Shaminder Singh
-

ਅਰਵਿੰਦ ਕੇਜਰੀਵਾਲ ਅਤੇ ਮੁਕੇਸ਼ ਅੰਬਾਨੀ ਦੀ ਫੋਟੋਸ਼ਾਪ ਤਸਵੀਰ ਸੋਸ਼ਲ ਮੀਡੀਆ ਤੇ ਕੀਤੀ ਸ਼ੇਅਰ
ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਿਲਾਇੰਸ ਦੇ ਮੁਖੀ ਮੁਕੇਸ਼ ਅੰਬਾਨੀ ਦੇ ਜੱਫੀ ਪਾਉਂਦਿਆਂ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਗੌਰਤਲਬ ਹੈ ਕਿ ਪੰਜਾਬ ਦੇ ਵਿੱਚ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨਾਂ ਦੇ ਦੌਰਾਨ ਕਈ ਕਿਸਾਨ ਅਤੇ ਨੌਜਵਾਨ ਸੰਗਠਨਾਂ ਨੇ ਰਿਲਾਇੰਸ ਅਤੇ ਜੀਓ ਦੇ ਬਾਈਕਾਟ ਦਾ ਐਲਾਨ ਕੀਤਾ ਹੈ।ਇਸ ਵਿੱਚ ਵੱਖੋ…
-

2016 ਦੀ ਵੀਡੀਓ ਨੂੰ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਦੇ ਨਾਂ ਤੋਂ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਪੁਲੀਸ ਦੇ ਸਾਹਮਣੇ ਇੱਕ ਵਿਅਕਤੀ ਨੂੰ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ।ਹਾਲਾਂਕਿ,ਪੁਲੀਸ ਵਿੱਚ ਬਚਾਅ ਕਰਦੀ ਹੈ ਤੇ ਵਿਅਕਤੀ ਨੂੰ ਉੱਥੋਂ ਸੁਰੱਖਿਅਤ ਜੀਪ ਵਿੱਚ ਲੈ ਜਾਂਦੀ ਹੈ।ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਵਿਅਕਤੀ ਕੋਈ ਹੋਰ ਨਹੀਂ ਸਗੋਂ…
-

ਕੀ ਭਾਜਪਾ ਵਰਕਰਾਂ ਨੇ ਕਿਸਾਨ ਆਰਡੀਨੈਂਸ ਬਿੱਲ ਦੇ ਪਾਸ ਹੋਣ ਦੀ ਖੁਸ਼ੀ ਵਿਚ ਜਸ਼ਨ ਮਨਾਇਆ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਜਿਨ੍ਹਾਂ ਨੇ ਆਪਣੇ ਗਲੇ ਦੇ ਵਿੱਚ ਭਾਰਤੀ ਜਨਤਾ ਪਾਰਟੀ(ਭਾਜਪਾ) ਦਾ ਪੱਟਾ ਪਹਿਨਿਆ ਹੋਇਆ ਹੈ, ਉਨ੍ਹਾਂ ਨੂੰ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਵਲੋਂ ਬਿੱਲ ਪਾਸ ਕਰਨ ਤੇ ਭਾਜਪਾਈਆਂ ਨੇ ਅੰਮ੍ਰਿਤਸਰ ਵਿੱਚ ਭੰਗੜਾ ਪਾ ਕੇ ਜਸ਼ਨ ਮਨਾਇਆ…
-

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਇਨ੍ਹਾਂ ਤਸਵੀਰਾਂ ਪਿੱਛੇ ਕੀ ਹੈ ਸੱਚਾਈ?
ਸੋਸ਼ਲ ਮੀਡੀਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਬੀਜੇਪੀ ਦੇ ਦਿੱਗਜ ਨੇਤਾਵਾਂ ਦੇ ਸਾਹਮਣੇ ਹੱਥ ਜੋੜ ਕੇ ਖੜ੍ਹੇ ਦਿਖਾਈ ਦੇ ਰਹੇ ਹਨ ਪਰ ਤਸਵੀਰ ਵਿੱਚ ਬੀਜੇਪੀ ਨੇਤਾ ਇਸ ਤਰ੍ਹਾਂ ਕਰਦੇ ਨਹੀਂ ਦਿਖਾਈ ਦੇ ਰਹੇ। ਗੌਰਤਲਬ ਹੈ ਕਿ ਕਿਸਾਨ ਆਰਡਨੈਂਸ ਬਿੱਲ ਤੇ ਦਸਤਖਤ ਕਰਨ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ…
-

ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸੋਸ਼ਲ ਮੀਡੀਆ ਤੇ ਇੱਕ ਸੜਕ ਦੇ ਕਿਨਾਰੇ ਲੱਗੇ ਬੋਰਡ ਦੀ ਤਸਵੀਰ ਵਾਇਰਲ ਹੋ ਰਹੀ ਹੈ।ਵਾਇਰਲ ਹੋ ਰਹੀ ਤਸਵੀਰ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੰਜਾਬ ਦੇ ਸ਼ਹਿਰ ਮੋਗਾ ਵਿਚ ਸਥਾਪਿਤ ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਐਗਰੀ ਲੌਜਿਸਟਿਕ ਲਿਮਟਿਡ ਦੇ ਰਸਤੇ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਬੋਰਡ ਦੀ ਤਸਵੀਰ ਸ਼ੇਅਰ ਕਰਨ ਵਾਲੇ ਯੂਜ਼ਰ ਨੇ ਦਾਅਵਾ…