Shaminder Singh
-

ਸੰਘਣੀ ਧੁੰਦ ਵਿੱਚ ਆਪਸ ‘ਚ ਟਕਰਾਇਆਂ ਗੱਡੀਆਂ ਦੀ ਇਹ ਵੀਡੀਓ ਹਾਲੀਆ ਹੈ?
Claimਸੰਘਣੀ ਧੁੰਦ ਵਿੱਚ ਆਪਸ ‘ਚ ਟਕਰਾਇਆਂ ਗੱਡੀਆਂ ਦੀ ਹਾਲੀਆ ਵੀਡੀਓ Factਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਪੰਜਾਬ ਸਮੇਤ ਭਾਰਤ ਦੇ ਕਈ ਹਿੱਸਿਆਂ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਨਾਲ ਜਿਥੇ ਆਮ ਜੀਵਨ ਦੀ ਰਫ਼ਤਾਰ ਘਟੀ ਹੈ ਉਥੇ ਮੌਸਮ ਵਿਚ ਠੰਢ ਵਧ…
-

ਲਾੜੇ ਨੇ 4 ਲੜਕੀਆਂ ਨਾਲ ਕਰਵਾਇਆ ਵਿਆਹ? ਵਾਇਰਲ ਵੀਡੀਓ ਸਕ੍ਰਿਪਟਡ ਹੈ
Claimਲਾੜੇ ਨੇ 4 ਕੁੜੀਆਂ ਨਾਲ ਕਰਵਾਇਆ ਵਿਆਹ Factਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ 4 ਕੁੜੀਆਂ ਇੱਕ ਵਿਅਕਤੀ ਦੇ ਗਲੇ ਵਿੱਚ ਹਾਰ ਪਾਉਂਦੀਆਂ ਦੇਖੀਆਂ ਜਾ ਸਕਦੀਆਂ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਅਸਲ ਦੱਸਦਿਆਂ…
-

ਮੁੰਡੇ ਨੇ ਆਪਣੀ ਮਾਂ ਤੇ ਚੁਕਿਆ ਹੱਥ? ਸਕ੍ਰਿਪਟਡ ਵੀਡੀਓ ਵਾਇਰਲ
Claimਮੁੰਡੇ ਨੇ ਆਪਣੀ ਮਾਂ ਤੇ ਚੁਕਿਆ ਹੱਥ Factਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ। ਸੋਸ਼ਲ ਮੀਡਿਆ ਤੇ 15 ਸਕਿੰਡ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਮੁੰਡੇ ਨੂੰ ਬਜ਼ੁਰਗ ਔਰਤ ਤੇ ਹੱਥ ਚੁਕਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਅਸਲ ਦੱਸਦਿਆਂ ਸ਼ੇਅਰ ਕਰਦਿਆਂ…
-

ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਦਿਹਾਂਤ ਦੀ ਖਬਰ ਮੁੜ ਤੋਂ ਹੋਈ ਵਾਇਰਲ
Claim ਸੋਸ਼ਲ ਮੀਡਿਆ ਤੇ ਮਰਹੂਮ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬ੍ਰਿਗੇਡੀਅਰ ਕੁਲਦੀਪ ਚਾਂਦਪੁਰੀ ਦੇ ਦਿਹਾਂਤ ਦੀ ਖ਼ਬਰ ਕਿਸੀ ਮੀਡਿਆ ਅਦਾਰੇ ਨੇ ਕਵਰ ਨਹੀਂ ਕੀਤੀ। ਫੇਸਬੁੱਕ ਯੂਜ਼ਰ ‘ਸਿੰਘ ਸ਼ਮਸ਼ੇਰ’ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਬਾਰਡਰ ਮੂਵੀ ਦਾ…
-

ਕੀ ਚੱਕਰਵਾਤ ਦੀ ਵਾਇਰਲ ਹੋ ਰਹੀ ਇਹ ਵੀਡੀਓ ਅਸਲ ਹੈ?
Claimਚੱਕਰਵਾਤ ਦੀ ਵਾਇਰਲ ਹੋ ਰਹੀ ਅਸਲ ਵੀਡੀਓ Factਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਪਹਿਲੇ 10 ਸਕਿੰਟ ਵਿੱਚ ਬਿਲਡਿੰਗ ਦੇ ਪਿੱਛੇ ਚੱਕਰਵਾਤ ਨੂੰ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਵਾਇਰਲ ਵੀਡੀਓ ਵਿੱਚ ਭਾਰੀ ਮੀਂਹ ਅਤੇ ਚੱਕਰਵਾਤ ਦੀਆਂ ਹੋਰ ਵੀਡੀਓ ਵੀ ਦੇਖੀਆਂ ਜਾ ਸਕਦੀਆਂ ਹਨ।…
-

ਕੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਹੈ?
Claimਵਾਇਰਲ ਹੋ ਰਹੀ ਵੀਡੀਓ ਹਾਲੀਆ ਹੈ ਜਿਥੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦਾ ਵਿਰੋਧ ਕੀਤਾ ਗਿਆ। Fact ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ। ਉਸ ਵੇਲੇ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ। ਵਾਇਰਲ ਹੋ ਰਹੀ ਵੀਡੀਓ ਜਨਵਰੀ 2022 ਦੀ ਹੈ। ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ…
-

ਕਤਰ ਨੇ 8 ਭਾਰਤੀਆਂ ਦੀ ਮੌਤ ਦੀ ਸਜ਼ਾ ਨੂੰ ਕੀਤਾ ਰੱਦ?
Claimਕਤਰ ਨੇ 8 ਭਾਰਤੀਆਂ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਹੈ। Factਵਾਇਰਲ ਦਾਅਵਾ ਫਰਜ਼ੀ ਹੈ। ਕਤਰ ਸਰਕਾਰ ਨੇ ਅਜੇ ਤੱਕ ਅਜਿਹਾ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਹੈ। ਖਾੜੀ ਦੇਸ਼ ਕਤਰ ‘ਚ 8 ਭਾਰਤੀਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਕ ਦਾਅਵਾ ਵਾਇਰਲ ਹੋ ਰਿਹਾ ਹੈ। ਵਾਇਰਲ ਦਾਅਵੇ ਦੇ…
-

ਦਾਮੋਹ ਤੋਂ ਆਪ ਉਮੀਦਵਾਰ ਚਾਹਤ ਪਾਂਡੇ ਨੂੰ ਪਈਆਂ ਸਿਰਫ 89 ਵੋਟਾਂ?
Claim ਮੱਧ ਪ੍ਰਦੇਸ਼ 2023 ਚੋਣਾਂ ਵਿਚ ਭਾਜਪਾ ਨੇ ਜਿੱਤ ਹਾਸਿਲ ਕਰਦਿਆਂ 163 ਸੀਟਾਂ ਤੇ ਕਬਜ਼ਾ ਕੀਤਾ ਉਥੇ ਹੀ ਕਾਂਗਰਸ ਨੇ 66 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ ਮੱਧ ਪ੍ਰਦੇਸ਼ ਵਿੱਚ ਆਪਣਾ ਖਾਤਾ ਵੀ ਨਹੀਂ ਖੋਲ ਸਕੀ। ਇਸ ਵਿਚਾਲੇ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੀ ਆਗੂ ਚਾਹਤ ਪਾਂਡੇ ਦੀ ਹਾਰ ਨੂੰ ਲੈ ਕੇ…
-

ਕੀ ਇਹ ਵੀਡੀਓ ਫਿਲੀਪੀਨਜ਼ ‘ਚ ਹਾਲ ਵਿੱਚ ਆਏ ਭੁਚਾਲ ਦੀਆਂ ਹਨ?
Claim ਪਿਛਲੇ ਦਿਨੀਂ ਦੱਖਣ ਫਿਲੀਪੀਨਜ਼ ਵਿਖੇ 6.9 ਦੀ ਤੀਵਰਤਾ ਨਾਲ ਭੁਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਜਿਸ ਤੋਂ ਬਾਅਦ ਸੁਨਾਮੀ ਦਾ ਅਲਰਟ ਵੀ ਜਾਰੀ ਕੀਤਾ ਗਿਆ। ਇਸ ਭੁਚਾਲ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓਜ਼ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਪਹਿਲੇ ਵੀਡੀਓ ਵਿਚ ਇੱਕ ਖੇਡ ਮੈਦਾਨ ਵਿਚ ਭੁਚਾਲ…