Shaminder Singh
-

ਕੀ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਨਜ਼ਰ ਆ ਰਹੇ ਅਰਜਨ ਸਿੰਘ ਅੱਜ 97 ਸਾਲ ਦੇ ਹੋ ਗਏ ਹਨ?
Claim ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫੀਲਡ ਮਾਰਸ਼ਲ ਅਰਜੁਨ ਤਸਵੀਰ ਸਿੰਘ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਜਨ ਸਿੰਘ 97 ਸਾਲ ਦੇ ਹੋ ਗਏ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਤੋਂ ਆਸ਼ੀਰਵਾਦ ਲੈ ਰਹੇ ਹਨ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ…
-

ਕੀ ਸਾਬਕਾ ਫੌਜੀਆਂ ਨੇ ਗੁਜਰਾਤ ਵਿੱਚ ਜਾ ਕੇ ਆਮ ਆਦਮੀ ਪਾਰਟੀ ਦਾ ਕੀਤਾ ਵਿਰੋਧ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਫ਼ੌਜੀਆਂ ਨੇ ਗੁਜਰਾਤ ਦੇ ਵਿਚ ਪਹੁੰਚ ਕੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ। ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ‘ਚ ਸਪੀਕਰ ਦੇ ਵਿਚ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਪੰਜਾਬ ਵਿਚ ਉਨ੍ਹਾਂ ਨੇ ਆਮ…
-

ਕੀ ਪੰਜਾਬ ਸਰਕਾਰ ਸਿਹਤ ਅਧਿਕਾਰੀਆਂ ਨੂੰ ਦਵੇਗੀ ਇਹ ਲਗਜ਼ਰੀ ਗੱਡੀਆਂ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਟਰੇਨ ਨੂੰ ਲਗਜ਼ਰੀ ਕਾਰਾਂ ਲੈ ਕੇ ਜਾਂਦੇ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਪੰਜਾਬ ਸਰਕਾਰ ‘ਤੇ ਤੰਜ਼ ਕਸਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਗੱਡੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸਿਹਤ ਅਧਿਕਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ 96 ਲਗਜ਼ਰੀ…