Shaminder Singh
-

Fact Check: ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਇਹ ਵੀਡੀਓ ਐਡੀਟਡ ਹੈ
ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇੰਟਰਵਿਊ ਦਾ ਇੱਕ ਵੀਡੀਓ ਕੋਲਾਜ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ CM ਮਾਨ ਨੂੰ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ 9 ਮਹੀਨਿਆ ਦੇ ਕੰਮ ਦੇ ਰਿਪੋਰਟ ਕਾਰਡ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ “ਸਿਰਫ ਇਸ਼ਤਿਹਾਰ ਹੀ ਚੱਲ ਰਿਹਾ ਹੈ”। ਇਸ…
-

Fact Check: ਕੀ ਬਿਕਰਮਜੀਤ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ?
ਸੋਸ਼ਲ ਮੀਡਿਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਅਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੱਠਿਆਂ ਬੈਠਿਆ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿਕਰਮ ਮਜੀਠੀਆ ਪੰਜਾਬ ਦੇ CM ਭਗਵੰਤ ਮਾਨ ਕੋਲ ਉਨ੍ਹਾਂ ਦੇ ਘਰ ਮਿਲਣ ਗਏ। ਤਸਵੀਰ…
-

Fact Check: ਕੀ ਦਿੱਲੀ ਦੇ ਨਜਫਗੜ੍ਹ ਇਲਾਕੇ ‘ਚ ਨਿਰਮਾਣ ਅਧੀਨ ਮੈਟਰੋ ਦਾ ਪਿੱਲਰ ਡਿੱਗਿਆ?
Claim ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਰਾਹੀਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਨਜਫਗੜ੍ਹ ਇਲਾਕੇ ‘ਚ ਨਿਰਮਾਣ ਅਧੀਨ ਮੈਟਰੋ ਦਾ ਪਿੱਲਰ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਫੇਸਬੁੱਕ ਅਤੇ ਟਵਿਟਰ ‘ਤੇ ਵੀਡੀਓ ਨੂੰ ਸ਼ੇਅਰ ਕਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧ ਰਹੇ ਹਨ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ…
-

ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਐਡੀਟਡ ਤਸਵੀਰ ਹੋਈ ਵਾਇਰਲ
ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਵੱਲੋਂ 4 ਲੱਖ ਦੇ ਰਿਸ਼ਵਤਖੋਰੀ ਮਾਮਲੇ ‘ਚ ਕਲੀਨ ਚਿੱਟ ਦੇ ਦਿੱਤੀ ਗਈ ਹੈ। ਹੁਣ ਇਸ ਮਾਮਲੇ ਨਾਲ ਜੋੜ ਵਿਧਾਇਕ ਦੀ ਤਸਵੀਰ ਨੂੰ ਵਾਇਰਲ ਕਰ ਨਿਸ਼ਾਨੇ ਸਾਧੇ ਜਾ ਰਹੇ ਹਨ। ਵਾਇਰਲ ਹੋ ਰਹੀ ਤਸਵੀਰ ਵਿਚ ਵਿਧਾਇਕ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ…