Shaminder Singh
-

ਕੀ ਕਰਨਾਟਕ ‘ਚ PM ਮੋਦੀ ਦਾ ਪੁਤਲਾ ਸਾੜ ਰਹੇ ਕਾਂਗਰਸੀ ਵਰਕਰਾਂ ਦੀਆਂ ਲੁੰਗੀਆਂ ਨੂੰ ਲੱਗ ਗਈ ਅੱਗ ?
Claim ਕਰਨਾਟਕ ਵਿੱਚ ਪੀਐਮ ਮੋਦੀ ਦਾ ਪੁਤਲਾ ਸਾੜਦੇ ਹੋਏ ਪੰਜ ਕਾਂਗਰਸੀਆਂ ਦੀ ਲੁੰਗੀ ਨੂੰ ਅੱਗ ਲੱਗ ਗਈ। ਇੱਥੇ ਪੋਸਟ ਵੇਖੋ Fact Check/Verification ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਪੋਸਟ ਰਾਹੀਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਨਾਟਕ ਵਿੱਚ ਮੋਦੀ ਦਾ ਪੁਤਲਾ ਸਾੜ ਰਹੇ ਕਾਂਗਰਸੀਆਂ ਦੀ ਲੁੰਗੀ ਨੂੰ ਅੱਗ ਲੱਗ ਗਈ। ਇਸ ਵੀਡੀਓ ‘ਚ ‘ਲੁੰਗੀ…
-

ਕੀ ਆਪ ਦੀ ਰੈਲੀ ਵਿੱਚ ਹੋਇਆ ਹੰਗਾਮਾ?
Claimਆਪ ਦੀ ਰੈਲੀ ਵਿੱਚ ਹੋਇਆ ਹੰਗਾਮਾ Factਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ ਆਮ ਆਦਮੀ ਪਾਰਟੀ ਦੀ ਰੈਲੀ ਦਾ ਨਹੀਂ ਹੈ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ਦਾ ਹੈ ਜਿਥੇ ਪਾਰਟੀ ਵਰਕਰ ਆਪਸ ਵਿਚ ਭਿੜ ਗਏ ਸਨ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਆਪਸ ‘ਚ ਲੜਦੇ ਤੇ…
-

ਗਾਵਾਂ ਨਾਲ ਭਰੇ ਟਰੱਕ ਦੀ ਇਹ ਵੀਡੀਓ ਭਾਰਤ ਦੀ ਨਹੀਂ ਹੈ
Claimਗੁਜਰਾਤ ਦੇ ਅਡਾਨੀ ਬੰਦਰਗਾਹ ‘ਤੇ ਹਜ਼ਾਰਾਂ ਗਾਵਾਂ ਟਰੱਕਾਂ ‘ਚ ਲੱਦ ਕੇ ਕਤਲ ਕਰਨ ਲਈ ਅਰਬ ਦੇਸ਼ਾਂ ਨੂੰ ਭੇਜੀਆਂ ਜਾ ਰਹੀਆਂ ਹਨ। Factਇਹ ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ ਗੁਜਰਾਤ ਦੇ ਅਡਾਨੀ ਪੋਰਟ ਦਾ ਨਹੀਂ ਹੈ। ਗਾਵਾਂ ਨਾਲ ਭਰੇ ਟਰੱਕ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ…
-

ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਨੂੰ ਟ੍ਰੈਕਟਰ ਕਰੇਨ ਨਾਲ ਹਾਲ ਹੀ ਵਿੱਚ ਪੁੱਠਾ ਲਟਕਾਇਆ ਗਿਆ?
ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਨੂੰ ਟ੍ਰੈਕਟਰ ਕਰੇਨ ਨਾਲ ਹਾਲ ਹੀ ਵਿੱਚ ਪੁੱਠਾ ਲਟਕਾਇਆ ਗਿਆ
-

ਗੈਂਗਸਟਰ ਗੋਲਡੀ ਬਰਾੜ ਦੇ ਕਤਲ ਦੀ ਹੈ ਇਹ ਵੀਡੀਓ?
Claimਅਮਰੀਕਾ ਵਿੱਚ ਗੋਲਡੀ ਬਰਾੜ ਦੇ ਕਤਲ ਦੀ ਵੀਡੀਓ। Factਇਹ ਵੀਡੀਓ ਨਿਊ ਓਰਲੀਨਜ਼ ਵਿੱਚ ਸਾਲ 2023 ‘ਚ ਹੋਈ ਗੋਲੀਬਾਰੀ ਦੀ ਹੈ। ਅਮਰੀਕੀ ਪੁਲਿਸ ਨੇ ਗੋਲਡੀ ਬਰਾੜ ਦੀ ਮੌਤ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ। ਬੀਤੇ ਦਿਨੀਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇੱਕ ਖਬਰ ਵਾਇਰਲ ਹੋਣ ਲੱਗੀ ਜਿਸ ਮੁਤਾਬਕ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗੋਲੀਆਂ ਮਾਰ ਕੇ…
-

ਕੀ ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ?
Claim ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਗਾਂਧੀ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਹੈ Fact ਵਾਇਰਲ ਦਾਅਵਾ ਫਰਜ਼ੀ ਹੈ। ਕਾਂਗਰਸ ਪਾਰਟੀ ਦਾ ਇੱਕ ਲੈਟਰਹੈਡ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਮੁਤਾਬਕ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੀ ਅਮੇਠੀ ਸੀਟ ਤੋਂ ਅਤੇ ਰਾਹੁਲ ਗਾਂਧੀ ਨੂੰ ਰਾਏਬਰੇਲੀ ਤੋਂ ਉਮੀਦਵਾਰ ਬਣਾਇਆ ਗਿਆ…
-

ਸਿੱਧੂ ਮੂਸੇਵਾਲਾ ਨਾਲ ਲਾਰੇਂਸ ਬਿਸ਼ਨੋਈ ਦੀ ਹੈ ਇਹ ਵੀਡੀਓ?
Claimਸਿੱਧੂ ਮੂਸੇਵਾਲਾ ਨਾਲ ਲਾਰੇਂਸ ਬਿਸ਼ਨੋਈ ਦੀ ਵੀਡੀਓFactਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਗਾਇਕ ਅਰਜਨ ਢਿੱਲੋਂ ਨਾਲ ਗਲੇ ਮਿਲ ਰਹੇ ਸਨ ਨਾ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਇੱਕ ਵਿਅਕਤੀ ਗਲ ਨਾਲ ਲਾਉਂਦੇ ਵੇਖਿਆ ਜਾ ਸਕਦਾ…