Shaminder Singh
-

ਤਸਵੀਰ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨਾਲ ਬੈਠੇ ਹਨ?
Claimਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨਾਲ ਤਸਵੀਰ Factਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਸੋਸ਼ਲ ਮੀਡਿਆ ਤੇ ਪੰਜਾਬ ਦੇ ਸਾਬਕਾ ਅਤੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਦੇਸ਼ ਦੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨਾਲ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਇੰਦਰਾ…
-

ਨਸ਼ੇ ਵਿੱਚ ਧੁੱਤ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਹੈ ਇਹ ਵੀਡੀਓ? ਫਰਜ਼ੀ ਦਾਅਵਾ ਵਾਇਰਲ
Claimਨਸ਼ੇ ਵਿੱਚ ਧੁੱਤ ਪੰਜਾਬ ਪੁਲਿਸ ਦਾ ਮੁਲਾਜ਼ਮ Factਵਾਇਰਲ ਹੋ ਰਿਹਾ ਵੀਡੀਓ ਪੰਜਾਬ ਪੁਲਿਸ ਦਾ ਨਹੀਂ ਸਗੋਂ ਉੱਤਰ ਪ੍ਰਦੇਸ਼ ਪੁਲਿਸ ਦੇ ਮੁਲਾਜ਼ਮ ਦਾ ਹੈ। ਸੋਸ਼ਲ ਮੀਡਿਆ ‘ਤੇ ਨਸ਼ੇ ਵਿੱਚ ਧੁੱਤ ਪੁਲਿਸ ਮੁਲਾਜ਼ਮ ਦੀ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਹੈ। ਫੇਸਬੁੱਕ ਪੇਜ Dainik News Update…
-

ਲਾਪਰਵਾਹੀ ਨਾਲ ਸਕੂਟੀ ਚਲਾ ਰਹੇ ਵਿਅਕਤੀ ਦੀ ਵੀਡੀਓ ਨਵੇਂ ਹਿੱਟ ਐਂਡ ਰਨ ਕਾਨੂੰਨ ਤੋਂ ਬਾਅਦ ਦੀ ਹੈ?
Claimਨਵਾਂ ਹਿੱਟ ਐਂਡ ਰਨ ਕਾਨੂੰਨ ਤੋਂ ਬਾਅਦ Factਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਅਤੇ ਕੇਰਲ ਦਾ ਹੈ। ਇਸ ਵੀਡੀਓ ਦਾ ਕੇਂਦਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਨਾਲ ਕੋਈ ਸਬੰਧ ਨਹੀਂ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਸਕੁਟੀ ਸਵਾਰ ਨੂੰ ਇੱਕ ਬਸ ਅੱਗੇ ਝੂਲਦੇ ਹੋਏ ਸਕੁਟੀ ਚਲਾਉਂਦੇ ਵੇਖਿਆ ਜਾ…
-

ਫਰੀਦਾਬਾਦ ਵਿੱਚ ਸਕੂਲੀ ਵਿਦਿਆਰਥੀ ਦੀ ਕੁਟਾਈ ਦਾ ਵੀਡੀਓ ਅਯੁੱਧਿਆ ਵਿੱਚ ਦਲਿਤਾਂ ਨਾਲ ਭੇਦਭਾਵ ਦੇ ਦਾਅਵੇ ਨਾਲ ਵਾਇਰਲ
Claimਅਯੁੱਧਿਆ ਰਾਮ ਮੰਦਰ ਮਹੋਤਸਵ ‘ਤੇ ਫੁੱਲਾਂ ਦੀ ਵਰਖਾ ਕਰਨ ਤੇ ਪ੍ਰਬੰਧਕਾਂ ਨੇ ਦਲਿਤ ਭਾਈਚਾਰੇ ਦੇ ਬੱਚੇ ਦੀ ਕੁੱਟਮਾਰ ਕੀਤੀ । Factਵਾਇਰਲ ਹੋ ਰਹੀ ਵੀਡੀਓ ਹਰਿਆਣਾ ਦੇ ਫਰੀਦਾਬਾਦ ਦੀ ਹੈ। ਸੋਸ਼ਲ ਮੀਡੀਆ ‘ਤੇ ਦੋ ਵਿਅਕਤੀਆਂ ਵੱਲੋਂ ਵਿਦਿਆਰਥੀ ਨੂੰ ਕੁੱਟਦਾ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਯੁੱਧਿਆ ਰਾਮ ਮੰਦਰ ਮਹੋਤਸਵ ‘ਤੇ…
-

ਪਾਣੀ ਵਿੱਚ ਰੁੜ ਰਹੀਆਂ ਗੱਡੀਆਂ ਦੀ ਵੀਡੀਓ ਜਾਪਾਨ ‘ਚ ਹਾਲ ਹੀ ਵਿੱਚ ਆਏ ਭੁਚਾਲ ਦੀ ਹੈ?
Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਤੇਜ ਬਹਾਵ ਦੇ ਵਿੱਚ ਗੱਡੀਆਂ ਨੂੰ ਰੁੜਦਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਜਾਪਾਨ ਵਿੱਚ ਹਾਲ ਹੀ ਵਿੱਚ ਆਏ ਭੁਚਾਲ ਤੋਂ ਬਾਅਦ ਦੀ ਹੈ। ਫੇਸਬੁੱਕ ਯੂਜ਼ਰ ‘ਸਿੱਧੂ ਮੂਸੇਵਾਲੇ ਦੇ ਕੱਟੜ ਫੈਨ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਜਪਾਨ…
-

ਅੱਤਵਾਦੀ ਮਸੂਦ ਅਜ਼ਹਰ ਦੀ ਮੌਤ ਨੂੰ ਲੈ ਕੇ ਵਾਇਰਲ ਹੋਈਆਂ ਪੁਰਾਣੀ ਵੀਡੀਓ ਤੇ ਤਸਵੀਰਾਂ
Claimਮਸੂਦ ਅਜ਼ਹਰ ਦੀ ਬੰਬ ਧਮਾਕੇ ਵਿੱਚ ਹੋਈ ਮੌਤ ਦੀ ਵੀਡੀਓ ਅਤੇ ਤਸਵੀਰਾਂ Factਵਾਇਰਲ ਹੋ ਰਹੀ ਤਸਵੀਰਾਂ ਤੇ ਵੀਡੀਓ ਪੁਰਾਣੇ ਹਨ। ਪੁਰਾਣੇ ਵੀਡੀਓ ਤੇ ਤਸਵੀਰਾਂ ਨੂੰ ਸ਼ੇਅਰ ਕਰ ਅਜ਼ਹਰ ਮਸੂਦ ਦੀ ਮੌਤ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ…