Shaminder Singh
-

ਕੀ ਪਾਰਲੀਮੈਂਟ ਦੇ ਵਿਚ ਮਿਊਜ਼ੀਅਮ ਨਹੀਂ ਹੈ? ਭਗਵੰਤ ਮਾਨ ਤੇ ਤੰਜ ਕੱਸਦਿਆਂ ਫਰਜ਼ੀ ਦਾਅਵਾ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਪਾਰਲੀਮੈਂਟ ਵਿਚ ਮਿਊਜ਼ੀਅਮ ਦੀ ਗੱਲ ਆਖ ਰਹੇ ਹਨ। ਵਾਇਰਲ ਹੋ ਰਹੀ 19 ਸੈਕਿੰਡ ਦੀ ਵੀਡਿਓ ਵਿੱਚ ਭਗਵੰਤ ਮਾਨ ਕਹਿੰਦੇ ਹਨ,’ਪਾਰਲੀਮੈਂਟ ਵਿੱਚ ਇੱਕ ਮਿਊਜ਼ੀਅਮ ਹੈ। ਉਸ ਮਿਊਜ਼ੀਅਮ ਦੀ ਵਿੱਚ ਇੱਕ ਕਮਰਾ ਹੈ। ਉਸ ਦਾ ਨਾਮ ਹੈ..।’ ਸੋਸ਼ਲ…
-

ਕੀ ਕੌੜੇ ਤੋਂ ਮਾਰ ਖਾ ਰਹੇ ਨੌਜਵਾਨ ਦੀ ਇਹ ਤਸਵੀਰ ਸ਼ਹੀਦ ਭਗਤ ਸਿੰਘ ਦੀ ਹੈ?
Claim ਸੋਸ਼ਲ ਮੀਡੀਆ ਤੇ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲਿਸ ਮੁਲਾਜ਼ਮ ਇੱਕ ਨੌਜਵਾਨ ਨੂੰ ਕੁੱਟਦਾ ਹੋਇਆ ਨਜ਼ਰ ਆ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿਚ ਨਜ਼ਰ ਆ ਰਿਹਾ ਸਿੱਖ ਨੌਜਵਾਨ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਹੈ। ਵਟਸਐਪ ਯੂਜ਼ਰ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਤਸਵੀਰ ਵਿਚ…
-

ਕੀ ਲੋਕਾਂ ਨੇ ਗਾਵਾਂ ਨੂੰ ਯੋਗੀ ਆਦਿਤਿਆਨਾਥ ਦੇ ਗੋਰਖਪੁਰ ਨਿਵਾਸ ਵੱਲ ਸਿੱਧਾ ਕਰ ਦਿੱਤਾ? ਫਰਜ਼ੀ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਗਾਵਾਂ ਦੇ ਝੁੰਡ ਨੂੰ ਇੱਕ ਗੇਟ ਰਾਹੀਂ ਅੰਦਰ ਵੜਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੜਕ ਤੇ ਗਾਵਾਂ ਦੇ ਝੁੰਡਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਗਾਵਾਂ ਨੂੰ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ…
-

ਕੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਵਪਾਰੀ ਦੇ ਘਰ ਈਡੀ ਨੇ ਮਾਰੀ ਰੇਡ?
ਗੁਜਰਾਤ ਵਿੱਚ ਇਸ ਸਾਲ ਦੇ ਅੰਤ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਸੋਸ਼ਲ ਮੀਡਿਆ ਤੇ ਕਈ ਵੀਡੀਓ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਸ ਬਾਰ ਆਮ ਆਦਮੀ ਪਾਰਟੀ ਵੀ ਗੁਜਰਾਤ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਇਸ ਸਭ ਦੇ ਵਿੱਚ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ…