Shaminder Singh
-

ਭਾਰਤੀ ਸੈਨਾ ਨੇ ਪੀਓਕੇ ਵਿੱਚ ਨਹੀਂ ਕੀਤੀ ਏਅਰ ਸਟ੍ਰਾਈਕ, ਮੀਡੀਆ ਨੇ ਫੈਲਾਈ ਫੇਕ ਨਿਊਜ਼
ਪੀਓਕੇ ਵਿੱਚ ਭਾਰਤ ਦਾ ਹੁਣ ਤਕ ਦਾ ਸਭ ਤੋਂ ਵੱਡਾ ਏਅਰ ਸਟ੍ਰਾਈਕ, ਕਈ ਅੱਤਵਾਦੀ ਠਿਕਾਣੇ ਤਬਾਹ, ਸੈਨਾ ਦੇ ਜਵਾਨਾਂ ਦਾ ਆਪਰੇਸ਼ਨ ਸਫਲ। ਸੋਸ਼ਲ ਮੀਡੀਆ ਸਮੇਤ ਦੇਸ਼ ਦੀਆਂ ਪ੍ਰਮੁੱਖ ਮੀਡੀਆ ਏਜੰਸੀਆਂ ਅਤੇ ਲੋਕਾਂ ਦੁਆਰਾ ਇਹ ਦਾਅਵਾ ਤੇਜ਼ੀ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। 19 ਨਵੰਬਰ ਦੀ ਸ਼ਾਮ ਨੂੰ ਦੇਸ਼ ਦੇ ਟੀਵੀ ਚੈਨਲਾਂ ਤੇ ਇੱਕ ਖ਼ਬਰ…
-

ਕੀ ਦੇਸ਼ ਵਿੱਚ 1 ਦਸੰਬਰ ਤੋਂ ਮੁੜ ਲੱਗਣ ਜਾ ਰਿਹਾ ਹੈ ਲਾਕਡਾਊਨ?
ਸੋਸ਼ਲ ਮੀਡੀਆ ਤੇ ਏਬੀਪੀ ਨਿਊਜ਼ ਚੈਨਲ ਦਾ ਸਕ੍ਰੀਨਸ਼ਾਟ ਵਾਇਰਲ ਹੋ ਰਿਹਾ ਹੈ ਜਿਸ ਦੇ ਮੁਤਾਬਕ ਪੂਰੇ ਦੇਸ਼ ਦੇ ਵਿੱਚ 1 ਦਸੰਬਰ ਤੋਂ ਮੁੜ ਲਾਕਡਾਊਨ ਲੱਗਣ ਜਾ ਰਿਹਾ ਹੈ। ਵਾਇਰਲ ਹੋ ਰਹੇ ਦਾਅਵੇ ਨੂੰ ਇਕ ਯੂਜ਼ਰ ਨੇ ਸਾਡੇ ਅਧਿਕਾਰਿਕ ਵ੍ਹਟਸਐਪ ਨੰਬਰ – 9999499044 ਤੇ ਵੀ ਭੇਜਿਆ। ਅਸੀਂ ਪਾਇਆ ਕਿ ਵ੍ਹੱਟਸਐਪ ਦੇ ਇਸ ਦਾਅਵੇ ਨੂੰ ਖੂਬ ਸ਼ੇਅਰ…
-

ਕੀ ਆਈਪੀਐਲ ਜਿੱਤਣ ਦੀ ਖੁਸ਼ੀ ਵਿਚ JIO ਦੇ ਰਿਹਾ ਹੈ ਫ੍ਰੀ ਰਿਚਾਰਜ਼? ਫਰਜ਼ੀ ਦਾਅਵਾ ਵਾਇਰਲ
ਹਾਲ ਹੀ ਵਿੱਚ ਆਈਪੀਐਲ ਟੂਰਨਾਮੈਂਟ ਖ਼ਤਮ ਹੋਇਆ ਹੈ। ਪਿਛਲੇ ਸਾਲ ਦੀ ਜੇਤੂ ਟੀਮ ਮੁੰਬਈ ਇੰਡੀਅਨਜ਼ ਨੇ ਪੰਜਵੀਂ ਵਾਰ ਟਰਾਫੀ ਤੇ ਆਪਣਾ ਕਬਜ਼ਾ ਜਮਾਇਆ ਹੈ। ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੰਬਈ ਇੰਡੀਅਨਜ਼ ਦੇ ਆਈਪੀਐਲ ਜਿੱਤਣ ਦੀ ਖੁਸ਼ੀ ਵਿੱਚ ਨੀਤਾ ਅੰਬਾਨੀ ਦੇ ਵਲੋਂ 99 ਹਜ਼ਾਰ JIO ਯੂਜ਼ਰਸ ਨੂੰ 499 ਰੁਪਏ ਦਾ ਦੋ ਮਹੀਨੇ ਵਾਲਾ…
-

ਕੀ ਭਾਰਤੀ ਮੂਲ ਦੇ ਅਹਿਮਦ ਖ਼ਾਨ ਹੋਣਗੇ ਜੋ ਬਾਈਡਨ ਦੇ ਰਾਜਨੀਤਿਕ ਸਲਾਹਕਾਰ?
ਸੋਸ਼ਲ ਮੀਡੀਆ ਤੇ ਤਿੰਨ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਈਡਨ ਦੇ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ ਮੂਲ ਦੇ ਅਹਿਮਦ ਖਾਨ ਨੂੰ ਆਪਣਾ ਰਾਜਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ। ਗੌਰਤਲਬ ਹੈ ਕਿ ਅਹਿਮਦ…
-

2019 ਲੋਕ ਸਭਾ ਚੋਣਾਂ ਦੀ ਵੀਡੀਓ ਨੂੰ ਬਿਹਾਰ ਚੋਣਾਂ ਵਿੱਚ ਧਾਂਦਲੀ ਦੇ ਦਾਅਵੇ ਨਾਲ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੋਲਿੰਗ ਏਜੰਟ ਨੂੰ ਵੋਟਿੰਗ ਕੰਪਾਰਟਮੈਂਟ ਦੇ ਵਿੱਚ ਤਿੰਨ ਵਾਰ ਜਾ ਕੇ ਮਹਿਲਾ ਵੋਟਰਾਂ ਦੇ ਆਧਾਰ ਤੇ ਵੋਟਾਂ ਪਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਹੀ ਵਿੱਚ ਹੋਈਆਂ ਬਿਹਾਰ ਚੋਣਾਂ ਦੀ ਹੈ। ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ…
-

ਆਮ ਆਦਮੀ ਪਾਰਟੀ ਦੇ ਐਮਪੀ ਭਗਵੰਤ ਮਾਨ ਦੇ ਨਾਮ ਤੇ ਫਰਜ਼ੀ ਅਖ਼ਬਾਰ ਦੀ ਕਲਿੱਪ ਵਾਇਰਲ
2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ।ਹਾਲਾਂਕਿ ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਵਾਇਰਲ ਕੀਤਾ ਜਾ…
-

ਕੀ ਬਿਹਾਰ ਵਿੱਚ ਹੋਏ ਬੱਸ ਐਕਸੀਡੈਂਟ ‘ਚ 9 BSF ਜਵਾਨਾਂ ਦੀ ਹੋਈ ਮੌਤ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿਹਾਰ ਦੇ ਵਿੱਚ BSF ਦੇ ਜਵਾਨਾਂ ਨਾਲ ਭਰੀ ਬੱਸ ਦਾ ਐਕਸੀਡੈਂਟ ਹੋ ਗਿਆ ਜਿਸ ਵਿਚ 9 ਜਵਾਨਾਂ ਦੀ ਮੌਤ ਹੋ ਗਈ ਹੈ। ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਤਸਵੀਰ ਨੂੰ ਅਪਲੋਡ ਕਰਦਿਆਂ ਹੋਇਆਂ ਲਿਖਿਆ,”ਬੁਰੀ ਖ਼ਬਰ ਬਿਹਾਰ ਵਿਚ…
-

ਅਲੀਗੜ੍ਹ ਵਿੱਚ 3 ਸਾਲ ਦੀ ਬੱਚੀ ਦੇ ਨਾਲ ਰੇਪ ਤੋਂ ਬਾਅਦ ਕੀਤੀ ਗਈ ਹੱਤਿਆ? ਗੁੰਮਰਾਹਕੁੰਨ ਦਾਅਵਾ ਹੋਇਆ ਵਾਇਰਲ
ਅਲੀਗੜ੍ਹ, ਯੂਪੀ ਵਿੱਚ ਤਿੰਨ ਸਾਲ ਦੀ ਬੱਚੀ ਦੇ ਨਾਲ ਰੇਪ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ। ਇੱਕ ਤਿੰਨ ਸਾਲ ਦੀ ਮ੍ਰਿਤਕ ਬੱਚੀ ਦੀ ਲਾਸ਼ ਦੇ ਨਾਲ ਸੋਸ਼ਲ ਮੀਡੀਆ ਤੇ ਇਸ ਤਰ੍ਹਾਂ ਦਾ ਦਾਅਵਾ ਤੇਜੀ ਦੇ ਨਾਲ ਵਾਇਰਲ ਹੋ ਰਿਹਾ ਹੈ। ਦੇਸ਼ ਵਿੱਚ ਮਹਿਲਾਵਾਂ ਤੇ ਅੱਤਿਆਚਾਰ ਤੇ ਵਧ ਰਹੇ ਮਾਮਲਿਆਂ ਵਿੱਚ ਸੋਸ਼ਲ ਮੀਡੀਆ…
-

ਕੀ ਬੈਂਕ ਵਿਚ ਪੈਸਾ ਜਮ੍ਹਾਂ ਕਰਾਉਣ ਤੇ ਕੱਢਣ ਤੇ ਦੇਣੀ ਪਵੇਗੀ ਫੀਸ? ਫਰਜ਼ੀ ਦਾਅਵਾ ਹੋਇਆ ਵਾਇਰਲ
WhatsApp ਤੇ ਇੱਕ ਟੀਵੀ ਚੈਨਲ ਦੀ ਬ੍ਰੇਕਿੰਗ ਨਿਊਜ਼ ਦਾ ਸਕ੍ਰੀਨਸ਼ਾਟ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਬੈਂਕ ਵਿਚ ਪੈਸਾ ਜਮ੍ਹਾਂ ਕਰਵਾਉਣ ਅਤੇ ਕੱਢਣ ਦੇ ਲਈ ਫ਼ੀਸ ਦੇਣੀ ਪਵੇਗੀ। ਇਸ ਦੇ ਨਾਲ ਹੀ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰੈੱਸ ਕਾਨਫਰੰਸ ਦੀ ਤਸਵੀਰ ਵੀ ਵਾਇਰਲ ਹੋ ਰਹੀ ਹੈ। ਦੇਖਿਆ ਜਾ ਸਕਦਾ ਹੈ…