Shaminder Singh
-

ਅਧਿਆਪਕਾਂ ਤੇ ਹੋਏ ਲਾਠੀਚਾਰਜ ਤੋਂ ਬਾਅਦ ਅਨਮੋਲ ਗਗਨ ਮਾਨ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ?
Claimਅਧਿਆਪਕਾ ਤੇ ਹੋਏ ਲਾਠੀਚਾਰਜ ਤੋਂ ਬਾਅਦ ਅਨਮੋਲ ਗਗਨ ਮਾਨ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ। Factਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2021 ਦੀ ਹੈ ਜਦੋਂ ਅਨਮੋਲ ਗਗਨ ਮਾਨ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਕਾਂਗਰਸ ਸਰਕਾਰ ਖਿਲਾਫ ਵਿਰੋਧ ਜਤਾ ਰਹੇ ਸਨ। ਕੁਝ ਦਿਨ ਪਹਿਲਾਂ ਸੰਗਰੂਰ ਦੇ ਪਿੰਡ ਖੁਰਾਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ…
-

ਦਮਨ ਬਾਜਵਾ ਆਮ ਆਦਮੀ ਪਾਰਟੀ ਦੀ ਵਿਧਾਇਕ ਨਹੀਂ ਹਨ, ਫਰਜ਼ੀ ਦਾਅਵਾ ਵਾਇਰਲ
Claimਆਮ ਆਦਮੀ ਪਾਰਟੀ ਦੀ ਵਿਧਾਇਕ ਦਮਨ ਬਾਜਵਾ ਤੋਂ ਰਿਸ਼ਵਤ ਲੈਣ ਦਾ ਮਾਮਲਾ ਸਾਮ੍ਹਣਾ ਆਇਆ ਸੀ ਜਿਸ ਤੇ ਦਮਨ ਬਾਜਵਾ ਨੇ ਸਪਸ਼ਟੀਕਰਨ ਦਿੱਤਾ। Factਦਮਨ ਬਾਜਵਾ ਆਮ ਆਦਮੀ ਪਾਰਟੀ ਦੀ ਵਿਧਾਇਕ ਨਹੀਂ ਹਨ। ਦਮਨ ਬਾਜਵਾ ਭਾਜਪਾ ਆਗੂ ਹਨ। ਸੋਸ਼ਲ ਮੀਡਿਆ ਤੇ ਮੀਡਿਆ ਅਦਾਰਾ ਰੋਜ਼ਾਨਾ ਟਾਈਮਜ਼ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ…
-

ਕੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੇ ਸਾਧਿਆ ਨਿਸ਼ਾਨਾ? ਫਰਜ਼ੀ ਗ੍ਰਾਫਿਕ ਵਾਇਰਲ
Claim ਅਕਾਲ ਤਖਤ ਦੇ ਜੱਥੇਦਾਰ ਪਦ ਤੋਂ ਅਸਤੀਫਾ ਦੇਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਸੋਸ਼ਲ ਮੀਡਿਆ ਤੇ ਖੂਬ ਚਰਚਾ ਹੋ ਰਹੀ ਹੈ। ਸੋਸ਼ਲ ਮੀਡੀਆ ‘ਤੇ ਮੀਡੀਆ ਅਦਾਰੇ ਪ੍ਰੋ ਪੰਜਾਬ ਦੇ ਹਵਾਲੇ ਤੋਂ ਗਿਆਨੀ ਹਰਪ੍ਰੀਤ ਸਿੰਘ ਦਾ ਇੱਕ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਿਆਨੀ ਹਰਪ੍ਰੀਤ…
-

PM ਮੋਦੀ ਦੇ ਅਮਰੀਕਾ ਦੌਰੇ ਦਾ ਚਾਰ ਸਾਲ ਪੁਰਾਣਾ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ
Claimਦਰਸ਼ਕ ਗੈਲਰੀ ਚੋਂ ਪੀਐਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੇ ਲੋਕਾਂ ਦਾ ਇਹ ਵੀਡੀਓ ਪੀਐਮ ਦੇ ਹਾਲ ਹੀ ਦੇ ਅਮਰੀਕਾ ਦੌਰੇ ਦਾ ਹੈ। Factਇਹ ਦਾਅਵਾ ਫਰਜ਼ੀ ਹੈ। ਵੀਡੀਓ ਚਾਰ ਸਾਲ ਪੁਰਾਣੀ ਹੈ। ਅਮਰੀਕਾ ਦੇ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਪੀਐੱਮ ਮੋਦੀ ਕੁਝ…