Shaminder Singh
-

ਕੀ ਰਾਖਵਾਂਕਰਨ ਦੇ ਮੁੱਦੇ ਤੇ ਡਾ. ਭੀਮ ਰਾਓ ਅੰਬੇਡਕਰ ਨੇ ਦਿੱਤਾ ਸੀ ਇਹ ਬਿਆਨ?
ਸੋਸ਼ਲ ਮੀਡੀਆ ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਵਿਧਾਨ ਸਭਾ ਦੀ ਡਰਾਫਟ ਕਮੇਟੀ ਦੇ ਚੇਅਰਮੈਨ ਡਾ. ਭੀਮ ਰਾਓ ਅੰਬੇਡਕਰ ਨੇ ਕਿਸੀ ਆਦਿਵਾਸੀ ਮਹਿਲਾ ਦੇ ਰਾਸ਼ਟਰਪਤੀ ਬਣਨ ਤੇ ਰਾਖਵਾਂਕਰਨ (ਰਿਜ਼ਰਵੇਸ਼ਨ) ਖਤਮ ਕਰ ਦੇਣ ਦੀ ਗੱਲ ਕਹੀ ਸੀ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ। 21 ਜੁਲਾਈ ਨੂੰ ਐਲਾਨੇ ਗਏ ਰਾਸ਼ਟਰਪਤੀ…
-

ਰਾਘਵ ਚੱਢਾ ਦੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ
ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਤੋਂ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਦੇ ਹੱਥ ਵਿਚ ਦੋ ਤਖ਼ਤੀਆਂ ਦੇਖੀਆਂ ਜਾ ਸਕਦੀਆਂ ਹਨ। ਵਾਇਰਲ ਹੋ ਰਹੀ ਤਸਵੀਰ ਵਿੱਚ ਰਾਘਵ ਚੱਢਾ ਦੇ ਹੱਥ ਵਿੱਚ ਇੱਕ ਤਖ਼ਤੀ ‘ਤੇ ਲਿਖਿਆ ਹੈ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਦੂਜੇ…
-

ਮੁੱਖ ਮੰਤਰੀ ਭਗਵੰਤ ਮਾਨ ਦੇ ਹਸਪਤਾਲ ਵਿੱਚ ਭਰਤੀ ਹੋਣ ਨੂੰ ਲੈ ਕੇ ਵਾਇਰਲ ਹੋਈ ਚਾਰ ਸਾਲ ਪੁਰਾਣੀ ਤਸਵੀਰ
ਬੁੱਧਵਾਰ ਨੂੰ ਖ਼ਬਰ ਆਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਹੋਏ ਹਨ। ਦੱਸਿਆ ਗਿਆ ਹੈ ਕਿ ਭਗਵੰਤ ਮਾਨ ਰੁਟੀਨ ਚੈੱਕਅੱਪ ਲਈ ਹਸਪਤਾਲ ਆਏ ਸਨ। ਇਸ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਕ ਫੋਟੋ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਗਵੰਤ ਮਾਨ ਹਸਪਤਾਲ ਤੇ ਬਿਸਤਰ ਤੇ ਅੱਖਾਂ ਬੰਦ…
-

ਸ਼੍ਰੋਮਣੀ ਅਕਾਲੀ ਦਲ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਐਡੀਟਡ ਤਸਵੀਰ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਦੇ ਹੱਥ ਵਿੱਚ ਤਖ਼ਤੀ ਫੜੀ ਦੇਖੀ ਜਾ ਸਕਦੀ ਹੈ ਜਿਸ ਤੇ ਲਿਖਿਆ ਹੈ ‘ਅਸੀਂ ਅੰਦਰਖਾਤੇ ਬੀਜੇਪੀ ਨਾਲ ਹਾਂ।’ ਸੋਸ਼ਲ ਮੀਡੀਆ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਤਸਵੀਰ ਨੂੰ ਖੂਬ ਸ਼ੇਅਰ ਕੀਤਾ…