Shaminder Singh
-

ਕੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਛਕਿਆ ਅੰਮ੍ਰਿਤ? ਵਾਇਰਲ ਦਾਅਵਾ ਗ਼ਲਤ ਹੈ
Claimਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੀਤਾ ਅਮ੍ਰਿਤਪਾਨ Factਇਹ ਸੱਚ ਨਹੀਂ ਹੈ। ਰਾਕੇਸ਼ ਟਿਕੈਤ ਨੇ ਦੱਸਿਆ ਕਿ ਉਹਨਾਂ ਨੇ ਅਮ੍ਰਿਤਪਾਨ ਨਹੀਂ ਕੀਤਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਗ਼ਲਤ ਹਨ। ਸੋਸ਼ਲ ਮੀਡਿਆ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਲੈ ਕੇ ਖਬਰਾਂ ਵਾਇਰਲ ਹੋ ਰਹੀਆਂ ਹਨ ਜਿਸ ਮੁਤਾਬਕ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅਮ੍ਰਿਤਪਾਨ ਕਰ…
-

ਕੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਮਦਰਸਿਆਂ ਵਿੱਚ ਤਬਦੀਲ ਕਰ ਦਿੱਤਾ ਹੈ? ਫਰਜ਼ੀ ਦਾਅਵਾ ਵਾਇਰਲ
Claim ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਮਦਰੱਸਿਆਂ ਵਿੱਚ ਤਬਦੀਲ ਕਰਨਾ ਸ਼ੁਰੂ ਕਰ ਦਿੱਤਾ ਹੈ। Fact ਇਹ ਵੀਡੀਓ ਇਸ ਤੋਂ ਪਹਿਲਾਂ ਨਵੰਬਰ 2021 ਵਿੱਚ ਇੱਕ ਹੋਰ ਦਾਅਵੇ ਨਾਲ ਵਾਇਰਲ ਹੋਇਆ ਸੀ। ਨਿਊਜ਼ਚੈਕਰ ਨੇ ਇਸ ਵੀਡੀਓ ਦੀ ਜਾਂਚ ਕੀਤੀ ਸੀ, ਜਿਸ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ। Also read: ਕੀ Bhagwant Mann ਨੇ ਨਵਜੋਤ ਸਿੰਘ…
-

ਕੀ ਕੁੱਲੂ ਮਨਾਲੀ ਵਿੱਚ ਆਇਆ ਬਰਫੀਲਾ ਤੂਫ਼ਾਨ? ਸਿੱਕਮ ਦੀ ਵੀਡੀਓ ਫਰਜ਼ੀ ਦਾਅਵੇ ਨਾਲ ਵਾਇਰਲ
Claimਕੁੱਲੂ ਮਨਾਲੀ ਵਿੱਚ ਬਰਫੀਲੇ ਤੂਫ਼ਾਨ ਦੀ ਵੀਡੀਓ Factਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵੀਡੀਓ ਸਿੱਕਮ ਦੇ ਨਾਥੁਲਾ ਦਾ ਹੈ, ਜਿੱਥੇ ਬਰਫੀਲੇ ਤੂਫਾਨ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਬਰਫੀਲੇ ਤੂਫਾਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਨੂੰ ਵਾਇਰਲ ਕਰਦੇ ਹੋਏ ਦਾਅਵਾ…
-

ਪਾਕਿਸਤਾਨ ਵਿੱਚ ਲਾਸ਼ਾਂ ਨੂੰ ਬਲਾਤਕਾਰ ਤੋਂ ਬਚਾਉਣ ਲਈ ਕਬਰਾਂ ‘ਤੇ ਤਾਲੇ ਲਗਾਏ ਜਾ ਰਹੇ ਹਨ? ਫਰਜ਼ੀ ਦਾਅਵਾ ਵਾਇਰਲ
Claimਪਾਕਿਸਤਾਨ ਵਿੱਚ ਲੋਕ ਆਪਣੇ ਧੀ-ਭੈਣਾਂ ਦੀਆਂ ਕਬਰਾਂ ਨੂੰ ਤਾਲੇ ਲਾ ਰਹੇ ਹਨ ਤਾਂ ਜੋ ਉਨ੍ਹਾਂ ਦੀਆਂ ਮ੍ਰਤ ਲਾਸ਼ਾਂ ਨੂੰ ਜਬਰ ਜਨਾਹ ਤੋਂ ਬਚਾਇਆ ਜਾ ਸਕੇ। Factਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਹੀ ਕਬਰ ਜਿਸ ‘ਤੇ ਤਾਲਾ ਲੱਗਾ ਹੋਇਆ ਹੈ, ਉਹ ਹੈਦਰਾਬਾਦ, ਭਾਰਤ ਦੀ ਹੈ। ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਬਹੁਤ ਤੇਜ਼ੀ ਨਾਲ ਵਾਇਰਲ…
-

ਕੀ ਛੱਤੀਸਗੜ੍ਹ ਦੇ ਦਾਂਤੇਵਾੜਾ ਵਿੱਚ ਹਾਲ ਹੀ ‘ਚ ਹੋਏ ਨਕਸਲੀ ਹਮਲੇ ਦੀਆਂ ਹਨ ਇਹ ਤਸਵੀਰਾਂ?
Claimਇਹ ਤਸਵੀਰਾਂ ਛੱਤੀਸਗੜ੍ਹ ਦੇ ਦਾਂਤੇਵਾੜਾ ਵਿੱਚ ਹਾਲ ਹੀ ਵਿੱਚ ਹੋਏ ਨਕਸਲੀ ਹਮਲੇ ਦੀਆਂ ਹਨ। Factਛੱਤੀਸਗੜ੍ਹ ਵਿੱਚ ਹਾਲ ਹੀ ਵਿੱਚ ਹੋਏ ਨਕਸਲੀ ਹਮਲੇ ਦੇ ਰੂਪ ਵਿੱਚ ਸ਼ੇਅਰ ਕੀਤੀ ਜਾ ਰਹੀਆਂ ਇਹ ਤਸਵੀਰਾਂ ਪੁਰਾਣੀਆਂ ਹਨ। ਛੱਤੀਸਗੜ੍ਹ ਦੇ ਦਾਂਤੇਵਾੜਾ ‘ਚ ਨਕਸਲੀ ਹਮਲੇ ‘ਚ 11 ਜਵਾਨ ਸ਼ਹੀਦ ਹੋਣ ਦੇ ਦਾਅਵੇ ਨਾਲ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ…
-

Weekly Wrap: ਦਿਲਜੀਤ ਦੋਸਾਂਝ ਤੋਂ ਲੈ ਕੇ ਨਵਜੋਤ ਸਿੱਧੂ ਤਕ, ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਦਿਲਜੀਤ ਦੋਸਾਂਝ ਨੂੰ ਲੈ ਸੋਸ਼ਲ ਮੀਡਿਆ ਤੇ ਖੂਬ ਚਰਚਾ ਹੋਈ। ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਗਿਆ ਕਿ ਉਸ ਨੇ ਲਾਈਵ ਸ਼ੋਅ ਦੌਰਾਨ ਭਾਰਤੀ ਝੰਡੇ ਦਾ ਅਪਮਾਨ ਕੀਤਾ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ…
-

ਕੀ ਹਿੰਦੂ ਲੀਡਰ ਨੇ ਕਿਹਾ ਕਿ ਸਿੱਖ ਕੁੜੀ ਨੂੰ ਫਸਾਉਣ ‘ਤੇ ਦਿੱਤੇ ਜਾਣਗੇ 7 ਲੱਖ ਰੁਪਏ? ਫਰਜ਼ੀ ਦਾਅਵਾ ਵਾਇਰਲ
Claimਹਿੰਦੂ ਲੀਡਰ ਨੇ ਕਿਹਾ ਕਿ ਸਿੱਖ ਕੁੜੀ ਨੂੰ ਫਸਾਉਣ ‘ਤੇ ਦਿੱਤੇ ਜਾਣਗੇ 7 ਲੱਖ ਰੁਪਏ Factਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ ਮਹਾਰਾਸ਼ਟਰ ਦਾ ਹੈ ਜਿਥੇ ਹਿੰਦੂ ਆਗੂ ਰਾਜਾ ਸਿੰਘ ਨੇ ਲਵ ਜਿਹਾਦ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਸੀ ਕਿ ਵਿਦੇਸ਼ੀ ਫੰਡਿੰਗ ਰਾਹੀਂ ਵਿਸ਼ੇਸ਼ ਸਮੁਦਾਏ ਦੇ ਲੋਕਾਂ ਨੂੰ ਹਿੰਦੂ-ਸਿੱਖ ਕੁੜੀਆਂ ਨਾਲ ਵਿਆਹ ਕਰਵਾਉਣ ਲਈ ਲਾਲਚ ਦਿੱਤਾ…
-

ਵਰਜੀਨੀਆ ਦੀ ਮਸਜਿਦ ‘ਚ ਈਦ ਦੀ ਨਮਾਜ਼ ਦੌਰਾਨ ਹਿੰਦੂ ਔਰਤ ਨੇ ਮਚਾਇਆ ਹੰਗਾਮਾ?
Claim ਅਮਰੀਕਾ ਦੇ ਵਰਜੀਨੀਆ ਵਿੱਚ ਇੱਕ ਹਿੰਦੂ ਔਰਤ ਨੇ ਈਦ ਦੀ ਨਮਾਜ਼ ਦੌਰਾਨ ਇੱਕ ਮਸਜਿਦ ਵਿੱਚ ਦਾਖ਼ਲ ਹੋ ਕੇ ਹੰਗਾਮਾ ਮਚਾਇਆ। Fact Check/Verification ਦਾਅਵੇ ਦੀ ਸੱਚਾਈ ਦੀ ਪੁਸ਼ਟੀ ਕਰਨ ਲਈ, ਅਸੀਂ ‘ਹਿੰਦੂ ਮਹਿਲਾ ਵਰਜੀਨੀਆ ਮਸਜਿਦ’ ਕੀਵਰਡਸ ਨਾਲ ਗੂਗਲ ਸਰਚ ਕੀਤਾ। ਪ੍ਰਕਿਰਿਆ ਵਿੱਚ, ਸਾਨੂੰ ਕੋਈ ਵੀ ਪ੍ਰਮਾਣਿਕ ਰਿਪੋਰਟ ਨਹੀਂ ਮਿਲੀ ਜੋ ਵਾਇਰਲ ਦਾਅਵੇ ਦੀ ਪੁਸ਼ਟੀ ਕਰਦੀ…
-

ਕੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਤਿਰੰਗੇ ਦਾ ਕੀਤਾ ਅਪਮਾਨ? ਫਰਜ਼ੀ ਦਾਅਵਾ ਵਾਇਰਲ
Claimਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਤਿਰੰਗੇ ਦਾ ਕੀਤਾ ਅਪਮਾਨ Factਵਾਇਰਲ ਹੋ ਰਹੀ ਵੀਡੀਓ ਨਾਲ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਤਿਰੰਗੇ ਦਾ ਅਪਮਾਨ ਨਹੀਂ ਕੀਤਾ ਸੀ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਕੈਲੀਫੋਰਨੀਆ ਵਿੱਚ ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟਸ ਫੈਸਟੀਵਲ ਵਿੱਚ ਪਰਫਾਰਮ ਕੀਤਾ। ਦਿਲਜੀਤ ਕੋਚੇਲਾ ਵੈਲੀ ਮਿਊਜ਼ਿਕ ਫੈਸਟੀਵਲ…
-

ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਨਾਲ ਜੋੜ ਵਾਇਰਲ ਕੀਤੀ ਜਾ ਰਹੀ ਸਾਬਕਾ ਸਰਪੰਚ ਦੀ ਤਸਵੀਰ
Claimਮੋਰਿੰਡਾ ਦੇ ਕੋਤਵਾਲੀ ਸਾਹਿਬ ਬੇਅਦਬੀ ਕਰਨ ਵਾਲਾ ਵਿਅਕਤੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਖਾਸ ਲੋਕਲ ਕਾਂਗਰਸ ਆਗੂ ਹੈ।Factਵਾਇਰਲ ਦਾਅਵਾ ਫਰਜ਼ੀ ਹੈ। ਬੇਅਦਬੀ ਕਰਨ ਵਾਲੇ ਵਿਅਕਤੀ ਦਾ ਨਾਂ ਜਸਵੀਰ ਸਿੰਘ ਹੈ ਅਤੇ ਜਿਸ ਵਿਅਕਤੀ ਦੀ ਤਸਵੀਰ ਨੂੰ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ ਉਹ ਤਸਵੀਰ ਧਮੋਲੀ ਪਿੰਡ ਤੋਂ ਸਾਬਕਾ ਸਰਪੰਚ ਕਰਮਜੀਤ ਸਿੰਘ ਦੀ…