Shaminder Singh
-

ਕੀ ਗੁਜਰਾਤ ਦੇ ਸਿੱਖਿਆ ਮੰਤਰੀ ਨੇ ਪੈਰਾਂ ਵਿੱਚ ਪੈ ਕੇ ਮੰਗੀਆਂ ਵੋਟਾਂ?
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ‘ਚ ਕੁਝ ਹੀ ਦਿਨ ਬਚੇ ਹਨ। ਅਜਿਹੇ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੁਆਰਾ ਰੈਲੀਆਂ ਅਤੇ ਜਨਸੰਬੋਧਨ ਮਾਰਚ ਕੱਢੇ ਜਾ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਜਰਾਤ ਦੇ ਸਿੱਖਿਆ ਮੰਤਰੀ…
-

ਕੀ ਇੰਡੋਨੇਸ਼ੀਆ ‘ਚ ਭੁਚਾਲ ਦੌਰਾਨ ਸ਼ਰਧਾਲੂ ਪੜ੍ਹਦੇ ਰਹੇ ਨਮਾਜ਼? ਪੁਰਾਣੀ ਵੀਡੀਓ ਹੋਈ ਵਾਇਰਲ
ਸੋਸ਼ਲ ਮੀਡਿਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਸ਼ਰਧਾਲੂਆਂ ਨੂੰ ਭੁਚਾਲ ਦੇ ਦੌਰਾਨ ਨਮਾਜ਼ ਪੜ੍ਹਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਇੰਡੋਨੇਸ਼ੀਆ ‘ਚ ਹਾਲ ਹੀ ਵਿਚ ਆਏ ਭੁਚਾਲ ਨਾਲ ਜੋੜਦਿਆਂ ਅਤੇ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਇੱਕ ਮਿੰਟ ਦੀ ਵੀਡੀਓ ਵਿੱਚ ਕੁਝ…
-

ਕੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਫੇਰ ਤੋਂ ਹੋਈ ਹਾਦਸੇ ਦੀ ਸ਼ਿਕਾਰ?
Claim ਪਿਛਲੇ ਦੋ ਮਹੀਨਿਆਂ ਤੋਂ ਦੁਰਘਟਨਾ ਦੀਆਂ ਖਬਰਾਂ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਟਰੇਨ ਦੀ ਇੱਕ ਤਸਵੀਰ ਫਿਰ ਤੋਂ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੰਦੇ ਭਾਰਤ ਐਕਸਪ੍ਰੈਸ ਅੱਜ ਫੇਰ ਤੋਂ ਹਾਦਸੇ ਦਾ ਸ਼ਿਕਾਰ ਹੋ ਗਈ। Fact ‘ਦ ਹਿੰਦੂ’ ‘ਤੇ 6 ਅਕਤੂਬਰ 2022 ਨੂੰ ਪ੍ਰਕਾਸ਼ਿਤ ਖਬਰ ਮੁਤਾਬਕ, ਗਾਂਧੀਨਗਰ-ਮੁੰਬਈ ਵੰਦੇ ਭਾਰਤ ਐਕਸਪ੍ਰੈਸ, ਗੁਜਰਾਤ…
-

ਵਿਧਾਨ ਸਭਾ ਚੋਣਾਂ: ਗੁਜਰਾਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਤੇ ਰਾਜਨੀਤਿਕ ਦਲਾਂ ਦੁਆਰਾ ਖਰਚ ਦਾ ਵੇਰਵਾ
ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਹੀ ਪਾਰਟੀਆਂ ਅਤੇ ਨੇਤਾ ਮਿਹਨਤ ਕਰ ਰਹੇ ਹਨ। ਰਾਜਨੀਤਿਕ ਪਾਰਟੀਆਂ ਦੀਆਂ ਸੋਸ਼ਲ ਮੀਡੀਆ ਟੀਮ ਆਪਣੇ ਆਪਣੇ ਦਲਾਂ ਦੀਆਂ ਘਟਨਾਵਾਂ ਨੂੰ ਜਨਤਾ ਤੱਕ ਪਹੁੰਚਾਉਣ ਦੇ ਲਈ 24 ਘੰਟੇ ਕੰਮ ਕਰ ਰਹੀਆਂ ਹਨ। ਸਸਤੇ ਸਮਾਰਟਫੋਨ , ਇੰਟਰਨੇਟ ਤੇ ਸ਼ੋਸ਼ਲ ਮੀਡੀਆ ਦੀ ਮਦਦ ਨਾਲ ਆਪਣੀ ਗੱਲ…
-

ਕੀ ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਨੇ ਕੁੱਟਿਆ ਆਪਣੀ ਪਾਰਟੀ ਦਾ ਲੀਡਰ?
ਸੋਸ਼ਲ ਮੀਡੀਆ ‘ਤੇ ਇੱਕ ਮੀਟਿੰਗ ਦੌਰਾਨ ਹੋਏ ਝਗੜੇ ਦੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਇੱਕ ਮੀਟਿੰਗ ਦੌਰਾਨ ਆਪਣੀ ਪਾਰਟੀ ਦੇ ਹੀ ਆਗੂ ਨੂੰ ਕੁੱਟਿਆ। ਵੀਡੀਓ ਨੂੰ ਹਾਲੀਆ ਦੱਸਦਿਆਂ ਵਾਇਰਲ ਕੀਤਾ ਜਾ ਰਿਹਾ ਹੈ। ਫੇਸਬੁੱਕ ਯੂਜ਼ਰ ‘Jagdish C Bhatt’…