Shaminder Singh
-

ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜਕੇ ਕਿਸੀ ਹੋਰ ਹਾਦਸੇ ਦੀ ਵੀਡੀਓ ਨੂੰ ਸ਼ੇਅਰ ਕਰ ਫਰਜ਼ੀ ਦਾਅਵਾ ਕੀਤਾ ਵਾਇਰਲ
Claimਭਗਵੰਤ ਮਾਨ ਦੀ ਕਾਰ ਹਾਦਸੇ ਵਿਚ ਮੌਤ ਹੋ ਗਈ। Factਇਹ ਸੱਚ ਨਹੀਂ ਹੈ। ਵਾਇਰਲ ਹੋ ਰਿਹਾ ਵੀਡੀਓ ਕਿਸੀ ਹੋਰ ਹਾਦਸੇ ਦਾ ਅਤੇ ਪੁਰਾਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਹੀ ਸਲਾਮਤ ਹਨ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਕਾਰ ਐਕਸੀਡੈਂਟ ਦੇ ਦ੍ਰਿਸ਼ ਨੂੰ ਵੇਖਿਆ ਜਾ ਸਕਦਾ ਹੈ। ਗੌਰ…
-

ਕੀ AAP ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ? ਪੁਰਾਣੀ ਵੀਡੀਓ ਵਾਇਰਲ
ClaimAAP ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ Factਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਉਸ ਸਮੇਂ ਸੁਸ਼ੀਲ ਰਿੰਕੂ ਕਾਂਗਰਸ ਪਾਰਟੀ ਵਿੱਚ ਸਨ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਜਲੰਧਰ ਦੀ ਜਿਮਨੀ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ…
-

ਪ੍ਰੋ ਪੰਜਾਬ ਟੀਵੀ ਦੇ ਨਾਂ ਤੋਂ ਵਾਇਰਲ ਹੋ ਰਹੀ ਇਹ ਪੋਸਟ ਐਡੀਟਡ ਹੈ
Claimਆਪ MLA ਇੰਦਰਜੀਤ ਕੌਰ ਮਾਨ ਨਕੋਦਰ ਦੇ ਨੇੜਲੇ ਪਿੰਡ ‘ਚ ਭੰਗ ਮਲਦੇ ਫੜੇ ਗਏ Factਇਹ ਸੱਚ ਨਹੀਂ ਹੈ। ਪ੍ਰੋ ਪੰਜਾਬ ਟੀਵੀ ਦੀ ਐਡੀਟਡ ਪੋਸਟ ਨੂੰ ਸ਼ੇਅਰ ਕਰ ਆਪ ਵਿਧਾਇਕ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਪੰਜਾਬੀ ਮੀਡੀਆ ਅਦਾਰੇ Pro Punjab TV ਦੇ ਇੱਕ ਫੇਸਬੁੱਕ ਪੋਸਟ ਦਾ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ।…