Shaminder Singh
-

ਕੀ ਸ਼ਰਧਾਲੂਆਂ ਦੇ ਜੋੜਿਆਂ ਦੀ ਦੇਖਭਾਲ ਕਰਨ ਵਾਲੀ ਯਸ਼ੋਦਾ ਨੇ ਰਾਮ ਮੰਦਰ ਲਈ 51 ਲੱਖ ਰੁਪਏ ਦਾਨ ਕੀਤੇ?
Claimਵਰਿੰਦਾਵਨ ਦੀਆਂ ਗਲੀਆਂ ‘ਚ ਸ਼ਰਧਾਲੂਆਂ ਦੇ ਜੋੜਿਆਂ ਦੀ ਦੇਖਭਾਲ ਕਰਨ ਵਾਲੀ ਯਸ਼ੋਦਾ ਨੇ ਰਾਮ ਮੰਦਰ ਲਈ 51 ਲੱਖ ਰੁਪਏ ਦਿੱਤੇ Factਇਹ ਦਾਅਵਾ ਫਰਜ਼ੀ ਹੈ। ਤਸਵੀਰ ‘ਚ ਨਜ਼ਰ ਆ ਰਹੀ ਔਰਤ ਨੇ 2017 ‘ਚ ਆਪਣਾ ਘਰ ਵੇਚ ਕੇ ਮਿਲੇ ਪੈਸਿਆਂ ਨੂੰ ਵਰਿੰਦਾਵਨ ‘ਚ ਗਊਸ਼ਾਲਾ ਬਣਾਉਣ ਲਈ ਦਾਨ ਕੀਤੇ ਸਨ। ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਨਾਲ ਜੋੜਦਾ ਇੱਕ…
-

ਕੀ ਇਹ ਵੀਡੀਓ ਅਯੁੱਧਿਆ ਰਾਮ ਮੰਦਰ ਦੇ ਉਦਘਾਟਨ ਸਮਾਰੋਹ ਲਈ ਡਰੋਨ ਸ਼ੋਅ ਪ੍ਰੈਕਟਿਸ ਦੀ ਹੈ?
Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਅਯੁੱਧਿਆ ਰਾਮ ਮੰਦਰ ਦੇ ਉਦਘਾਟਨ ਸਮਾਰੋਹ ਲਈ ਡਰੋਨ ਸ਼ੋਅ ਪ੍ਰੈਕਟਿਸ ਦੀ ਹੈ। Fact ਅਸੀਂ ਵਾਇਰਲ ਵੀਡੀਓ ਨੂੰ ਕੀ ਫਰੇਮ ਵਿੱਚ ਵੰਡਕੇ ਇੱਕ ਕੀ ਫਰੇਮ ਤੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਵੀਡੀਓ ਨੂੰ ਖੰਗਾਲਿਆ। ਸਰਚ ਦੌਰਾਨ…
-

ਰਾਮ ਮੰਦਿਰ ਬਾਬਰੀ ਮਸਜਿਦ ਦੀ ਜਗ੍ਹਾ ਤੋਂ ਤਿੰਨ-ਚਾਰ ਕਿਲੋਮੀਟਰ ਦੂਰ ਬਣਾਇਆ ਜਾ ਰਿਹਾ ਹੈ?
Claimਰਾਮ ਮੰਦਿਰ ਬਾਬਰੀ ਮਸਜਿਦ ਦੀ ਜਗ੍ਹਾ ਤੋਂ ਤਿੰਨ-ਚਾਰ ਕਿਲੋਮੀਟਰ ਦੂਰ ਬਣਾਇਆ ਜਾ ਰਿਹਾ ਹੈ। Factਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਜਿਸ ਜਗ੍ਹਾ ‘ਤੇ ਬਾਬਰੀ ਮਸਜਿਦ ਢਾਹੀ ਗਈ ਸੀ, ਉਸ ਜਗ੍ਹਾ ਤੇ ਹੀ ਰਾਮ ਮੰਦਰ ਦੀ ਉਸਾਰੀ ਚੱਲ ਰਹੀ ਹੈ। ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦੇ ਮੱਦੇਨਜ਼ਰ ਸੋਸ਼ਲ ਮੀਡਿਆ ਤੇ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ…
-

ਸੁਖਬੀਰ ਸਿੰਘ ਬਾਦਲ ਦੇ ਮਾਈਕ ਹੇਠਾਂ ਲਿਖੀ ਸੀ ਮੰਦੀ ਸ਼ਬਦਾਵਲੀ?
Claim ਸੋਸ਼ਲ ਮੀਡੀਆ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਦਾ ਇੱਕ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਨ੍ਹਾਂ ਦੇ ਮਾਇਕ ਉੱਤੇ ਮੰਦੀ ਸ਼ਬਦਾਵਲੀ ਲਿਖੀ ਵੇਖੀ ਜਾ ਸਕਦੀ ਹੈ। ਇਸ ਸਕ੍ਰੀਨਸ਼ੋਟ ਨੂੰ ਵਾਇਰਲ ਕਰਦਿਆਂ ਉਨ੍ਹਾਂ ‘ਤੇ ਤਨਜ ਕੱਸਿਆ ਜਾ ਰਿਹਾ ਹੈ। ਫੇਸਬੁੱਕ ਯੂਜ਼ਰ ਕਰਨ ਸ਼ਰਮਾ ਨੇ ਇਸ ਸਕ੍ਰੀਨਸ਼ੋਟ ਨੂੰ ਸਾਂਝਾ…
-

ਹਰਸਿਮਰਤ ਕੌਰ ਬਾਦਲ ਦੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਇਹ ਤਸਵੀਰ ਐਡੀਟਡ ਹੈ
Claim ਸੋਸ਼ਲ ਮੀਡੀਆ ‘ਤੇ ਸਾਬਕਾ ਕੈਬਿਨਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਦੀ ਡੇਰਾ ਸੌਦਾ ਸਾਧ ਦੇ ਨਾਲ ਇੱਕ ਤਸਵੀਰ ਵਾਇਰਲ ਕਰਦਿਆਂ ਹਰਸਿਮਰਤ ਕੌਰ ਬਾਦਲ ਤੇ ਤੰਜ ਕੱਸਿਆ ਜਾ ਰਿਹਾ ਹੈ। ਫੇਸਬੁੱਕ ਯੂਜ਼ਰ “Karan Sharma” ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਲਿਖਿਆ,”ਚੇਤੇ ਰੱਖਿਓ,ਸ਼ੇਅਰ ਕਰਿਓ” ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ…
-

ਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ ‘ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ? ਪੁਰਾਣਾ ਵੀਡੀਓ ਵਾਇਰਲ
Claimਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ ‘ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ Factਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਦੋ ਅਮ੍ਰਿਤਪਾਲ ਸਿੰਘ ਨੂੰ ਗਿਰਫ਼ਤਾਰ ਨਹੀਂ ਕੀਤਾ ਗਿਆ ਸੀ। ਸੋਸ਼ਲ ਮੀਡਿਆ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ ਵਿੱਚ ਬੰਦ ਅਮ੍ਰਿਤਪਾਲ ਸਿੰਘ ਦੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ…
-

ਫੀਸ ਨਾਂ ਭਰ ਪਾਉਣ ਤੇ ਟੀਚਰ ਨੇ ਆਪਣੀ ਸਟੂਡੈਂਟ ਨਾਲ ਕਰਵਾਇਆ ਵਿਆਹ?
Claimਫੀਸ ਨਾਂ ਭਰ ਪਾਉਣ ਤੇ ਟੀਚਰ ਨੇ ਆਪਣੀ ਸਟੂਡੈਂਟ ਨਾਲ ਕਰਵਾਇਆ ਵਿਆਹ Factਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬਜ਼ੁਰਗ ਵਿਅਕਤੀ ਨੂੰ ਆਪਣੀ ਉਮਰ ਤੋਂ ਛੋਟੀ ਕੁੜੀ ਨਾਲ ਵਿਆਹ ਕਰਵਾਉਂਦੇ ਦੇਖਿਆ ਜਾ ਸਕਦਾ…
-

ਕੀ ਸੜਕ ‘ਤੇ ਟੋਏ ਦੀ ਇਹ ਵੀਡੀਓ ਲਖਨਊ ਦੀ ਹੈ?
Claimਲਖਨਊ ਵਿੱਚ ਸੜਕ ਦਾ ਹਾਲ Factਵਾਇਰਲ ਹੋ ਰਹੀ ਵੀਡੀਓ ਲਖਨਊ ਦੀ ਨਹੀਂ ਹੈ। ਚੀਨ ਦੀ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਗੱਡੀਆਂ ਨੂੰ ਟੋਏ ਵਿੱਚੋਂ ਨਿਕਲਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ…