Shaminder Singh
-

Weekly Wrap: ਪੇਸ਼ਾਵਰ ਵਿੱਚ ਧਮਾਕੇ ਤੋਂ ਲੈ ਕੇ ਰਣਬੀਰ ਕਪੂਰ ਤਕ, ਪੜ੍ਹੋ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇੱਕ ਪੰਜਾਬੀ ਪਰਿਵਾਰ ਨੂੰ ਬਾਰਡਰ ਟੱਪਦੇ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਮੈਕਸੀਕੋ ਬਾਰਡਰ ਦਾ ਹੈ ਜਿੱਥੇ…
-

ਕੀ ਵੀਡੀਓ ‘ਚ ਨਜ਼ਰ ਆ ਰਹੇ ਵਿਅਕਤੀ ਪਾਕਿਸਤਾਨ ਦੇ ਹਿੰਦੂ ਸੰਸਦ ਮੈਂਬਰ ਹਨ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਜਾ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਇੱਕ ਹਿੰਦੂ ਸੰਸਦ ਮੈਂਬਰ ਨੇ ਸੰਸਦ ਵਿੱਚ ਰੋ ਰੋ ਕੇ ਹੱਡਬੀਤੀ ਦੱਸੀ ਕਿ ਕਿਸ ਤਰ੍ਹਾਂ ਹਿੰਦੂ ਕੁੜੀਆਂ ਨੂੰ ਮੁਸਲਮਾਨ ਬਣਾਇਆ ਜਾਂਦਾ ਹੈ। ਵੀਡੀਓ ‘ਚ ਕਥਿਤ ਤੌਰ ‘ਤੇ ਇਕ ਹਿੰਦੂ ਸੰਸਦ ਮੈਂਬਰ 12 ਸਾਲ ਦੀ ਬੱਚੀ…
-

ਕੀ ਬਾਰਡਰ ਟੱਪ ਰਹੇ ਪੰਜਾਬੀ ਪਰਿਵਾਰ ਦਾ ਇਹ ਵੀਡੀਓ ਹਾਲੀਆ ਹੈ? ਪੁਰਾਣਾ ਵੀਡੀਓ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਪੰਜਾਬੀ ਪਰਿਵਾਰ ਨੂੰ ਇੱਕ ਬਾਰਡਰ ਨੂੰ ਟੱਪਦੇ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਮੈਕਸੀਕੋ ਬਾਰਡਰ ਦਾ ਹੈ ਜਿੱਥੇ ਇੱਕ ਪੰਜਾਬੀ ਪਰਿਵਾਰ ਬਾਰਡਰ ਟੱਪਕੇ ਅਮਰੀਕਾ ਵਿਚ ਦਾਖਲ ਹੋ ਰਿਹਾ ਹੈ। ਫੇਸਬੁੱਕ ਪੇਜ…
-

ਕੀ Peshawar ‘ਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਦੀਆਂ ਨੇ ਇਹ ਵਾਇਰਲ ਤਸਵੀਰਾਂ?
30 ਜਨਵਰੀ ਨੂੰ ਪਾਕਿਸਤਾਨ ਦੇ ਪੇਸ਼ਾਵਰ (Peshawar) ‘ਚ ਇੱਕ ਮਸਜਿਦ ਵਿੱਚ ਜ਼ਬਰਦਸਤ ਬੰਬ ਧਮਾਕਾ ਹੋਇਆ। ਪੇਸ਼ਾਵਰ ਦੇ ਪੁਲਿਸ ਲਾਈਨ ਇਲਾਕੇ ‘ਚ ਇਕ ਮਸਜਿਦ ‘ਚ ਆਤਮਘਾਤੀ ਹਮਲਾਵਰ ਨੇ ਖੁਦ ਨੂੰ ਉਡਾ ਲਿਆ ਜਿਸ ਵਿੱਚ ਜਾਨ ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ‘ਚ 88 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ…
-

ਪਾਕਿਸਤਾਨ ‘ਚ ਪੈਟਰੋਲ- ਡੀਜਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਗੁੱਸਾਏ ਲੋਕਾਂ ਨੇ ਲਾਹੌਰ ‘ਚ ਪੈਟਰੋਲ ਪੰਪ ਨੂੰ ਅੱਗ ਲਗਾ ਦਿੱਤੀ?
ਪੈਸਿਆਂ ਦੀ ਕਮੀ ਨਾਲ ਜੂਝ ਰਹੀ ਪਾਕਿਸਤਾਨ ਦੀ ਸਰਕਾਰ ਨੇ ਪਿਛਲੀ ਦਿਨੀਂ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿੱਚ 35-35 ਰੁਪਏ ਪ੍ਰਤੀ ਲਿਟਰ ਦਾ ਇਜ਼ਾਫਾ ਕਰ ਦਿੱਤਾ ਹੈ। ਪੈਟਰੋਲ ਅਤੇ ਡੀਜ਼ਲ ਦੇ ਦਾਮ ਵਧਾਉਣ ਤੋਂ ਬਾਅਦ ਥਾਂ ਥਾਂ ਤੇ ਰੋਸ਼ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਸਭ ਦੇ ਵਿੱਚ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ…
-

ਕੀ ਅਦਾਕਾਰ ਰਣਬੀਰ ਕਪੂਰ ਨੇ ਸੈਲਫੀ ਲੈਣ ਆਏ ਫੈਨ ਦਾ ਸੁਟਿਆ ਮੋਬਾਈਲ ਫੋਨ?
ਸੋਸ਼ਲ ਮੀਡੀਆ ‘ਤੇ ਪਿਛਲੇ ਦਿਨਾਂ ਫ਼ਿਲਮੀ ਅਦਾਕਾਰ ਰਣਬੀਰ ਕਪੂਰ ਦਾ ਇੱਕ ਵੀਡੀਓ ਖੂਬ ਚਰਚਾ ਦਾ ਵਿਸ਼ਾ ਰਿਹਾ। ਇਸ ਵੀਡੀਓ ਵਿਚ ਅਦਾਕਾਰ ਰਣਬੀਰ ਕਪੂਰ ਸੈਲਫੀ ਲੈਣ ਆਏ ਆਪਣੇ ਫ਼ੈਨ ਦਾ ਫੋਨ ਸੁੱਟ ਦਿੰਦੇ ਹਨ। ਵੀਡੀਓ ਨੂੰ ਵਾਇਰਲ ਕਰਦਿਆਂ ਸੋਸ਼ਲ ਮੀਡਿਆ ਯੂਜ਼ਰ ਰਣਬੀਰ ਕਪੂਰ ਦੇ ਵਿਵਹਾਰ ‘ਤੇ ਨਿਸ਼ਾਨੇ ਸਾਧ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ…
-

Weekly Wrap: ਪਠਾਨ ਫਿਲਮ ਤੋਂ ਲੈ ਕੇ ਬੀਬੀਸੀ ਡਾਕੂਮੈਂਟਰੀ ਤਕ, ਪੜ੍ਹੋ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਖੂਬ ਵਾਇਰਲ ਹੋਈ, ਜਿਸ ‘ਚ ਸ਼ਾਹਰੁਖ ਖਾਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨਾਲ ਸੈਲਫੀ ਲੈਂਦੇ ਨਜ਼ਰ ਆ ਰਹੇ ਹਨ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਬਾਨੀ ਪਰਿਵਾਰ ਨੇ ਸ਼ਾਹਰੁਖ ਖਾਨ ਦੇ ਨਾਲ…
-

ਕੀ ਰਾਹੁਲ ਗਾਂਧੀ ਪਿਛਲੇ ਸਾਲ ਯੂਕੇ ਵਿੱਚ ਬੀਬੀਸੀ ਦੀ ਪ੍ਰਧਾਨ ਮੰਤਰੀ ਮੋਦੀ ਡਾਕੂਮੈਂਟਰੀ ਦੇ ਨਿਰਮਾਤਾ ਨੂੰ ਮਿਲੇ ਸਨ?
ਕਈ ਸੋਸ਼ਲ ਮੀਡੀਆ ਇੱਕ ਤਸਵੀਰ ਨੂੰ ਸ਼ੇਅਰ ਕਰ ਰਹੇ ਹਨ। ਤਸਵੀਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹਾਲ ਹੀ ਵਿੱਚ ਬਣੀ ਬੀਬੀਸੀ ਦੀ ਵਿਵਾਦਤ ਡਾਕੂਮੈਂਟਰੀ ਪਿੱਛੇ “ਕਾਂਗਰਸ ਦੀ ਸਾਜ਼ਿਸ਼” ਦਾ ਦਾਅਵਾ ਕਰਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਿਛਲੇ ਸਾਲ ਯੂਕੇ ਵਿੱਚ…
-

ਕੀ ਅੰਬਾਨੀ ਪਰਿਵਾਰ ਨੇ ਸ਼ਾਹਰੁਖ ਖਾਨ ਦੇ ਨਾਲ ਪਠਾਨ ਫਿਲਮ ਦੇਖੀ?
ਪਿਛਲੇ ਕੁਝ ਮਹੀਨਿਆਂ ਤੋਂ ਵਿਵਾਦਾਂ ‘ਚ ਘਿਰੀ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ 25 ਜਨਵਰੀ ਨੂੰ ਰਿਲੀਜ਼ ਹੋਈ ਹੈ। ਕੁਝ ਸਿਨੇਮਾਘਰਾਂ ਦੇ ਬਾਹਰ ਫਿਲਮ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਦੀਆਂ ਖਬਰਾਂ ਵੀ ਸਾਮ੍ਹਣੇ ਆਈਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ‘ਚ ਸ਼ਾਹਰੁਖ ਖਾਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨਾਲ ਸੈਲਫੀ ਲੈਂਦੇ…
-

ਕੀ ਮੈਟਰੋ ‘ਚ ਮੰਜੂਲਿਕਾ ਦੇ ਲੁੱਕ ਚ ਤਿਆਰ ਹੋ ਔਰਤ ਨੇ ਲੋਕਾਂ ਨੂੰ ਡਰਾਇਆ? ਵਾਇਰਲ ਵੀਡੀਓ ਐਡ ਸ਼ੂਟਿੰਗ ਦੀ ਹੈ
ਸੋਸ਼ਲ ਮੀਡਿਆ ਤੇ ਮੈਟਰੋ ਦੇ ਅੰਦਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ‘ਚ ਫਿਲਮ ‘ਭੂਲ ਭੁਲਾਇਆ’ ਦੇ ਕਿਰਦਾਰ ‘ਮੰਜੁਲਿਕਾ’ ਦੀ ਡਰੈਸ ‘ਚ ਇਕ ਲੜਕੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਯਾਤਰੀ ਡਰ ਰਹੇ ਹਨ ਅਤੇ ਇਕ ਨੌਜਵਾਨ ਸੀਟ ਛੱਡ ਕੇ ਚਲਾ ਜਾਂਦਾ ਹੈ। ਵੀਡੀਓ ਨੂੰ ਸ਼ੇਅਰ ਕਰਦੇ ਸੋਸ਼ਲ ਮੀਡਿਆ ਯੂਜ਼ਰ…