Shaminder Singh
-

ਭਾਰਤ ਵਿਰੁੱਧ ਨਾਅਰੇ ਲਗਾਉਂਦੇ ਵਿਅਕਤੀਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਪ੍ਰਦਰਸ਼ਨਾਂ ਨਾਲ ਜੋੜ ਕੇ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਵੱਡੀ ਤਦਾਦ ਵਿੱਚ ਲੋਕ ਭਾਰਤ ਦੇ ਵਿਰੁੱਧ ਅਤੇ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਗਾਉਂਦੀ ਸੁਣਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹੈ। ਟਵਿੱਟਰ ਯੂਜ਼ਰ ਆਕਾਸ਼ ਆਰਐੱਸਐੱਸ ਨੇ ਇਸ ਵੀਡੀਓ ਨੂੰ ਸ਼ੇਅਰ…
-

ਨਾਗਰਿਕਤਾ ਸੰਸ਼ੋਧਨ ਐਕਟ ਦੇ ਪ੍ਰਦਰਸ਼ਨ ਦੀਆਂ ਤਸਵੀਰਾਂ ਨੂੰ ‘ਦਿੱਲੀ ਚਲੋ ਮਾਰਚ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿੱਚ ਦਿਖਾਈ ਦੇ ਰਹੇ ਲੀਡਰ ਪਹਿਲਾਂ ਸ਼ਾਹੀਨ ਬਾਗ਼ ਅਤੇ ਹੁਣ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ। ਸੋਸ਼ਲ ਮੀਡੀਆ ਤੇ ਇਕ ਟਵਿੱਟਰ ਯੂਜ਼ਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਕੀ ਮੈਂ ਸੱਚ…
-

ਭਾਰਤੀ ਤਿਰੰਗੇ ਦਾ ਅਪਮਾਨ ਕਰਦੇ ਵਿਅਕਤੀ ਦੀ ਤਸਵੀਰ ਨੂੰ ਕਿਸਾਨ ਪ੍ਰਦਰਸ਼ਨਾਂ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਨੂੰ ਭਾਰਤੀ ਤਿਰੰਗੇ ਦਾ ਅਪਮਾਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹੈ। ਦੇਸ਼ ਭਰ ਦੇ ਕਿਸਾਨ ਭਾਰਤ ਸਰਕਾਰ ਦੇ ਵੱਲੋਂ ਲਾਗੂ ਕੀਤੇ ਗਏ ਤਿੰਨ ਕਿਸਾਨ ਬਿੱਲਾਂ ਦੇ…
-

7 ਸਾਲ ਪੁਰਾਣੀ ਤਸਵੀਰ ਨੂੰ ਕਿਸਾਨ ਅੰਦੋਲਨ ਦਾ ਦੱਸਕੇ ਕੀਤਾ ਵਾਇਰਲ
ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਲੈ ਕੇ ਸੋਸ਼ਲ ਮੀਡੀਆ ਤੇ ਕਈ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਨੇ ਖ਼ਾਲਿਸਤਾਨ ਦੇ ਹੱਕ ਵਿੱਚ ਇੱਕ ਪੋਸਟਰ ਫੜਿਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਕਿਸਾਨ ਅੰਦੋਲਨ…
-

ਕੈਨੇਡਾ ਦੀ ਸਾਲਾਂ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਸੁਣਾਈ ਦੇ ਸਕਦੇ ਹਨ। ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ। ਟਵਿੱਟਰ ਯੂਜ਼ਰ ਆਕਾਸ਼ ਆਰਐੱਸਐੱਸ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ਇਸ ਵੀਡੀਓ ਨੂੰ ਦੇਖੀ ਤੁਸੀਂ ਸਮਝ ਜਾਓਗੇ ਕਿ ਕਿਸਾਨ…
-

ਕਿਸਾਨ ਪ੍ਰਦਰਸ਼ਨ ਵਿੱਚ ਮੌਜੂਦ ਵਿਅਕਤੀ ਦੀ ਐਡੀਟਿਡ ਤਸਵੀਰ ਨੂੰ ਕੀਤਾ ਵਾਇਰਲ
ਕਿਸਾਨ ਪ੍ਰਦਰਸ਼ਨ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨੂੰ ਲੈ ਕੇ ਆਸ਼ੰਕਾ ਜਤਾਈ ਜਾ ਰਹੀ ਹੈ ਕਿ ਇਕ ਮੁਸਲਿਮ ਵਿਅਕਤੀ ਸਿੱਖ ਦੇ ਭੇਸ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਇਆ ਹੈ। ਅਰਨਬ ਗੋਸਵਾਮੀ ਦੇ ਪੈਰੀਡੀ ਹੈਂਡਲ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਇਹ ਸਰਦਾਰ ਜੀ ਦੀਆਂ ਮੁੱਛਾਂ ਕਿੱਥੇ ਗਈਆਂ। ਟਵਿੱਟਰ…
-

ਕੀ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਸਾਨਾਂ ਦੇ ਹੱਕ ਵਿਚ ਕੀਤਾ ਟਵੀਟ?
ਸੋਸ਼ਲ ਮੀਡੀਆ ਤੇ ਅਮਰੀਕਾ ਦੀ ਨਵੀਂ ਬਣੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਇਹ ਟਵੀਟ ਵਾਇਰਲ ਹੋ ਰਿਹਾ ਹੈ ਜਿਸ ਜਿਸ ਦੇ ਮੁਤਾਬਕ ਕਮਲਾ ਹੈਰਿਸ ਨੇ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਟਵੀਟ ਨੂੰ ਸ਼ੇਅਰ ਕਰਦਿਆਂ ਇਕ ਯੂਜ਼ਰ ਨੇ ਲਿਖਿਆ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ…
-

ਪੁਰਾਣੀ ਵੀਡੀਓ ਨੂੰ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਹਰਿਆਣਾ ਦੇ ਬਹਾਦੁਰਗੜ੍ਹ ਦੇ ਮਜ਼ਦੂਰ ਦਾਅਵਾ ਕਰ ਰਹੇ ਹਨ ਕਿ ਰੈਲੀ ਦੇ ਵਿੱਚ ਆਉਣ ਦੇ ਲਈ ਉਨ੍ਹਾਂ ਨਾਲ 350 ਰੁਪਏ ਵਿੱਚ ਸੌਦਾ ਹੋਇਆ ਸੀ। ਵੀਡਿਓ ਦੇ ਮੁਤਾਬਕ ਤਕਰੀਬਨ 118 ਵਿਅਕਤੀ ਰੈਲੀ ਵਿੱਚ ਪਹੁੰਚੇ ਸਨ। ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ…
-

2018 ਦੀ ਤਸਵੀਰ ਨੂੰ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਗਲਤ ਦਾਅਵਾ
ਸੋਸ਼ਲ ਮੀਡੀਆ ਤੇ ਇਕ ਬੈਨਰ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਉੱਤੇ ਲਿਖਿਆ ਹੈ,” ਨਾ ਮੋਦੀ , ਨਾ ਯੋਗੀ , ਨਾ ਜੈ ਸ੍ਰੀਰਾਮ। ਦੇਸ਼ ਨੂੰ ਚਲਾਏਗਾ ਮਜ਼ਦੂਰ ਅਤੇ ਕਿਸਾਨ”। ਤਸਵੀਰ ਨੂੰ ਕਿਸਾਨ ਅੰਦੋਲਨ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ। ਦੇਸ਼ ਭਰ ਦੇ ਵਿੱਚ ਚੱਲ ਰਹੇ ਕਿਸਾਨ ਪ੍ਰਦਰਸ਼ਨ ਦੇ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ…