਸ਼ਨਕਾਰੀ ਖ਼ਾਲਿਸਤਾਨ ਦੇ ਨਾਅਰੇ ਲਾਉਂਦੇ ਹੋਏ ਸੁਣਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਲਿੱਪ ਦੇ ਵਿੱਚ ਨਜ਼ਰ ਆ…
-

ਕੈਪਟਨ ਅਮਰਿੰਦਰ ਸਿੰਘ ਅਤੇ ਮੁਕੇਸ਼ ਅੰਬਾਨੀ ਦੀ 3 ਸਾਲ ਪੁਰਾਣੀ ਵੀਡੀਓ ਕੀਤੀ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਿਲਾਇੰਸ ਦੇ ਮਾਲਕ ਮੁਕੇਸ਼ ਅੰਬਾਨੀ ਮੀਟਿੰਗ ਕਰਦੇ ਹੋਏ ਦੇਖੇ ਜਾ ਸਕਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਬੰਦ ਤੋਂ ਇੱਕ ਦਿਨ ਪਹਿਲਾਂ ਮੁੰਬਈ ਦੇ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਸਬੰਧ ਵਿੱਚ…
-

ਕਿਸਾਨ ਅੰਦੋਲਨ: ਰਿਤਿਕ ਰੌਸ਼ਨ ਦੀ ਪੁਰਾਣੀ ਤਸਵੀਰ ਨੂੰ ਹਾਲ ਹੀ ਦਾ ਦੱਸਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਬਾਲੀਵੁੱਡ ਐਕਟਰ ਰਿਤਿਕ ਰੌਸ਼ਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਿਤਿਕ ਰੌਸ਼ਨ ਨੇ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੀ ਉੱਥੇ ਪਹੁੰਚ ਕੇ ਹਮਾਇਤ ਕੀਤੀ ਹੈ। ਵਾਇਰਲ ਹੋ ਰਹੀ ਤਸਵੀਰ ਵਿੱਚ ਰਿਤਿਕ ਰੌਸ਼ਨ ਨੇ ਹੱਥ ਵਿੱਚ ਕਿਰਪਾਨ ਫੜੀ ਹੋਈ ਹੈ ਅਤੇ ਕਿਸੀ ਰੱਖਣ ਦਾ…