Shaminder Singh
-

ਜੱਜ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਪੈਰਵੀ ਕਰ ਰਹੇ ਵਕੀਲ ਨੂੰ ਫਟਕਾਰ ਲਗਾਈ?
Claimਜੱਜ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੂੰ ਫਟਕਾਰ ਲਗਾਈ ਅਤੇ ਉਸ ਨੂੰ ਜੇਲ੍ਹ ਭੇਜ ਦਿੱਤਾ। Factਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸਤਰੀ ਦੀ ਕਥਾ ਦਾ ਸਥਾਨ ਬਦਲਣ ਦੀ ਵਕਾਲਤ ਕਰ ਰਹੇ ਜੱਜ ਨਾਲ ਵਕੀਲ ਦੀ ਬਹਿਸ ਦੀ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਸਾਂਝੀ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਜੱਜ…
-

ਮੇਘਾਲਿਆ ‘ਚ ਚਾਹ ਪੀਣ ਗਏ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਬੱਸ ਹਾਦਸਾ?
Claimਵੀਡੀਓ ਮੇਘਾਲਿਆ ਦਾ ਹੈ ਜਿਥੇ ਬੱਸ ਦਾ ਡਰਾਈਵਰ ਚਾਹ ਪੀਣ ਗਿਆ ਅਤੇ ਲਾਪਰਵਾਹੀ ਦੇ ਕਾਰਨ ਬੱਸ ਖਾਈ ਵਿੱਚ ਗਿਰ ਗਈ। Factਇਹ ਸੱਚ ਨਹੀਂ ਹੈ। ਇੰਡੋਨੇਸ਼ੀਆ ‘ਚ ਹੋਏ ਹਾਦਸੇ ਦੀ ਵੀਡੀਓ ਨੂੰ ਮੇਘਾਲਿਆ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਲਾਲ ਦੀ ਬੱਸ ਨੂੰ…
-

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬੇਅਦਬੀ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸਕੇ ਕੀਤਾ ਸ਼ੇਅਰ
Claimਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਦਿੱਲੀ ਵਿਖੇ ਬੇਅਦਬੀ ਦੀ ਘਟਨਾ ਵਾਪਰੀ Factਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਦਿੱਲੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਸਾਲ 2020 ਦੀ ਹੈ ਜਦੋਂ ਪਵਿੱਤਰ ਥੜਾ ਸਾਹਿਬ ਤੇ ਅਣਜਾਨ ਸ਼ਖਸ ਨੇ ਛਾਲ ਮਾਰ ਦਿੱਤੀ ਅਤੇ ਬੇਅਦਬੀ ਦੀ ਕੋਸ਼ਿਸ਼ ਕੀਤੀ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਵਿਅਕਤੀ ਨੂੰ ਬੇਅਦਬੀ ਦੀ ਘਟਨਾ…
-

RBI ਦੇ ਫੈਸਲੇ ਤੋਂ ਬਾਅਦ ਟਾਇਰ ਚੋਂ ਨਿਕਲੇ 2000 ਰੁਪਏ ਦੇ ਨੋਟ? ਪੁਰਾਣੀ ਵੀਡੀਓ ਵਾਇਰਲ
ClaimRBI ਵੱਲੋਂ 2000 ਰੁਪਏ ਦੇ ਨੋਟ ਨੂੰ ਲੈ ਕੇ ਕੀਤੇ ਗਏ ਫੈਸਲੇ ਤੋਂ ਬਾਅਦ ਲੋਕਾਂ ਨੇ ਗੁਪਤ ਥਾਵਾਂ ‘ਤੇ ਰੱਖੇ ਕਾਲੇ ਧਨ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ। Factਇਹ ਵੀਡੀਓ ਹਾਲੀਆ ਨਹੀਂ, ਸਗੋਂ ਅਪ੍ਰੈਲ 2019 ਦਾ ਹੈ, ਜਦੋਂ ਇਨਕਮ ਟੈਕਸ ਵਿਭਾਗ ਨੇ ਕਰਨਾਟਕ ‘ਚ 2.30 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਸੀ। ਸ਼ੁੱਕਰਵਾਰ ਨੂੰ ਭਾਰਤੀ…
-

Weekly Wrap: ਰਾਘਵ ਚੱਢਾ ਦੀ ਮੰਗਣੀ ਤੋਂ ਤੋਂ ਲੈ ਕੇ ਕਰਨਾਟਕ ਚੋਣਾਂ ਤਕ, ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ‘ਆਪ’ ਨੇਤਾ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਨੂੰ ਲੈ ਖੂਬ ਚਰਚਾ ਰਹੀ। ਇਹ ਵੀ ਦਾਅਵਾ ਕੀਤਾ ਗਿਆ ਕਿ ਦੋਵੇਂ ਇਕੱਠੇ ਲੰਡਨ ਸਕੂਲ ਆਫ ਇਕਨਾਮਿਕਸ ‘ਚ ਪੜ੍ਹੇ ਹਨ। ਇਸ ਦੇ ਨਾਲ ਕਰਨਾਟਕ ਚੋਣਾਂ ਨੂੰ ਲੈ…
-

ਕਿਸਾਨ ਵੱਲੋਂ ਸੜਕ ‘ਤੇ ਸੁਟਿਆ ਗਿਆ ਪਿਆਜ਼? 2018 ਦੀ ਵੀਡੀਓ ਵਾਇਰਲ
Claim ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਇੱਕ ਕਿਸਾਨ ਨੂੰ ਇੱਕ ਸੜਕ ਦੇ ਚੌਂਕ ‘ਤੇ ਟਰਾਲੀ ਭਰ ਪਿਆਜ਼ ਸੁੱਟਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਅਤੇ ਮਹਾਰਾਸ਼ਟਰ ਦੇ ਨਾਸ਼ਿਕ ਦਾ ਹੈ। ਫੇਸਬੁੱਕ ਪੇਜ Jagda deep ਜਗਦਾ ਦੀਪ ਨੇ 11…
-

ਲੁੱਟ-ਖੋਹ ਦੌਰਾਨ ਹੋਈ ਗੋਲੀਬਾਰੀ ਦਾ ਇਹ ਵੀਡੀਓ ਪਾਕਿਸਤਾਨ ਦਾ ਹੈ
Claimਲੁੱਟ-ਖੋਹ ਦੌਰਾਨ ਹੋਈ ਗੋਲੀਬਾਰੀ ਦਾ ਵੀਡੀਓ ਪੰਜਾਬ ਦਾ ਹੈ Factਵੀਡੀਓ ਪੰਜਾਬ ਦਾ ਨਹੀਂ ਬਲਕਿ ਪਾਕਿਸਤਾਨ ਦੇ ਫੈਸਲਾਬਾਦ ਅਧੀਨ ਪੈਂਦੇ ਮਨਸੁਰਆਬਾਦ ਇਲਾਕੇ ਦਾ ਹੈ। ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕਰਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਬਦਮਾਸ਼ਾਂ ਵੱਲੋਂ ਮੋਟਰਸਾਇਕਲ ਤੇ ਸਵਾਰ ਵਿਅਕਤੀ…
-

ਕੀ ਅਕਸ਼ੈ ਕੁਮਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸਮਰਥਨ ਕੀਤਾ?
Claimਅਕਸ਼ੈ ਕੁਮਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸਮਰਥਨ ਕੀਤਾ Factਅਕਸ਼ੈ ਕੁਮਾਰ ਨੇ ਇਮਰਾਨ ਖਾਨ ਨੂੰ ਸਮਰਥਨ ਨਹੀਂ ਦਿੱਤਾ ਹੈ। ਵਾਇਰਲ ਵੀਡੀਓ GOQii ਬ੍ਰਾਂਡ ਦੇ ਪ੍ਰਮੋਸ਼ਨ ਦਾ ਇੱਕ ਹਿੱਸਾ ਹੈ ਅਤੇ ਵਾਇਰਲ ਵੀਡੀਓ ਵਿਚ ਆਡੀਓ ਕੱਟ ਕੇ ਲਾਇਆ ਗਿਆ ਹੈ। ਸੋਸ਼ਲ ਮੀਡਿਆ ਤੇ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਦੀ ਇੱਕ ਵੀਡੀਓ ਕਲਿੱਪ ਵਾਇਰਲ…
-

ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਲੰਡਨ ਸਕੂਲ ਆਫ ਇਕਨਾਮਿਕਸ ‘ਚ ਇਕੱਠੇ ਪੜ੍ਹੇ ਹਨ?
Claim ‘ਆਪ’ ਨੇਤਾ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਲੰਡਨ ਸਕੂਲ ਆਫ ਇਕਨਾਮਿਕਸ ‘ਚ ਇਕੱਠੇ ਪੜ੍ਹੇ ਹਨ। Fact ਅਸੀਂ ਰਾਘਵ ਚੱਢਾ ਦੀ ਵਿਦਿਅਕ ਯੋਗਤਾ ਦਾ ਪਤਾ ਲਗਾਉਣ ਲਈ ਆਮ ਆਦਮੀ ਪਾਰਟੀ ਦੀ ਅਧਿਕਾਰਤ ਵੈੱਬਸਾਈਟ ਸਰਚ ਕੀਤੀ। ‘ਆਪ’ ਦੀ ਵੈੱਬਸਾਈਟ ਦੇ ਅਨੁਸਾਰ, “ਰਾਘਵ ਇੱਕ ਚਾਰਟਰਡ ਅਕਾਊਂਟੈਂਟ ਹਨ ਅਤੇ ਉਹਨਾਂ ਨੇ ਦਿੱਲੀ ਯੂਨੀਵਰਸਿਟੀ ਤੋਂ ਆਪਣੀ ਅੰਡਰਗਰੈਜੂਏਟ ਡਿਗਰੀ…
-

ਕੀ ਕਰਨਾਟਕ ਵਿੱਚ ਕਾਂਗਰਸ ਦੀ ਜਿੱਤ ਦਾ ਜਸ਼ਨ ਮਨਾਉਂਦਿਆਂ ਪਾਕਿਸਤਾਨੀ ਝੰਡਾ ਲਹਿਰਾਇਆ ਗਿਆ?
Claimਕਰਨਾਟਕ ਵਿੱਚ ਕਾਂਗਰਸ ਦੀ ਜਿੱਤ ਦਾ ਜਸ਼ਨ ਮਨਾਉਂਦਿਆਂ ਪਾਕਿਸਤਾਨੀ ਝੰਡਾ ਲਹਿਰਾਇਆ ਗਿਆ। Factਕਰਨਾਟਕ ਵਿੱਚ ਕਾਂਗਰਸ ਦੀ ਜਿੱਤ ਦਾ ਜਸ਼ਨ ਮਨਾਉਂਦਿਆਂ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ ‘ਚ ਨਜ਼ਰ ਆ ਰਿਹਾ ਝੰਡਾ ਇਸਲਾਮਿਕ ਝੰਡਾ ਹੈ। ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ 13 ਮਈ ਨੂੰ ਐਲਾਨੇ ਗਏ। ਕਾਂਗਰਸ ਨੇ 135 ਸੀਟਾਂ ਜਿੱਤੀਆਂ ਜਦਕਿ ਭਾਜਪਾ…