Shaminder Singh
-

ਪੁਲ ਡਿੱਗਣ ਦੀ ਇਹ ਵਾਇਰਲ ਵੀਡੀਓ ਪੁਰਾਣੀ ਹੈ
Claim ਸੋਸ਼ਲ ਮੀਡੀਆ ‘ਤੇ ਇੱਕ ਪੁਲ ਦੇ ਡਿੱਗਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਿਹਾਰ ਦਾ ਹੈ ਜਿਥੇ ਉਦਘਾਟਨ ਤੋਂ ਪਹਿਲਾਂ ਇੱਕ ਉਸਾਰੀ ਅਧੀਨ 1200 ਕਰੋੜ ਦੀ ਲਾਗਤ ਵਾਲਾ ਪੁਲ ਡਿੱਗ ਪਿਆ। ਗੌਰਤਲਬ ਹੈ ਕਿ ਬੀਤੇ ਦਿਨ ਬਿਹਾਰ ਦੇ ਅਰਰਿਆ ਵਿਖੇ ਉਦਘਾਟਨ…
-

ਬਠਿੰਡਾ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਤੀਜੀ ਸਭ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ?
Claim ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਹਨ। ਉਹਨਾਂ ਵਲੋਂ ਵੋਟਰਾਂ ਦਾ ਧਨੰਵਾਦ ਕਰਦਿਆਂ ਬਠਿੰਡਾ ਦੇ ਵੱਖ ਵੱਖ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਪਣੀ ਧੰਨਵਾਦ ਸਪੀਚ ਦੌਰਾਨ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਬਠਿੰਡਾ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ…
-

ਕੀ 2019 ਲੋਕ ਸਭਾ ਚੋਣਾਂ ‘ਚ ਵਾਰਾਣਸੀ ਵਿੱਚ ਵੋਟਿੰਗ ਤੋਂ ਵੱਧ ਗਿਣਤੀ ਹੋਈ?
Claim ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਦਾਅਵਾ ਕਰ ਰਿਹਾ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵਾਰਾਣਸੀ ‘ਚ 11 ਲੱਖ ਵੋਟਾਂ ਪਈਆਂ ਸਨ, ਪਰ ਈਵੀਐਮ ਵਿੱਚ 12 ਲੱਖ 87000 ਵੋਟਾਂ ਦੀ ਗਿਣਤੀ ਹੋਈ ਸੀ। ਵੀਡੀਓ ‘ਚ ਵਿਅਕਤੀ ਕਹਿੰਦਾ ਹੈ ,”ਜਾਣਕਾਰੀ ਲਈ ਮੈਂ ਨਰਿੰਦਰ ਮੋਦੀ ਦੀ ਉਦਾਹਰਣ…
-

ਕੀ ਰਾਹੁਲ ਗਾਂਧੀ ਮਹਿਲਾ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਨਾਲ ਖੜ੍ਹੇ ਹਨ?
Claim ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਲੀਡਰ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਦੇ ਨਾਲ ਖੜ੍ਹੇ ਹਨ। 6 ਜੂਨ 2024 ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਚੁਣੀ ਗਈ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ…
-

ਸੰਗਰੂਰ ਸੀਟ ਹਾਰਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਭੜਕੇ ਆਪਣੇ ਵਰਕਰ ਤੇ? ਪੁਰਾਣਾ ਵੀਡੀਓ ਵਾਇਰਲ
Claim ਸੋਸ਼ਲ ਮੀਡੀਆ ‘ਤੇ ਸੰਗਰੂਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਸਿਮਰਨਜੀਤ ਸਿੰਘ ਮਾਨ ਨੂੰ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਵਰਕਰਾਂ ‘ਤੇ ਗੁੱਸਾ ਕਰਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਸੰਗਰੂਰ…