Shaminder Singh
-

ਨੌਜਵਾਨ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਕਾਰਫ ਪਾ ਆਮ ਆਦਮੀ ਪਾਰਟੀ ਦੀ ਕੀਤੀ ਹਿਮਾਇਤ? ਪੁਰਾਣੀ ਵੀਡੀਓ ਵਾਇਰਲ
Claim ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਜਿਸਨੇ ਆਪਣੇ ਦਲੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਕਾਰਫ ਪਾਇਆ ਹੋਇਆ ਹੈ ਉਸ ਨੂੰ ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ਦੀ ਹਿਮਾਇਤ ਕਰਦਿਆਂ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡੀਆ ਤੇ ਲੋਕ ਸਭਾ ਚੋਣਾਂ 2024 ਨਾਲ…
-

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੀਤਾ ਦੇਖਿਆ ਗਿਆ?
Claim ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੀਤਾ ਦੇਖਿਆ ਗਿਆ। ਫੇਸਬੁੱਕ ਪੇਜ ‘5ਆਬ ਟੀਵੀ ਯੂਐਸਏ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਵਿੱਚ ਚੀਤੇ ਦਾ Kehar ਦੇਖਣ ਨੂੰ ਮਿਲਿਆ ਪਿੰਡ ਦੇ ਲੋਕਾਂ ‘ਚ Dehshat,…
-

ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ?
Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਲੋਕ ਸਭਾ ਚੋਣਾਂ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ। Fact Check/Verification 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ…
-

ਈਵੀਐਮ ਵਿੱਚ ਗੜਬੜੀ ਦੀ ਸ਼ਿਕਾਇਤ ਤੇ ਚੋਣ ਕਮਿਸ਼ਨ ਦੁਆਰਾ 7 ਸਾਲ ਪਹਿਲਾਂ ਕੀਤੀ ਗਈ ਕਾਰਵਾਈ ਦੀ ਖਬਰ ਹਾਲੀਆ ਦੱਸਕੇ ਹੋਈ ਵਾਇਰਲ
Claim ਈਵੀਐਮ ਵਿੱਚ ਗੜਬੜੀ ਪਾਏ ਜਾਣ ਤੋਂ ਬਾਅਦ ਚੋਣ ਕਮਿਸ਼ਨ ਨੇ 19 ਅਧਿਕਾਰੀਆਂ ਨੂੰ ਹਟਾ ਦਿੱਤਾ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਈ ਵੀਐਮ ਦੀ ਖਰਾਬੀ ਬਾਰੇ ਦੱਸਿਆ ਗਿਆ ਹੈ। ਵੀਡੀਓ ਨਾਲ ਕੈਪਸਨ ਵਿੱਚ ਲਿਖਿਆ ਹੈ,’ਈਵੀਐਮ ਵਿੱਚ ਖਰਾਬੀ ਹੈ। ਜੇਕਰ ਅੱਜ ਬੈਲਟ ਪੇਪਰ ‘ਤੇ ਚੋਣਾਂ ਹੋਈਆਂ ਤਾਂ ਭਾਜਪਾ ਖਤਮ ਹੋ…
-

ਵੋਟਰ ਨੇ ਈਵੀਐਮ ਮਸ਼ੀਨ ਨੂੰ ਤੋੜਿਆ? ਪੁਰਾਣੀ ਵੀਡੀਓ ਹੋਈ ਵਾਇਰਲ
Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪੋਲਿੰਗ ਬੂਥ ਵਿੱਚ ਈਵੀਐਮ ਮਸ਼ੀਨ ਨੂੰ ਤੋੜਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਯੂਜ਼ਰ ‘ਨੀਟਾ ਪੰਜਾਬੀ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’EVM ਈਵੀਐਮ ਮਸ਼ੀਨ ਨੂੰ ਤੋੜਿਆ ਇਸ ਵੋਟਰ ਨੇ’ Fact Check/Verification ਅਸੀਂ…
-

ਸਮੋਕੀ ਬਿਸਕੁਟ ਖਾਣ ਨਾਲ ਬੱਚੇ ਦੀ ਹੋਈ ਮੌਤ?
Claimਸਮੋਕੀ ਬਿਸਕੁਟ ਖਾਣ ਨਾਲ ਬੱਚੇ ਦੀ ਮੌਤ ਹੋ ਗਈ Factਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਘਟਨਾ ਕਰਨਾਟਕਾ ਦੇ ਦਾਵਨਗੇਰੇ ਦੀ ਹੈ ਅਤੇ ਇਸ ਮਾਮਲੇ ਵਿੱਚ ਬੱਚੇ ਦੀ ਮੌਤ ਨਹੀਂ ਹੋਈ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਛੋਟਾ ਲੜਕਾ ਇੱਕ ਜਨਤਕ ਖੇਤਰ ਵਿੱਚ ਇੱਕ ਸਟਾਲ ‘ਤੇ ਸਮੋਕੀ ਬਿਸਕੁਟ…
-

ਕਾਂਗਰਸ ਆਗੂ ਰਮਨਜੀਤ ਸਿੰਘ ਸਿੱਕੀ ਦੀ ਪੁਰਾਣੀ ਵੀਡੀਓ ਹੋਈ ਵਾਇਰਲ
Claim ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਖਡੂਰ ਸਾਹਿਬ ਤੋਂ ਕਾਂਗਰਸੀ ਆਗੂ ਰਮਨਜੀਤ ਸਿੰਘ ਸਿੱਕੀ ਨੂੰ ਪੁਲਿਸ ਨੂੰ ਧਮਕਾਉਂਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਫੇਸਬੁੱਕ ਯੂਜ਼ਰ ‘ਬਲਵਿੰਦਰ ਸਿੰਘ ਵਿਰਕ’ ਨੇ ਲਿਖਿਆ,’ਆਹ ਕਿਹੜਾ ਓਏ, ਬੜੇ ਪਿਆਰ ਨਾਲ ਬੇਨਤੀ ਕਰ ਰਿਹਾ ਪੁਲਿਸ ਵਿਭਾਗ ਦੇ ਅਫਸਰਾਂ ਨੂੰ।’…
-

ਹਰਿਆਣਾ ਵਿੱਚ ਲੋਕਾਂ ਨੇ ਭੰਨੀਆਂ BJP ਲੀਡਰਾਂ ਦੀਆਂ ਗੱਡੀਆਂ?
Claim ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਲੋਕਾਂ ਨੂੰ ਗੱਡੀਆਂ ਦੀ ਭੰਨਤੋੜ ਕਰਦੇ ਅਤੇ ਪੱਥਰਬਾਜ਼ੀ ਕਰਦੇ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਹਰਿਆਣਾ ਦਾ ਹੈ ਜਿਥੇ ਭਾਜਪਾ ਦਾ ਵਿਰੋਧ ਕਰਦਿਆਂ ਭਾਜਪਾ ਲੀਡਰਾਂ ਦਾ ਇਸ ਤਰ੍ਹਾਂ ਸਵਾਗਤ ਕੀਤਾ…