Shaminder Singh
-

ਕਰਨਾਟਕ ਨੇ ਆਪਣਾ ਝੰਡਾ ਵੱਖਰਾ ਨਹੀਂ ਕੀਤਾ ਹੈ, ਗੁੰਮਰਾਹਕੁੰਨ ਦਾਅਵਾ ਵਾਇਰਲ
ਸੋਸ਼ਲ ਮੀਡਿਆ ਤੇ ਇੱਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਨਾਟਕ ਵਾਲਿਆਂ ਨੇ ਆਪਣਾ ਝੰਡਾ ਵੱਖਰਾ ਕਰ ਲਿਆ ਹੈ। ਫੇਸਬੁੱਕ ਯੂਜ਼ਰ ‘Wazir Singh’ ਨੇ ਵਾਇਰਲ ਦਾਅਵੇ ਨੂੰ ਸ਼ੇਅਰ ਕਰਦਿਆਂ ਲਿਖਿਆ,’ਕਰਨਾਟਕ ਨੇ ਆਪਣੇ ਵੱਖਰੇ ਤੇ ਅਜ਼ਾਦ ਝੰਡੇ ਦਾ ਕੀਤਾ ਐਲਾਨ। ਪੰਜਾਂ ਦਰਿਆਵਾਂ ਦੇ ਵਸਨੀਕੋ ਤੁਸੀਂ ਹੁਣ…
-

Weekly Wrap: ਹੈਲੀਕਾਪਟਰ ਕ੍ਰੈਸ਼ ਵਿੱਚ ਲਾੜਾ-ਲਾੜੀ ਦੀ ਮੌਤ ਤੋਂ ਲੈ ਕੇ ਲੱਖਾ ਸਿਧਾਣਾ ਤਕ, ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇਕ ਵਿਆਹ ਸਮਾਗਮ ਵਿਚ ਹੈਲੀਕਾਪਟਰ ਕਰੈਸ਼ ਹੁੰਦਾ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਘਟਨਾ ‘ਚ ਲਾੜਾ-ਲਾੜੀ ਦੀ…
-

ਵਾਇਰਲ ਹੋ ਰਹੀ ਵੀਡੀਓ ਪੰਜਾਬੀ ਫ਼ਿਲਮ ਚੋਬਰ ਦਾ ਸੀਨ ਹੈ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਪੁਲਿਸ ਦੇ ਜਵਾਨਾਂ ਨੂੰ ਇੱਕ ਮੋਟਰਸਾਈਕਲ ਸਵਾਰ ਨੂੰ ਫੜ੍ਹਨ ਦੀ ਕੋਸ਼ਿਸ਼ ਕਰਦੇ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਪੰਜਾਬ ਪੁਲਿਸ ‘ਤੇ ਤੰਜ ਕੱਸਿਆ ਜਾ ਰਿਹਾ ਹੈ। ਫੇਸਬੁੱਕ ਪੇਜ ‘ਧੁਤਿਆ ਦੀ ਸਰਵਿਸ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਗੂਲਾਮੀ ਗੈਂਗ ਤੋਂ…
-

ਕੀ ਚੀਨ ‘ਚ ਵਰ੍ਹਿਆ ਕੀੜਿਆਂ ਦਾ ਮੀਂਹ? ਫਰਜ਼ੀ ਦਾਅਵਾ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਕੁਝ ਗੱਡੀਆਂ ‘ਤੇ ਕੀੜੇ ਵਰਗੇ ਦਿੱਸਣ ਵਾਲੇ ਪਦਾਰਥ ਡਿੱਗੇ ਦੇਖੇ ਜਾ ਸਕਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਚੀਨ ਵਿਚ ਕੀੜਿਆਂ ਦਾ ਮੀਂਹ ਪਿਆ ਹੈ। ਇਸ ਵੀਡੀਓ ਦਾ ਫੈਕਟ ਚੈਕ ਪਹਿਲਾਂ Newschecker Tamil ਦੁਆਰਾ ਕੀਤਾ ਜਾ ਚੁੱਕਾ ਹੈ। ਇਸ ਵੀਡੀਓ ਨੂੰ…
-

ਕੀ ਹੈਲੀਕਾਪਟਰ ਕ੍ਰੈਸ਼ ਵਿੱਚ ਹੋਈ ਲਾੜਾ-ਲਾੜੀ ਦੀ ਮੌਤ? ਫਰਜ਼ੀ ਦਾਅਵਾ ਹੋਇਆ ਵਾਇਰਲ
ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇਕ ਵਿਆਹ ਸਮਾਗਮ ਵਿਚ ਹੈਲੀਕਾਪਟਰ ਕਰੈਸ਼ ਹੁੰਦਾ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਘਟਨਾ ‘ਚ ਲਾੜਾ-ਲਾੜੀ ਦੀ ਜਾਨ ਚਲੀ ਗਈ ਹੈ। ਫੇਸਬੁੱਕ ਯੂਜ਼ਰ ‘Bath Batha Wala’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ…
-

ਕੀ ਦਮਦਮੀ ਟਕਸਾਲ ਦੇ ਮੁੱਖੀ ਹਰਨਾਮ ਸਿੰਘ ਧੁੰਮਾ ਨੇ ਹਾਲ ਹੀ ਵਿੱਚ ਬਾਬਾ ਰਾਮਦੇਵ ਨਾਲ ਕੀਤੀ ਮੁਲਾਕਾਤ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਮਦਮੀ ਟਕਸਾਲ ਦੇ ਮੁੱਖੀ ਹਰਨਾਮ ਸਿੰਘ ਧੁੰਮਾ ਨੂੰ ਬਾਬਾ ਰਾਮਦੇਵ ਨਾਲ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਵੀ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੋਲੇ ਮਹੱਲੇ ਤੋ…
-

ਕੀ ਲੱਖਾ ਸਿਧਾਣਾ ਨੇ ਸਿੱਖ ਗੁਰੂਆਂ ਬਾਰੇ ਗਲਤ ਟਿਪਣੀ ਕੀਤੀ? ਵਾਇਰਲ ਵੀਡੀਓ ਐਡੀਟਡ ਹੈ
ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਸਮਾਜਿਕ ਕਾਰਕੁੰਨ ਲੱਖਾ ਸਿਧਾਣਾ ਦਾ ਇੱਕ ਵੀਡੀਓ ਕਲਿਪ ਵਾਇਰਲ ਹੋ ਰਿਹਾ ਹੈ ਜਿਸਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੱਖਾ ਸਿਧਾਣਾ ਨੇ ਸਿੱਖ ਗੁਰੂਆਂ ਬਾਰੇ ਮੰਦੀ ਸ਼ਬਦਾਵਲੀ ਵਰਤੀ ਅਤੇ ਗਲਤ ਟਿਪਣੀ ਕੀਤੀ। ਫੇਸਬੁੱਕ ਯੂਜ਼ਰ ‘ਭਾਜਪਾ ਨੇਤਾ ਰਿੰਕੂ ਸਲੇਮਪੁਰ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਲਓ ਇਹ ਵੀ ਬਹੁਤ ਵੱਡਾ…
-

ਹਵਾ ‘ਚ ਲਟਕ ਰਹੇ ਦਰੱਖਤ ਦੀ ਵਾਇਰਲ ਵੀਡੀਓ ਦਾ ਜਾਣੋ ਸੱਚ
ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਇਕ ਦਰੱਖਤ ਹਵਾ ‘ਚ ਲਟਕਦਾ ਨਜ਼ਰ ਆ ਰਿਹਾ ਹੈ। ਲੋਕ ਇਸ ਨੂੰ ‘ਕੁਦਰਤ ਦਾ ਕਰਿਸ਼ਮਾ’ ਕਹਿ ਕੇ ਸਾਂਝਾ ਕਰ ਰਹੇ ਹਨ। ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।…
-

Weekly Wrap: ਤਾਮਿਲਨਾਡੂ ਤੋਂ ਲੈ ਕੇ ਭਗਵੰਤ ਮਾਨ ਤਕ, ਪੜ੍ਹੋ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਤਾਮਿਲਨਾਡੂ ‘ਚ ਬਿਹਾਰੀਆਂ ਨਾਲ ਕਥਿਤ ਵਿਤਕਰੇ ਬਾਰੇ ਦੱਸ ਕੇ ਸੋਸ਼ਲ ਮੀਡੀਆ ‘ਤੇ ਕਈ ਫਰਜ਼ੀ ਪੋਸਟਾਂ ਵਾਇਰਲ ਹੋਈਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ…
-

ਭਗਵੰਤ ਮਾਨ ਅਤੇ ਰਾਜਾ ਵੜਿੰਗ ਦੀ ਪੁਰਾਣੀ ਤਸਵੀਰ ਹੋਈ ਵਾਇਰਲ
ਸੋਸ਼ਲ ਮੀਡਿਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਸਪਸ਼ਟ ਕਰਦੀ ਹੈ ਕਿ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਨਾਲ ਰਲੇ ਹੋਏ ਹਨ। ਤਸਵੀਰ ਨੂੰ ਸ਼ੇਅਰ ਕਰ ਰਾਜਾ ਵੜਿੰਗ…