Shaminder Singh
-

ਗੁਜਰਾਤ ਵਿਧਾਨਸਭਾ ਚੋਣਾਂ: ਸੋਸ਼ਲ ਮੀਡਿਆ ਤੇ ਏਬੀਪੀ ਨਿਊਜ਼ ਦਾ ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ
ਸੋਸ਼ਲ ਮੀਡੀਆ ‘ਤੇ ਏਬੀਪੀ ਨਿਊਜ਼ ਦੇ ਐਗਜ਼ਿਟ ਪੋਲ ਦਾ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਜਰਾਤ ਚੋਣਾਂ ਨੂੰ ਲੈ ਕੇ ਐਗਜ਼ਿਟ ਪੋਲ ਆ ਗਿਆ ਹੈ ਅਤੇ ਪੋਲ ਅਨੁਸਾਰ ਆਮ ਆਦਮੀ ਪਾਰਟੀ ਨੂੰ 125, ਭਾਜਪਾ ਨੂੰ 42 ਅਤੇ ਕਾਂਗਰਸ ਨੂੰ 14 ਸੀਟ ਮਿਲ ਰਹੀਆਂ ਹਨ। ਫੇਸਬੁੱਕ ਯੂਜ਼ਰ…
-

ਪ੍ਰਧਾਨ ਮੰਤਰੀ ਮੋਦੀ ਦੇ ਇਸ ਵਾਇਰਲ ਵੀਡੀਓ ਵਿੱਚ ਨਹੀਂ ਲੱਗੇ ਕੇਜਰੀਵਾਲ ਦੇ ਸਮਰਥਨ ਵਿੱਚ ਨਾਅਰੇ, ਫਰਜ਼ੀ ਦਾਅਵਾ ਵਾਇਰਲ
ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਪਹਿਲੇ ਗੇੜ ਦੀ ਵੋਟਿੰਗ 1 ਦਸੰਬਰ ਨੂੰ ਸਮਾਪਤ ਹੋ ਗਈ। ਦੂਜੇ ਗੇੜ ਦੀ ਵੋਟਿੰਗ 5 ਤਰੀਕ ਨੂੰ ਹੋਵੇਗੀ ਅਤੇ 8 ਤਰੀਕ ਨੂੰ ਰਿਜ਼ਲਟ ਐਲਾਨਿਆ ਜਾਵੇਗਾ। ਸਿਆਸੀ ਸਰਗਰਮੀਆਂ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ…
-

ਕੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੀਤੀ ਆਲੋਚਨਾ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੱਚਦੇ ਹੋਏ ਵੇਖਿਆ ਜਾ ਸਕਦਾ ਹੈ ਜਦਕਿ ਦੂਜੇ ਵੀਡੀਓ ਵਿਚ ਅਰਵਿੰਦ ਕੇਜਰੀਵਾਲ ਆਲੋਚਨਾ ਕਰਦੇ ਹੋਏ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ।…