Shaminder Singh
-

ਬਿਹਾਰ ਚੋਣਾਂ ਵਿੱਚ ਭਾਜਪਾ-ਜੇਡੀਯੂ ਨੇ ਵੰਡੇ ਸ਼ਰਾਬ ਦੇ ਪੈਕਟ? ਫਰਜ਼ੀ ਦਾਅਵਾ ਵਾਇਰਲ
ਸ਼ੋਸ਼ਲ ਮੀਡੀਆ ਤੇ ਇਕ ਤਸਵੀਰ ਬਹੁਤ ਤੇਜ਼ੀ ਨਾਲ ਸ਼ੇਅਰ ਕੀਤੀ ਜਾਰੀ ਹੈ। ਵਾਇਰਲ ਹੋ ਰਹੀ ਤਸਵੀਰ ਦੇ ਵਿਚ ਸ਼ਰਾਬ ਦੀਆਂ ਬੋਤਲਾਂ , ਪਾਣੀ ਦੀਆਂ ਬੋਤਲਾਂ ਅਤੇ ਕੋਲਡ ਡਰਿੰਕ ਦੀਆਂ ਬੋਤਲਾਂ ਦੇ ਪੈਕਟ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਕਿ ਬਿਹਾਰ ਦੇ ਵਿਚ ਭਾਜਪਾ -ਜੇਡੀਯੂ ਚੋਣਾਂ ਤੋਂ ਪਹਿਲਾਂ ਇਨ੍ਹਾਂ ਕਿੱਟ ਨੂੰ ਵੰਡ ਰਹੇ ਹਨ।…
-

ਕੀ ਪਾਕਿਸਤਾਨ ਦੇ ਕਰਾਚੀ ਵਿਚ ਲਹਿਰਾਏ ਗਏ ਭਾਰਤੀ ਝੰਡੇ?
ਪਾਕਿਸਤਾਨ ਗ੍ਰਹਿ ਯੁੱਧ ਦੇ ਨਾਲ ਜੂਝ ਰਿਹਾ ਹੈ। ਪਾਕਿਸਤਾਨ ਵਿੱਚ ਲੋਕ ਸੜਕਾਂ ਤੇ ਉਤਰ ਆਏ ਹਨ। ਕੁਝ ਇਸ ਤਰ੍ਹਾਂ ਦੇ ਦਾਅਵੇ ਸ਼ੋਸ਼ਲ ਮੀਡੀਆ ਤੇ ਭਾਰਤ ਵਿਚ ਸ਼ੇਅਰ ਕੀਤੇ ਜਾ ਰਹੇ ਹਨ। ਇਨ੍ਹਾਂ ਤਮਾਮ ਦਾਅਵਿਆਂ ਵਿਚ ਇਕ ਤਸਵੀਰ ਖ਼ਾਸ ਤੌਰ ਤੇ ਸ਼ੇਅਰ ਕੀਤੀ ਜਾ ਰਹੀ ਹੈ। ਤਸਵੀਰ ਸ਼ੇਅਰ ਕਰਨ ਵਾਲਿਆਂ ਦਾ ਦਾਅਵਾ ਹੈ ਕਿ ਕਰਾਚੀ ਦੇ ਵਿੱਚ…
-

ਅਮਰੀਕੀ ਉਦਯੋਗਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਦਿੱਤਾ ਇਹ ਬਿਆਨ?
ਸ਼ੋਸ਼ਲ ਮੀਡੀਆ ਤੇ ਅਮਰੀਕੀ ਉਦਯੋਗਪਤੀ ਅਤੇ ਸਿਸਕੋ ਦੇ ਸਾਬਕਾ ਚੇਅਰਮੈਨ ਜੌਹਨ ਚੈਂਬਰਜ਼ ਦਾ ਇੱਕ ਬਿਆਨ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੇ ਬਿਆਨ ਦੇ ਮੁਤਾਬਕ ਜੌਹਨ ਚੈਂਬਰਜ਼ ਨੇ ਕਿਹਾ ਕਿ ਜੇਕਰ ਮੋਦੀ ਦੁਬਾਰਾ ਪ੍ਰਧਾਨ ਮੰਤਰੀ ਬਣੇ ਤਾਂ ਭਾਰਤ ਦੇ ਵਿਕਾਸ ਦਾ ਪਹੀਆ ਥੰਮ ਜਾਵੇਗਾ। ਅਸੀਂ ਪਾਇਆ ਕਿ ਸ਼ੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ …
-

ਅਕਾਲੀ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਦੀ ਐਡੀਟਡ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ
ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਨੂੰ ਟਰੈਕਟਰ ਤੇ ਚੜ੍ਹਿਆ ਹੋਇਆ ਦੇਖਿਆ ਜਾ ਸਕਦਾ ਹੈ। ਟਰੈਕਟਰ ਤੇ ਅੱਗੇ ਲਿਖਿਆ ਹੈ,”ਬਹਿਬਲ ਕਲਾਂ ਗੋਲੀ, ਕਿਸ ਦੇ ਹੁਕਮ ਨਾਲ ਚੱਲੀ। ਤਸਵੀਰ ਵਿਚ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਸਿੰਘ…
-

ਕਿਸਾਨਾਂ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਧਰਨੇ ਚੋਂ ਕੱਢਿਆ ਬਾਹਰ?
ਸੋਸ਼ਲ ਮੀਡੀਆ ਤੇ ਇੱਕ ਅਖ਼ਬਾਰ ਦੀ ਕਲਿੱਪ ਖੂਬ ਵਾਇਰਲ ਹੋ ਰਹੀ ਹੈ ਜਿਸ ਦੀ ਹੈਡਲਾਈਨ ਦੇ ਮੁਤਾਬਕ ਕਿਸਾਨਾਂ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਧਰਨੇ ਚੋਂ ਬਾਹਰ ਕੱਢਿਆ। ਪੰਜਾਬ ਵਿੱਚ ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦਾ ਰੇਲ ਰੋਕੋ ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਵਿੱਚ ਵੱਖੋ ਵੱਖ ਪਾਰਟੀਆਂ ਦੇ ਵਿਧਾਇਕਾਂ ਅਤੇ ਨੁਮਾਇੰਦਿਆਂ ਵੱਲੋਂ ਵੀ ਪੰਜਾਬ…
-

ਕੀ ਇਸ ਵਿਅਕਤੀ ਨੇ ਬਲਾਤਕਾਰ ਕਰਨ ਵਾਲੇ ਦਾ ਵੱਢਿਆ ਸਿਰ? ਗੁੰਮਰਾਹਕੁੰਨ ਦਾਅਵਾ ਹੋਇਆ ਵਾਇਰਲ
ਸੋਸ਼ਲ ਮੀਡੀਆ ਤੇ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਵਿਅਕਤੀ ਦੇ ਹੱਥ ਵਿੱਚ ਕੱਟਿਆ ਹੋਇਆ ਸਿਰ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਭੈਣ ਦੇ ਨਾਲ ਬਲਾਤਕਾਰ ਹੋਇਆ ਸੀ ਜਿਸ ਤੋਂ ਬਾਅਦ ਉਸ ਨੇ ਬਲਾਤਕਾਰੀ ਦਾ ਸਿਰ ਵੱਢ ਦਿੱਤਾ। ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ…