Shaminder Singh
-

ਅਖਿਲੇਸ਼ ਯਾਦਵ ਨੇ ਚੰਦਰ ਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ?
Claim ਸੋਸ਼ਲ ਮੀਡਿਆ ਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਟੀਡੀਪੀ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਦੀ ਇੱਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵੇਂ ਨੇਤਾ 2024 ਦੀਆਂ ਆਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇੱਕ ਦੂਜੇ ਨੂੰ ਮਿਲੇ। ਮੀਡਿਆ ਅਦਾਰਾ ‘ਦ ਅਨਮਿਊਟ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਅਖਿਲੇਸ਼ ਯਾਦਵ…
-

ਪ੍ਰਾਈਮ ਏਸ਼ੀਆ ਦੇ ਨਿਊਜ਼ ਬੁਲੇਟਿਨ ਦੀ ਵਾਇਰਲ ਹੋ ਰਹੀ ਇਹ ਵੀਡੀਓ ਪੁਰਾਣੀ ਹੈ
Claim 4 ਜੂਨ 2024 ਨੂੰ ਪੰਜਾਬ ਸਮੇਤ ਦੇਸ਼ ਭਰ ਦੇ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ। ਪੰਜਾਬ ‘ਚ ਮੌਜੂਦਾ ਆਪ ਸਰਕਾਰ ਨੇ 13 ਵਿਚੋਂ ਜਿੱਥੇ 3 ਸੀਟਾਂ ਜਿੱਤੀਆਂ ਓਥੇ ਹੀ ਕਾਂਗਰਸ ਨੇ 7, ਅਕਾਲੀ ਦਲ ਨੇ 1 ਤੇ ਆਜ਼ਾਦ ਉਮੀਦਵਾਰ ਵੱਜੋਂ ਖਡੂਰ ਸਾਹਿਬ ਤੋਂ ਅਮ੍ਰਿਤਪਾਲ ਸਿੰਘ ਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੇ ਜਿੱਤ…
-

ਨਿਊਜ਼ 24 ਨੇ ਲੋਕ ਸਭਾ ਚੋਣਾਂ ਵਿਚ ਸੱਟੇਬਾਜ਼ੀ ਦੇ ਬਾਜ਼ਾਰਾਂ ਦੀ ਭਵਿੱਖਬਾਣੀ ਵਾਲੇ ਗ੍ਰਾਫਿਕਸ ਜਾਰੀ ਕੀਤੇ?
Claimਨਿਊਜ਼ 24 ਨੇ ਲੋਕ ਸਭਾ ਚੋਣਾਂ ਵਿਚ ਸੱਟੇਬਾਜ਼ੀ ਦੇ ਬਾਜ਼ਾਰਾਂ ਦੀ ਭਵਿੱਖਬਾਣੀ ਵਾਲੇ ਗ੍ਰਾਫਿਕਸ ਜਾਰੀ ਕੀਤੇ। Factਨਿਊਜ਼ 24 ਦੇ ਨਾਮ ਤੇ ਵਾਇਰਲ ਹੋ ਰਿਹਾ ਇਹ ਗ੍ਰਾਫਿਕ ਫਰਜ਼ੀ ਹੈ। ਸੋਸ਼ਲ ਮੀਡਿਆ ਤੇ ਨਿਊਜ਼ 24 ਦਾ ਇੱਕ ਕਥਿਤ ਗ੍ਰਾਫਿਕ ਵਾਇਰਲ ਹੋ ਰਿਹਾ ਹੈ। ਇਸ ਗ੍ਰਾਫਿਕ ਵਿੱਚ ਲੋਕ ਸਭਾ ਚੋਣਾਂ ਦੀ ਸੱਟੇਬਾਜ਼ੀਆਂ ਦੀਆਂ ਭਵਿੱਖਬਾਣੀਆਂ ਦਾ ਹਵਾਲਾ ਦਿੰਦੇ ਹੋਏ…
-

ਦਿੱਲੀ ਵਿੱਚ 46 ਲੱਖ ਪਰਿਵਾਰਾਂ ਦੀ ਸਬਸਿਡੀ ਵਾਲ਼ੀ ਬਿਜਲੀ ਸੇਵਾ ਹੋਈ ਬੰਦ?
Claim ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਮਾਰਲੇਨਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਦਿੱਤੀ ਜਾਂਦੀ ਬਿਜਲੀ ਸਬਸਿਡੀ ਬੰਦ ਹੋ ਗਈ ਹੈ। ਫ਼ੇਸਬੁਕ ਯੂਜ਼ਰ ‘ਕੁਲਦੀਪ ਸਿੰਘ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਫ੍ਰੀ ਬਿਜਲੀ ਵਾਲ਼ਾ ਬੁਖ਼ਾਰ ਖ਼ਤਮ, ਦਿੱਲੀ ਵਿੱਚ 46…
-

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ?
Claim 29 ਮਈ 2024 ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੀ ਦੂਜੀ ਬਰਸੀ ਮਨਾਈ ਗਈ ਸੀ। ਪਿੰਡ ਦੇ ਹੀ ਗੁਰੂਦਵਾਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਇਸ ਦੌਰਾਨ ਬਰਸੀ ਨਾਲ ਜੋੜਕੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਸਿੱਧੂ ਮੂਸੇਵਾਲਾ ਦੇ…
-

ਆਪ ਵਿਧਾਇਕ ਬਲਕਾਰ ਸਿੱਧੂ ਨੇ ਆਪ ਪਾਰਟੀ ਨੂੰ ਵੋਟ ਨਾ ਪਾਉਣ ਦੀ ਕੀਤੀ ਅਪੀਲ? ਪੁਰਾਣੀ ਵੀਡੀਓ ਵਾਇਰਲ
Claim ਸੋਸ਼ਲ ਮੀਡਿਆ ਤੇ ਪੰਜਾਬੀ ਲੋਕ ਗਾਇਕ ਅਤੇ ਬਠਿੰਡਾ ਦੇ ਰਾਮਪੁਰਾ ਫੁਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਲਕਾਰ ਸਿੱਧੂ ਆਪਣੀ ਆਮ ਆਦਮੀ ਪਾਰਟੀ ਖਿਲਾਫ ਬੋਲ ਰਹੇ ਹਨ ਅਤੇ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਨੂੰ…
-

ਹਰਸਿਮਰਤ ਕੌਰ ਬਾਦਲ ਨੇ ਹੱਥ ਵਿੱਚ ਫੜੀ ਰਾਮ ਰਹੀਮ ਦੀ ਤਸਵੀਰ? ਵਾਇਰਲ ਤਸਵੀਰ ਐਡੀਟਡ ਹੈ
Claim ਸੋਸ਼ਲ ਮੀਡਿਆ ਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹਨਾਂ ਦੇ ਹੱਥ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਤਸਵੀਰ ਦੇਖੀ ਜਾ ਸਕਦੀ ਹੈ। ਫੇਸਬੁੱਕ ਯੂਜ਼ਰ ‘ਸੁਪਿੰਦਰ ਸਿੰਘ ਢਿੱਲੋਂ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ…
-

ਆਮ ਆਦਮੀ ਪਾਰਟੀ ਦੇ ਸਪੋਰਟਰ ਨੇ ਭਾਜਪਾ ਨੂੰ ਵੋਟ ਪਾਉਣ ਦੀ ਕਹੀ ਗੱਲ?
Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨੌਜਵਾਨ ਜਿਸ ਨੇ ਆਮ ਆਦਮੀ ਪਾਰਟੀ ਦਾ ਸਕਾਰਫ ਪਹਿਨਿਆ ਹੋਇਆ ਹੈ, ਉਸਨੂੰ ਕਹਿੰਦੇ ਹੋਇਆ ਸੁਣਿਆ ਜਾ ਸਕਦਾ ਹੈ ਕਿ ਜੇ ਅਸੀਂ ਜਿੱਤ ਗਏ ਤਾਂ ਵੋਟ ਮੋਦੀ ਨੂੰ ਪਾਵਾਂਗੇ ਤੇ ਸੈਂਟਰ ਵਿੱਚ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਵਾਂਗੇ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ…