Shaminder Singh
-

ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਮੂਡ ਨੂੰ ਸਮਝਾਉਣ ਦੇ ਲਈ ਸ਼ੇਅਰ ਕੀਤਾ ਐਡਿਟਡ ਵੀਡੀਓ
ਆਗਾਮੀ ਗੁਜਰਾਤ ਚੋਣਾਂ ਵਿੱਚ ਇਸ ਵਾਰ ਬੀਜੇਪੀ ਅਤੇ ਕਾਂਗਰਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਵੀ ਜ਼ੋਰ ਲਗਾ ਰਹੀ ਹੈ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਲਗਾਤਾਰ ਗੁਜਰਾਤ ਵਿੱਚ ਜਨਸਭਾਵਾਂ ਕਰ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡਿਆ ਤੇ ‘ਏਬੀਪੀ ਨਿਊਜ਼’ ਦੀ ਗੁਜਰਾਤ ਦੇ ਮੂਡ ਦੇ ਨਾਂ ‘ਤੇ ਇਕ ਵੀਡੀਓ ਰਿਪੋਰਟ ਕਾਫੀ ਵਾਇਰਲ ਹੋ ਰਹੀ ਹੈ, ਜਿਸ…
-

ਕੀ ਅਦਾਕਾਰ ਕਰਮਜੀਤ ਅਨਮੋਲ ਨੇ ਮਨਾਇਆ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮਦਿਨ?
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮਦਿਨ 17 ਅਕਤੂਬਰ ਨੂੰ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮਦਿਨ ਤੇ ਵੱਖ ਵੱਖ ਨੇਤਾਵਾਂ, ਗਾਇਕਾਂ ਅਤੇ ਸਮਾਜ ਸੇਵੀਆਂ ਨੇ ਉਹਨਾਂ ਨੂੰ ਵਧਾਈ ਦਿੱਤੀ। ਭਗਵੰਤ ਮਾਨ ਦੇ ਜਨਮਦਿਨ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਵੀਡੀਓ ਅਤੇ ਤਸਵੀਰਾਂ…
-

ਭਾਸ਼ਣ ਦੇ ਦੌਰਾਨ ਕਾਂਗਰਸ ਲੀਡਰ ਪ੍ਰਿਯੰਕਾ ਗਾਂਧੀ ਦੀ ਫਿਸਲੀ ਜੁਬਾਨ, ਅਧੂਰੇ ਵੀਡੀਓ ਨੂੰ ਗਲਤ ਸੰਦਰਭ ਵਿਚ ਕੀਤਾ ਸ਼ੇਅਰ
Claim ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਮਹਾਸਚਿਵ ਪ੍ਰਿਯੰਕਾ ਗਾਂਧੀ ਨੇ ਆਪਣੀ ਰੈਲੀ ਵਿੱਚ ਸਾਡੇ 680 ਕਰੋੜ ਦੀ ਨਵੀਂ ਰਕਮ ਦਾ ਜ਼ਿਕਰ ਕੀਤਾ। Fact ਭਾਜਪਾ, ਕਾਂਗਰਸ ਸਮੇਤ ਬਾਕੀ ਪਾਰਟੀਆਂ ਦੇ ਵੱਡੇ ਨੇਤਾ ਆਏ ਦਿਨ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ। ਕਈ ਵਾਰ ਇਨ੍ਹਾਂ ਭਾਸ਼ਣਾਂ ਦੇ ਦੌਰਾਨ…
-

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੀ ਨਹੀਂ ਹੈ ਇਹ ਵਾਇਰਲ ਤਸਵੀਰ
ਸੋਸ਼ਲ ਮੀਡੀਆ ਤੇ ਵੱਡੀ ਸੰਖਿਆ ਦੇ ਵਿੱਚ ਇਕੱਠੀ ਹੋਈ ਭੀੜ ਦੀ ਫੋਟੋ ਖੂਬ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਦੌਰਾਨ ਕਰਨਾਟਕ ਦੇ ਬੇਲਾਰੀ ਵਿਖੇ ਹੋਈ ਸਭਾ ਦੀ ਹੈ। ਇਸ ਤਸਵੀਰ ਨੂੰ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਦੱਸ ਕੇ ਖੂਬ ਸ਼ੇਅਰ ਕੀਤਾ…
-

ਰਾਗੀਆਂ ਉੱਤੇ ਨੋਟ ਉਡਾ ਰਹੇ ਵਿਅਕਤੀ ਦੀ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖ਼ੂਬ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਿਚ ਇੱਕ ਵਿਅਕਤੀ ਨੂੰ ਕੀਰਤਨ ਕਰਦੇ ਰਾਗੀਆਂ ਉੱਤੇ ਨੋਟ ਉਡਾਉਂਦੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। ਪੰਜਾਬੀ ਮੀਡੀਆ ਅਦਾਰਾ Daily Post Punjabi ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਕੀਰਤਨ ਕਰਦੇ ਰਾਗੀਆਂ ‘ਤੇ…