Shaminder Singh
-

ਨਿਹੰਗ ਸਿੰਘਾਂ ਦੀ ਪੁਰਾਣੀ ਵੀਡੀਓ ਨੂੰ ਮੌਜੂਦਾ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਸ਼ੇਅਰ
ਅੱਜ ਪੰਜਾਬ ਤੋਂ 2 ਹਜ਼ਾਰ ਘੋੜੀ ਦੇ ਨਾਲ 20 ਹਜਾਰ ਨਿਹੰਗ ਸਿੰਘ ਕਿਸਾਨਾਂ ਦੇ ਸਮਰਥਨ ਵਿੱਚ ਦਿੱਲੀ ਰਵਾਨਾ। ਸੋਸ਼ਲ ਮੀਡੀਆ ਤੇ ਵੱਡੀ ਗਿਣਤੀ ਦੇ ਵਿਚ ਸਿੱਖਾਂ ਦੀ ਇਕ ਵੀਡੀਓ ਕਲਿਪ ਨੂੰ ਮੌਜੂਦਾ ਕਿਸਾਨ ਅੰਦੋਲਨਾਂ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਨਵੇਂ ਕਿਸਾਨ ਕਾਨੂੰਨਾਂ ਨੂੰ ਵਾਪਿਸ ਲਏ ਜਾਣ ਦੇ ਲਈ ਵੱਡੀ ਗਿਣਤੀ ਦੇ ਵਿਚ…
-

ਰਿਟਾਇਰਡ ਕੈਪਟਨ ਦੀ ਤਸਵੀਰ ਨੂੰ ਗਲਤ ਦਾਅਵੇ ਦੇ ਨਾਲ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਸਿੱਖ ਰੈਜੀਮੈਂਟ ਦੇ ਰਿਟਾਇਰਡ ਕੈਪਟਨ ਦੀ ਇਕ ਤਸਵੀਰ ਅਤੇ ਕਿਸਾਨ ਪ੍ਰਦਰਸ਼ਨਾਂ ਵਿਚ ਜ਼ਖਮੀ ਇਕ ਕਿਸਾਨ ਦੀ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਦਰਸ਼ਨ ਦੇ ਦੌਰਾਨ ਰਿਟਾਇਰਡ ਕੈਪਟਨ ਨਾਲ ਵੀ ਕੁੱਟਮਾਰ ਕੀਤੀ ਗਈ। ਗ਼ੌਰਤਲਬ ਹੈ ਕਿ ਕਿਸਾਨ ਪ੍ਰਦਰਸ਼ਨਾਂ ਦੇ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਵੀਡੀਓ ਅਤੇ…
-

ਬੀਜੇਪੀ ਲੀਡਰਾਂ ਨੇ ਵਾਇਰਲ ਕੀਤਾ ਇੱਕ ਹੋਰ ਫਰਜ਼ੀ ਦਾਅਵਾ, ਪੜ੍ਹੋ ਇਹ ਆਰਟੀਕਲ
ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਆਰਡੀਨੈਂਸ ਬਿੱਲੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਅਤੇ ਹਰਿਆਣਾ ਦੇ ਲੱਖਾਂ ਹੀ ਪ੍ਰਦਰਸ਼ਨਕਾਰੀ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਨੂੰ ਕੂਚ ਕਰ ਰਹੇ ਹਨ। ਹਾਲਾਂਕਿ, ਕੇਂਦਰ ਦੀ ਬੀਜੇਪੀ ਸਰਕਾਰ ਨੇ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਦੇ ਲਈ ਗੱਲਬਾਤ ਕਰਨ ਦਾ ਰਸਤਾ ਅਪਣਾਇਆ…
-

ਕ੍ਰਿਕਟ ਵਰਲਡ ਕੱਪ ਵਿੱਚ ਲਗਾਏ ਗਏ ਨਾਅਰਿਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਮ ਤੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਪ੍ਰਦਰਸ਼ਨਾਂ ਦੇ ਵਿਚ ਖਾਲਿਸਤਾਨ ਦੇ ਨਾਅਰੇ ਲਗਾਏ ਜਾ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਕੁਝ ਲੋਕਾਂ ਨੂੰ ਭਾਰਤ ਦੇ ਵਿਰੁੱਧ ਨਾਅਰੇ ਲਗਾਉਂਦੇ ਹੋਏ ਸੁਣਿਆ ਜਾ ਸਕਦਾ ਹੈ। ਅਸੀਂ ਪਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ…
-

ਮੁਹਾਲੀ ਦੀ ਸਾਲ 2011 ਦੀ ਵੀਡੀਓ ਨੂੰ ਫੇਕ ਪ੍ਰਾਪਗੰਡਾ ਤਹਿਤ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਮੁਸਲਿਮ ਬਹਿਰੂਪੀਆ ਭੇਸ ਧਾਰਨ ਕਰਕੇ ਘੁੰਮ ਰਹੇ ਹਨ। ਵੀਡੀਓ ਦੇ ਵਿਚ ਇਕ ਪੁਲੀਸ ਕਰਮੀ ਨੂੰ ਇਕ ਵਿਅਕਤੀ ਦੀ ਪੱਗ ਉਤਾਰਦੇ ਹੋਏ ਦੇਖਿਆ ਜਾ ਸਕਦਾ ਹੈ। ਇਕ ਟਵਿੱਟਰ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ…
-

2019 ਵਿੱਚ ਆਰਟੀਕਲ 370 ਦੇ ਖ਼ਿਲਾਫ਼ ਹੋਏ ਪ੍ਰਦਰਸ਼ਨ ਨੂੰ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਅਤੇ ਕੁਝ ਸੋਸ਼ਲ ਮੀਡੀਆ ਯੂਜ਼ਰਾਂ ਦੇ ਵੱਲੋਂ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਕੁਝ ਵਿਅਕਤੀਆਂ ਦੇ ਹੱਥ ਵਿਚ ਪੋਸਟਰ ਫੜਿਆ ਦੇਖਿਆ ਜਾ ਸਕਦਾ ਹੈ ਜਿਸ ਉੱਤੇ ਲਿਖਿਆ ਹੋਇਆ ਹੈ ਆਰਟੀਕਲ 370 ਅਤੇ ਆਰਟੀਕਲ 35 A ਨੂੰ ਬਹਾਲ ਕਰੋ। ਦਾਅਵਾ ਕੀਤਾ ਜਾ ਰਿਹਾ ਹੈ ਕਿ…
-

ਕੰਗਣਾ ਰਣੌਤ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਸ਼ੇਅਰ ਕੀਤਾ ਫਰਜ਼ੀ ਦਾਅਵਾ, ਪੜ੍ਹੋ ਇਹ ਰਿਪੋਰਟ
ਸੋਸ਼ਲ ਮੀਡੀਆ ਤੇ ਇਕ ਬਜ਼ੁਰਗ ਔਰਤ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਬਜ਼ੁਰਗ ਔਰਤ ‘ਬਿਲਕਿਸ ਬਾਨੋ’ ਹਨ ਜੋ ਕਿ ਸਾਲ 2019 ਵਿੱਚ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖ਼ਿਲਾਫ਼ ਲਗਾਏ ਗਏ ਸ਼ਾਹੀਨ ਬਾਗ ਧਰਨੇ ਦਾ ਮੁੱਖ ਕੇਂਦਰ ਰਹੇ ਹਨ। ਗੌਰਤਲਬ ਹੈ ਕਿ ਬਿਲਕਿਸ ਬਾਨੋ ਨੂੰ ਦਾਦੀ ਕਹਿਕੇ ਵੀ…