Shaminder Singh
-

ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਇਹ ਤਸਵੀਰ ਐਡੀਟਡ ਹੈ
Claimਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਤਖ਼ਤੀ ਫੜ ਕੀਤਾ ਵਿਰੋਧ। Factਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਪੁਰਾਣੀ ਹੈ ਜਦੋਂ ਉਨ੍ਹਾਂ ਨੇ ਕਿਸਾਨੀ ਬਿਲਾਂ ਦਾ ਸੰਸਦ ‘ਚ ਵਿਰੋਧ ਕੀਤਾ ਸੀ। ਵਾਰਿਸ਼ ਪੰਜਾਬ ਦੇ ਮੁੱਖੀ ਅਮ੍ਰਿਤਪਾਲ ਸਿੰਘ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ ਅਤੇ…
-

ਵਾਹਨ ‘ਚ ਲੱਗੀ ਅੱਗ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਹੈ
Claimਸਾਊਦੀ ਅਰਬ ਵਿਚ ਸਵਾਰੀਆਂ ਨਾਲ ਭਰੀ ਬੱਸ ‘ਚ ਅੱਗ ਲੱਗਣ ਦੀ ਵੀਡੀਓ Factਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਜਿਸ ਵੀਡੀਓ ਨੂੰ ਉਮਰਾਹ ਵਿੱਚ ਹੋਏ ਹਾਦਸੇ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ ਉਹ ਅਸਲ ਵਿਚ 6 ਸਾਲ ਪੁਰਾਣਾ ਹੈ। ਕੁਝ ਦਿਨਾਂ ਪਹਿਲਾਂ ਸਾਊਦੀ ਰੱਬ ਵਿਖੇ ਉਮਰਾਹ ਲਈ ਜਾ ਰਹੇ ਸ਼ਰਧਾਲੂਆਂ ਨਾਲ ਭਿਆਨਕ ਬਸ ਹਾਦਸਾ ਵਾਪਰਿਆ। ਇਸ ਬਸ…
-

ਸਿੱਖ ਦੀ ਦਾਹੜੀ ਦੀ ਬੇਅਦਬੀ ਕਰ ਰਹੀ ਔਰਤ ਦੀ ਇਹ ਵੀਡੀਓ ਪੁਰਾਣੀ ਹੈ
Claimਸਿੱਖ ਦੀ ਦਾਹੜੀ ਦੀ ਬੇਅਦਬੀ ਕਰ ਰਹੀ ਔਰਤ ਦੀ ਹਾਲੀਆ ਵੀਡੀਓFactਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁੰਨ ਦਾਅਵਾ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਇੱਕ ਮਾਸਕ ਪਹਿਨੇ ਔਰਤ ਨੂੰ ਸਿੱਖ ਵਿਅਕਤੀ ਨਾਲ ਲੜਦੇ ਅਤੇ ਦਾਹੜੀ ਦੀ ਬੇਅਦਬੀ ਕਰਦੇ…
-

ਕੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਭਾਰਤ ‘ਚ ਬੰਦ?
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਕਾਰਵਾਈ ਮਗਰੋਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਮਾਮਲੇ ’ਤੇ ਬੀਤੇ ਦਿਨ ਇਕੱਤਰਤਾ ਸੱਦੀ ਸੀ ਤੇ ਪੰਜਾਬ ਸਰਕਾਰ ਨੂੰ 24 ਘੰਟਿਆਂ ਅੰਦਰ ਸਾਰੇ ਨੌਜਵਾਨ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ। ਅਜਿਹਾ ਨਾ ਹੋਣ ’ਤੇ ਖ਼ਾਲਸਾ ਵਹੀਰ ਸ਼ੁਰੂ ਕਰਨ ਦਾ ਐਲਾਨ…
-

ਗੁਰਸਿਮਰਨ ਮੰਡ ਦੀ ਨਹੀਂ ਹੋਈ ਮੌਤ, ਫਰਜ਼ੀ ਦਾਅਵਾ ਵਾਇਰਲ
ਸੋਸ਼ਲ ਮੀਡੀਆ ‘ਤੇ ਕਾਂਗਰਸੀ ਆਗੂ ਗੁਰਸਿਮਰਨ ਮੰਡ (Gursimran Mand) ਦੀ ਮੌਤ ਦੀ ਖਬਰ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਖਬਰ ਨੂੰ ਪੰਜਾਬੀ ਮੀਡਿਆ ਅਦਾਰੇ ‘On Air’ ਦੇ ਹਵਾਲੇ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ। ਇੰਸਟਾਗ੍ਰਾਮ ਪੇਜ ‘Bholeoye’ ਨੇ ਗੁਰਸਿਮਰਨ ਮੰਡ ਦੀ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, “ਚਕਤਾ ਨਰਕ।’ ਇਸ ਵੀਡੀਓ ਨੂੰ 1 ਲੱਖ ਤੋਂ…