Shaminder Singh
-

ਕੀ ਡੇਰਾ ਰਾਧਾ ਸੁਆਮੀ ਬਿਆਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ? ਵਾਇਰਲ ਪੋਸਟ ਫਰਜ਼ੀ ਹੈ
ਸੋਸ਼ਲ ਮੀਡੀਆ ਤੇ ਪੰਜਾਬੀ ਮੀਡੀਆ ਅਦਾਰਾ ਡੇਲੀ ਪੋਸਟ ਪੰਜਾਬੀ ਦਾ ਇੱਕ ਸਕ੍ਰੀਨ ਸ਼ਾਟ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਕਿ ਰਾਧਾ ਸੁਆਮੀ ਬਿਆਸ ਦੇ ਹਜ਼ਾਰਾਂ ਏਕੜ ਨਾਜਾਇਜ਼ ਕਬਜ਼ੇ ਹੇਠ ਜ਼ਮੀਨ ਤੋਂ ਜਲਦ ਕਬਜ਼ਾ ਛੁਡਾਇਆ ਜਾਵੇਗਾ। ਫੇਸਬੁਕ ਯੂਜ਼ਰ ਸਿਮਰਜੀਤ…
-

ਕੀ ਐਨਡੀਟੀਵੀ ਦੇ ਪ੍ਰਮੁੱਖ ਐਂਕਰ ਰਵੀਸ਼ ਕੁਮਾਰ ਨੇ ਦਿੱਤਾ ਅਸਤੀਫਾ?
Claim ਮੀਡੀਆ ਅਦਾਰਾ ਐਨਡੀਟੀਵੀ ਵਿੱਚ ਅਡਾਨੀ ਗਰੁੱਪ ਨੇ 29 ਫ਼ੀਸਦੀ ਦੀ ਹਿੱਸੇਦਾਰੀ ਖ਼ਰੀਦ ਲਈ ਹੈ। ਐਨਡੀਟੀਵੀ ਦੀ ਹਿੱਸੇਦਾਰੀ ਅਡਾਨੀ ਗਰੁੱਪ ਦੇ ਹੱਥਾਂ ਵਿਚ ਜਾਣ ਤੋਂ ਬਾਅਦ ਹੀ ਸੋਸ਼ਲ ਮੀਡੀਆ ਤੇ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਨਵਭਾਰਤ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ ਗੌਤਮ ਅਡਾਨੀ ਦੇ ਸਮੂਹ ਨੇ ਕਿਹਾ ਹੈ ਕਿ ਉਹ ਇਕ ਓਪਨ ਆਫਰ…
-

ਤੀਆਂ ਦੇ ਮੇਲੇ ਵਿਚ ਹਿੱਸਾ ਲੈਣ ਪਹੁੰਚੀ ਸੀਐਮ ਭਗਵੰਤ ਮਾਨ ਦੀ ਪਤਨੀ ਦੀ ਵੀਡੀਓ ਨੂੰ ਐਡਿਟ ਕਰ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਨੂੰ ਇਕ ਪ੍ਰੋਗਰਾਮ ਦੇ ਦੌਰਾਨ ਨੱਚਦਿਆਂ ਗਿੱਧਾ ਪਾਉਂਦੇ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਪਿੱਛੇ ਇਕ ਬੋਲੀ ਸੁਣੀ ਜਾ ਸਕਦੀ ਹੈ ਜਿਸ ਵਿੱਚ…
-

ਕੀ ਇਹ ਵੀਡਿਓ ਰਾਜਸਥਾਨ ਦੇ ਇੰਦਰ ਮੇਘਵਾਲ ਦੀ ਅੰਤਿਮ ਯਾਤਰਾ ਦੀ ਹੈ?
ਰਾਜਸਥਾਨ ਦੇ ਜਾਲੌਰ ਚ ਸਾਲ ਦੇ ਦਲਿਤ ਵਿਦਿਆਰਥੀ ਇੰਦਰ ਮੇਘਵਾਲ ਦੀ ਮੌਤ ਤੋਂ ਬਵਾਲ ਖੜ੍ਹਾ ਹੋ ਗਿਆ ਹੈ। ਇਸ ਵਿੱਚ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਇੰਦਰ ਮੇਘਵਾਲ ਦੀ ਅੰਤਿਮ ਯਾਤਰਾ ਦਾ ਦੱਸਿਆ ਜਾ ਰਿਹਾ ਹੈ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।…
-

ਕੀ ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਦਾ ਹੋਇਆ ਦਿਹਾਂਤ?
Claim ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਮੌਤ ਹੋ ਗਈ ਹੈ। ਰਾਜੂ ਸ੍ਰੀਵਾਸਤਵ ਨੂੰ 10 ਅਗਸਤ ਨੂੰ ਵਰਕਆਊਟ ਦੇ ਦੌਰਾਨ ਦਿਲ ਦਾ ਦੌਰਾ ਪਿਆ ਸੀ ਜਿਸਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। ਹੁਣ ਫੇਸਬੁੱਕ ਅਤੇ ਟਵਿੱਟਰ ਤੇ ਰਾਜੂ ਸ੍ਰੀਵਾਸਤਵ ਦੀ ਮੌਤ…