Shaminder Singh
-

ਦੁਮਾਲਾ ਬੰਨ੍ਹੇ ਵਿਅਕਤੀ ਨਾਲ ਕੀਤੀ ਜਾ ਰਹੀ ਕੁੱਟਮਾਰ ਦੀ ਪੁਰਾਣੀ ਵੀਡੀਓ ਮੁੜ ਤੋਂ ਵਾਇਰਲ
Claimਦੁਮਾਲਾ ਬੰਨ ਕੇ ਦਾਹੜੀ ਕਟਾਉਂਦੇ ਫੜ੍ਹੇ ਗਏ ਵਿਅਕਤੀ ਦੀ ਹਾਲੀਆ ਵੀਡੀਓ Factਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਸਗੋਂ ਸਾਲ ਪੁਰਾਣਾ ਹੈ। ਪੁਰਾਣੇ ਵੀਡੀਓ ਨੂੰ ਮੁੜ ਤੋਂ ਵਾਇਰਲ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਜਿਸ ਵਿਚ ਦੁਮਾਲਾ ਬੰਨ੍ਹੇ ਵਿਅਕਤੀ ਦੀ ਦੁਕਾਨ ‘ਤੇ ਜਾ ਕੇ ਕੁੱਟਮਾਰ ਕੀਤੀ ਜਾ ਰਹੀ ਹੈ।…
-

ਔਰਤ ਨਾਲ ਕੁੱਟਮਾਰ ਕਰ ਰਹੇ ਵਿਅਕਤੀ ਦੀ ਵੀਡੀਓ ਨੂੰ ਪੰਜਾਬ ਦਾ ਦੱਸਕੇ ਕੀਤਾ ਸ਼ੇਅਰ
Claimਪੰਜਾਬ ਵਿੱਚ ਔਰਤ ਨਾਲ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਵਿਅਕਤੀ ਦੀ ਵੀਡੀਓ Factਵਾਇਰਲ ਹੋ ਰਿਹਾ ਵੀਡੀਓ ਦਿੱਲੀ ਦਾ ਹੈ ਜਿਥੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ। ਦੋਵਾਂ ਵਿਚਕਾਰ ਘਰੇਲੂ ਝਗੜੇ ਨੂੰ ਲੈ ਕੇ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ…
-

Weekly Wrap: ਕੇਨਰਾ ਬੈਂਕ ਨੂੰ ਕੈਨੇਡਾ ਸਮਝ ਬੈਠੇ ਭਾਜਪਾ ਵਰਕਰ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰ ਵਾਇਰਲ ਹੋ ਰਹੀਆਂ ਹਨ ਹੈ, ਜਿਸ ‘ਚ ਭਾਜਪਾ ਵਰਕਰ ਕੇਨਰਾ ਬੈਂਕ ਦੀ ਇਕ ਸ਼ਾਖਾ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਦੂਜੀ ਤਸਵੀਰ ਵਿੱਚ ਕੁਝ ਹੋਰ ਵਿਅਕਤੀਆਂ ਨੂੰ ਵੀ ਕੇਨਰਾ ਬੈਂਕ ਦੀ ਇਕ ਸ਼ਾਖਾ…
-

ਸ੍ਰੀ ਦਰਬਾਰ ਸਾਹਿਬ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਨੋਟਿਸ ਫਰਜ਼ੀ ਹੈ
Claim ਸੋਸ਼ਲ ਮੀਡਿਆ ਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਵਾਲੇ ਤੋਂ ਇੱਕ ਨੋਟਿਸ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੁਆਰਾ ਨੋਟਿਸ ਜਾਰੀ ਕਰ ਸਿੱਖ ਧਰਮ ਦੀ ਦੁਵਰਤੋਂ ਕਰ ਦੇਸ਼ ਵਿਰੋਧੀ ਹਰਕਤਾਂ ਕਰ ਰਹੀ ਸੰਸਥਾਵਾਂ ਦੀ ਨਿੰਦਾ ਕੀਤੀ ਗਈ। ਨੋਟਿਸ ਵਿੱਚ ਲਿਖਿਆ ਹੈ ਕਿ ਕਿ…
-

ਕੇਨਰਾ ਬੈਂਕ ਨੂੰ ਕੈਨੇਡਾ ਸਮਝ ਬੈਠੇ ਭਾਜਪਾ ਵਰਕਰ? ਵਾਇਰਲ ਤਸਵੀਰਾਂ ਐਡੀਟਡ ਹਨ
Claimਭਾਜਪਾ ਸਮਰਥਕਾਂ ਨੇ ਕੇਨਰਾ ਬੈਂਕ ਨੂੰ ਕਨੇਡਾ ਸਮਝ ਉਸਦੇ ਬਾਹਰ ਪ੍ਰਦਰਸ਼ਨ ਕੀਤਾ। Factਵਾਇਰਲ ਤਸਵੀਰਾਂ ਐਡਿਟ ਕੀਤੀ ਗਈਆਂ ਹਨ। ਅਸਲ ਤਸਵੀਰਾਂ ਵਿੱਚ ਕੇਨਰਾ ਬੈਂਕ ਦਾ ਬਿਲਬੋਰਡ ਮੌਜੂਦ ਨਹੀਂ ਹੈ। ਸੋਸ਼ਲ ਮੀਡੀਆ ‘ਤੇ ਕੁਝ ਤਸਵੀਰ ਵਾਇਰਲ ਹੋ ਰਹੀਆਂ ਹਨ ਹੈ, ਜਿਸ ‘ਚ ਭਾਜਪਾ ਵਰਕਰ ਕੇਨਰਾ ਬੈਂਕ ਦੀ ਇਕ ਸ਼ਾਖਾ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ।…
-

ਗਾਇਕ Shubh ਟਾਈਮਜ਼ ਸਕੁਏਅਰ ਬਿਲਬੋਰਡ ‘ਤੇ ਹਾਲ ਹੀ ਵਿੱਚ ਫੀਚਰ ਹੋਇਆ?
Claimਖਾਲਿਸਤਾਨ ਅਤੇ ਵੱਖਵਾਦੀਆਂ ਲਈ ਕਥਿਤ ਸਮਰਥਨ ਦੇ ਵਿਵਾਦ ਦਰਮਿਆਨ ਰੈਪਰ ਸ਼ੁਭ (Shubh) ਨਿਊਯਾਰਕ ਦੇ ਟਾਈਮਜ਼ ਸਕੁਏਅਰ ਬਿਲਬੋਰਡ ‘ਤੇ ਫੀਚਰ ਹੋਇਆ।Factਪੰਜਾਬੀ ਗਾਇਕ ਅਤੇ ਰੈਪਰ ਸ਼ੁਭ ਦੀ ਨਿਊਯਾਰਕ ਦੇ ਟਾਈਮਜ਼ ਸਕੁਏਅਰ ਬਿਲਬੋਰਡ ‘ਤੇ ਫੀਚਰ ਹੋਣ ਦੇ ਦਾਅਵੇ ਨਾਲ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਸੋਸ਼ਲ ਮੀਡਿਆ ਤੇ ਕੈਨੇਡਾ ਦੇ ਸਿੰਗਰ ਅਤੇ ਰੈਪਰ ਸ਼ੁਭਨੀਤ ਸਿੰਘ (Shubh) ਦੀ ਇੱਕ…
-

ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ ਨੇ ਜਸਟਿਨ ਟਰੂਡੋ ਤੇ ਸਾਧਿਆ ਨਿਸ਼ਾਨਾ? 5 ਸਾਲ ਪੁਰਾਣਾ ਵੀਡੀਓ ਵਾਇਰਲ
Claim ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਕੈਨੇਡਾ ਦੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ ਸੰਬੋਧਨ ਕਰਦਿਆਂ ਭਾਰਤ-ਕੈਨੇਡਾ ਵਿਵਾਦ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਝਿੜਕ ਰਹੇ ਹਨ। ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ…
-

ਭਾਜਪਾ ਦੀ ਪਰਿਵਰਤਨ ਰੈਲੀ ਦੱਸਦਿਆਂ ਪੁਰਾਣੀ ਵੀਡੀਓ ਹੋਈ ਵਾਇਰਲ
Claimਭਾਜਪਾ ਦੀ ਪਰਿਵਰਤਨ ਰੈਲੀ ਦੌਰਾਨ ਸ਼ਰਾਬ ਵੰਡੀ ਗਈ Factਅਸੀਂ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਕਰ ਸਕਦੇ ਕਿ ਇਹ ਵੀਡੀਓ ਕਿਥੋਂ ਦਾ ਹੈ ਪਰ ਇਹ ਸਪੱਸ਼ਟ ਹੈ ਕਿ ਵੀਡੀਓ ਸਾਲ 2021 ਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਵਾਇਰਲ…
-

ਕੈਨੇਡਾ ਦੇ ਅੰਬੈਸਡਰ ਨੇ ਵਾਪਸ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ?
Claimਭਾਰਤ ਵਲੋਂ ਕੱਢੇ ਗਏ ਕੈਨੇਡਾ ਦੇ ਅੰਬੈਸਡਰ ਨੇ ਵਾਪਸ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ Factਵਾਇਰਲ ਵੀਡੀਓ ਅਕਤੂਬਰ 2022 ਦੀ ਹੈ ਜਦੋਂ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕਕੇ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪਹੁੰਚੇ ਸਨ। ਵਾਇਰਲ ਵੀਡੀਓ ਹਾਲੀਆ ਨਹੀਂ ਹੈ। ਭਾਰਤ ਸਰਕਾਰ ਦੁਆਰਾ ਡਿਪਲੋਮੈਟ ਓਲੀਵੀਅਰ ਸਿਲਵੇਸਟਰ ਨੂੰ ਭਾਰਤ ਛੱਡਣ ਲਈ ਆਖਿਆ…
-

Weekly Wrap: ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੂੰ 2 ਕਿਲੋ ਚਿੱਟੇ ਸਣੇ ਕੀਤਾ ਗਿਆ ਕਾਬੂ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਸੋਸ਼ਲ ਮੀਡੀਆ ‘ਤੇ ਆਪਣੇ ਬਿਆਨਾਂ ਨੂੰ ਲੈ ਕੇ ਅਕਸਰ ਚਰਚਾ ਦਾ ਵਿਸ਼ੈ ਰਹਿਣ ਵਾਲੇ ਸ਼ਿਵ ਸੈਨਾ ਪੰਜਾਬ ਦੇ ਆਗੂ ਅਮਿਤ ਅਰੋੜਾ ਦੀ ਇੱਕ ਤਸਵੀਰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਿੰਦੂ ਆਗੂ 4 ਕਿਲੋ ਚਿੱਟੇ ਸਣੇ ਕਾਬੂ ਕੀਤਾ ਗਿਆ ਹੈ। ਇਸ…