Shaminder Singh
-

ਕੀ ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੈਰੀਂ ਹੱਥ ਲਗਾ ਰਹੇ ਹਨ?
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਵਿਅਕਤੀ ਪੈਰੀਂ ਹੱਥ ਲਾਉਂਦਾ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਨ। ਫੇਸਬੁੱਕ ਪੇਜ ‘ਪੰਜਾਬੀ ਧਮਾਕਾ’ ਨੇ…
-

ਕੀ ਵੀਡਿਓ ਵਿੱਚ ਭਾਰਤੀ ਜਨਤਾ ਪਾਰਟੀ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਹਨ? ਫਰਜ਼ੀ ਦਾਅਵਾ ਹੋਇਆ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਕੁਝ ਵਿਅਕਤੀ ਇਕ ਵਿਅਕਤੀ ਨੂੰ ਘਸੀਟਦੇ ਹੋਏ ਦੇਖੇ ਜਾ ਸਕਦੇ ਹਨ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਮੌਜੂਦ ਵਿਅਕਤੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਮਨਜਿੰਦਰ ਸਿੰਘ ਸਿਰਸਾ ਹਨ। ਵੀਡੀਓ ਵਿੱਚ ਵਿਅਕਤੀ ਨੂੰ ਚੀਕਾਂ ਮਾਰਦੇ ਅਤੇ ਬਚਾਉਣ ਦੀ…