Shaminder Singh
-

ਕੀ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਬਸਪਾ ਦਾ ਬਟਨ ਦਬਾਉਣ ਤੇ ਬੀਜੇਪੀ ਨੂੰ ਵੋਟ ਜਾ ਰਿਹਾ ਹੈ?
ਸੋਸ਼ਲ ਮੀਡੀਆ ਤੇ ਈਵੀਐਮ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ । ਇਸ ਵੀਡੀਓ ਦੇ ਵਿੱਚ ਇੱਕ ਮਹਿਲਾ ਈਵੀਐਮ ਦੇ ਜ਼ਰੀਏ ਮਤਦਾਤ ਕਰਦੇ ਹੋਏ ਨਜ਼ਰ ਆ ਰਹੀ ਹੈ।ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਬਹੁਜਨ ਸਮਾਜ ਪਾਰਟੀ ਦਾ ਚੋਣ ਚਿੰਨ ਹਾਥੀ ਦਾ ਬਟਨ ਦਬਾਉਣ ਤੇ ਵੀ ਵੋਟ ਬੀਜੇਪੀ ਨੂੰ ਜਾ ਰਿਹਾ ਹੈ।…
-

ਝਾਂਸੀ ਵਿਖੇ ਹੋਈ ਬਸਪਾ ਦੀ ਰੈਲੀ ਨੂੰ ਬਿਹਾਰ ਵਿਧਾਨਸਭਾ ਚੋਣਾਂ ਨਾਲ ਜੋੜਕੇ ਕੀਤਾ ਵਾਇਰਲ
ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਿਹਾਰ ਵਿਧਾਨ ਸਭਾ ਚੋਣਾਂ ਦੌਰਾਨ ਬਸਪਾ ਦੀ ਰੈਲੀ ਦੀ ਹੈ। ਸ਼ੋਸ਼ਲ ਮੀਡੀਆ ਤੇ ਫੇਸਬੁਕ ਪੇਜ ਨੇ ਇਸ ਵੀਡੀਓ ਨੂੰ ਅਪਲੋਡ ਕਰਦਿਆਂ ਹੋਇਆਂ ਲਿਖਿਆ,”ਰੈਲੀ ਨਹੀਂ ਇਹ ਰੈਲਾ ਹੈ ਬਸਪਾਈਆਂ ਦਾ ਮੇਲਾ ਹੈ। ਬਿਹਾਰ ਚੋਣਾਂ ਦੇ ਲਈ ਬਸਪਾ…
-

ਜੁਲਾਈ ਵਿੱਚ ਹੋਈ ਹੱਤਿਆ ਦੀ ਘਟਨਾ ਨੂੰ ਹਾਲ ਹੀ ਦਾ ਦੱਸਕੇ ਕੀਤਾ ਵਾਇਰਲ
ਸ਼ੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਤੇ ਕਾਸਗੰਜ ਵਿੱਚ ਰੇਪ ਪੀੜਤਾ ਅਤੇ ਉਸ ਦੀ ਮਾਂ ਦੀ ਹੱਤਿਆ ਕਰ ਦਿੱਤੀ ਗਈ। ਘਟਨਾ ਨੂੰ ਹਾਲ ਹੀ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਸ਼ੋਸ਼ਲ ਮੀਡੀਏ ਤੇ ਫੇਸਬੁੱਕ ਯੂਜ਼ਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ…
-

ਕੀ ਅਡਾਨੀ ਦੀ ਘਰਵਾਲੀ ਨੂੰ ਝੁਕ ਕੇ ਸਲਾਮ ਕਰ ਰਹੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ?
ਸ਼ੋਸ਼ਲ ਮੀਡੀਆ ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਜਿਸ ਨੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਦਯੋਪਤੀ ਅਡਾਨੀ ਦੀ ਘਰਵਾਲੀ ਨੂੰ ਝੁਕ ਕੇ ਸਲਾਮ ਕਰ ਰਹੇ ਹਨ। ਵਾਇਰਲ ਹੋ ਰਹੀ ਤਸਵੀਰ ਦੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕ ਕੇ ਸਲਾਮ ਕਰਦੇ ਹੋਇਆ ਦੇਖਿਆ ਜਾ ਸਕਦਾ ਹੈ।…
-

ਕੀ ਬੀਜੇਪੀ ਉਮੀਦਵਾਰ ਦੇ ਗਲ ਵਿਚ ਪਾਇਆ ਜੁੱਤੀਆਂ ਦਾ ਹਾਰ? ਪੁਰਾਣੀ ਵੀਡੀਓ ਹੋਈ ਵਾਇਰਲ
ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਪਿੱਛੇ ਇਕ ਬਜ਼ੁਰਗ ਨੂੰ ਭਾਜਪਾ ਉਮੀਦਵਾਰ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੌਰਾਨ ਦੀ ਹੈ।. ਸ਼ੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ…
-

ਕੀ ਪੰਜਾਬ ਦੇ ਵਿਚ ਰਾਮਲੀਲਾ ਉੱਤੇ ਹੋਇਆ ਹਮਲਾ? ਪੁਰਾਣੀ ਤਸਵੀਰ ਨੂੰ ਕੀਤਾ ਵਾਇਰਲ
ਸ਼ੋਸ਼ਲ ਮੀਡੀਆ ਤੇ ਇਕ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਵਿਚ ਰਾਮਲੀਲਾ ਉੱਤੇ ਹਮਲਾ ਕੀਤਾ ਗਿਆ ਹੈ। ਪੰਜਾਬ ਦੇ ਵਿਚ ਰਾਮਲੀਲਾ ਉੱਤੇ ਹੋਏ ਹਮਲੇ ਦੇ ਨਾਮ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਗੌਰਤਲਬ ਹੈ ਕਿ ਪੂਰੇ ਦੇਸ਼ ਤੇ ਵਿਚ ਇਨ੍ਹਾਂ ਦਿਨੀਂ ਦਸਹਿਰੇ ਤੋਂ ਪਹਿਲਾਂ ਰਾਮਲੀਲਾ ਦਾ ਆਯੋਜਨ ਕੀਤਾ ਜਾਂਦਾ…
-

ਪਾਕਿਸਤਾਨ ਦੀ ਪੁਰਾਣੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਕੀਤਾ ਵਾਇਰਲ
ਮਸ਼ਹੂਰ ਪੰਜਾਬੀ ਕਾਮੇਡੀਅਨ ਗੁਰਚੇਤ ਚਿੱਤਰਕਾਰ ਨੇ ਆਪਣੇ ਅਧਿਕਾਰਕ ਫੇਸਬੁੱਕ ਹੈਂਡਲ ਤੇ ਕੁਝ ਬੱਚਿਆਂ ਦੇ ਪੈਰਾਂ ਦੀ ਤਸਵੀਰ ਨੂੰ ਸ਼ੇਅਰ ਕੀਤਾ। ਤਸਵੀਰ ਦੇ ਵਿੱਚ ਬੱਚਿਆਂ ਦੇ ਪੈਰਾਂ ਨੂੰ ਜ਼ਖ਼ਮੀ ਹਾਲਤ ਵਿੱਚ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿੱਚ ਦਿਖਾਈ ਦੇ ਰਹੇ ਬੱਚੇ ਲੌਕਡਾਊਨ ਵੇਲੇ ਆਪਣੇ ਘਰਾਂ ਨੂੰ ਪਲਾਇਨ ਕਰ ਰਹੇ ਬਿਹਾਰ ਦੇ…