Shaminder Singh
-

ਵਿਰਾਟ ਕੋਹਲੀ ਅਤੇ ਮਹਿੰਦਰ ਸਿੰਘ ਧੋਨੀ ਨੇ ਓਡੀਸ਼ਾ ਰੇਲ ਹਾਦਸੇ ਦੇ ਪੀੜਤਾਂ ਲਈ 30 ਅਤੇ 60 ਕਰੋੜ ਰੁਪਏ ਦਾਨ ਕੀਤੇ?
Factਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਮਹਿੰਦਰ ਸਿੰਘ ਧੋਨੀ ਨੇ ਓਡੀਸ਼ਾ ਰੇਲ ਹਾਦਸੇ ਦੇ ਪੀੜਤਾਂ ਲਈ 30 ਕਰੋੜ ਅਤੇ 60 ਕਰੋੜ ਰੁਪਏ ਦਾਨ ਕੀਤੇ। Claimਵਿਰਾਟ ਕੋਹਲੀ ਅਤੇ ਮਹਿੰਦਰ ਸਿੰਘ ਧੋਨੀ ਦੁਆਰਾ ਦਾਨ ਬਾਰੇ ਕੋਈ ਅਧਿਕਾਰਤ ਰਿਪੋਰਟ ਜਾਂ ਬਿਆਨ ਨਹੀਂ ਹਨ। ਕਈ ਸੋਸ਼ਲ ਮੀਡੀਆ ਯੂਜ਼ਰ ਦਾਅਵਾ ਕਰ ਰਹੇ ਹਨ ਕਿ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਮਹਿੰਦਰ ਸਿੰਘ…
-

ਹਰਿਆਣਾ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੌਰਾਨ ਜਖਮੀ ਹੋਏ ਕਿਸਾਨ ਦੀ ਹੈ ਇਹ ਵਾਇਰਲ ਤਸਵੀਰ?
Claimਹਰਿਆਣਾ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੌਰਾਨ ਜਖਮੀ ਹੋਏ ਕਿਸਾਨ ਦੀ ਤਸਵੀਰ Factਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕਰਨ ਹੈ। ਵਾਇਰਲ ਹੋ ਰਹੀ ਤਸਵੀਰ ਜੁਲਾਈ 2019 ਦੀ ਹੈ ਜਦੋਂ ਦਿੱਲੀ ਦੇ ਮੁਖਰਿਜੀ ਨਗਰ ਵਿਖੇ ਸਿੱਖ ਡਰਾਈਵਰ ਅਤੇ ਪੁਲਿਸ ਵਾਲਿਆਂ ਦੇ ਵਿਚ ਝੜਪ ਹੋ ਗਈ ਸੀ। ਘੱਟੋ-ਘੱਟ ਸਮਰਥਨ ਮੁੱਲ ’ਤੇ ਸੂਰਜਮੁਖੀ ਦੀ ਖਰੀਦ ਸ਼ੁਰੂ ਨਾ ਕਰਨ ’ਤੇ ਕਿਸਾਨਾਂ…
-

ਕੀ ਦਿੱਲੀ ਦੇ ਗੁਰਦੁਆਰਿਆਂ ਵਿੱਚ ਸਿੱਖ ਆਪਣੀ ਮਰਜ਼ੀ ਨਾਲ ਮੱਥਾ ਟੇਕਣ ਨਹੀਂ ਜਾ ਸਕਣਗੇ? ਫਰਜ਼ੀ ਦਾਅਵਾ ਵਾਇਰਲ
Claimਦਿੱਲੀ ਦੇ ਗੁਰਦੁਆਰਿਆਂ ਵਿੱਚ ਸਿੱਖ ਆਪਣੀ ਮਰਜ਼ੀ ਨਾਲ ਮੱਥਾ ਟੇਕਣ ਨਹੀਂ ਜਾ ਸਕਣਗੇ। ਆਪ ਸਰਕਾਰ ਨੇ ਟਾਈਮ ਟੇਬਲ ਕੀਤਾ ਜਾਰੀ। Factਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ। ਆਪ ਸਰਕਾਰ ਵਲੋਂ ਦਿੱਲੀ ਦੇ ਗੁਰਦੁਆਰਿਆਂ ਵਿੱਚ ਦਰਸ਼ਨ ਕਰਨ ਲਈ ਟਾਈਮ ਟੇਬਲ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਪਾਬੰਦੀ ਲਗਾਈ ਗਈ ਹੈ। ਸੋਸ਼ਲ ਮੀਡਿਆ ਤੇ ਇੱਕ…