Shaminder Singh
-

ਕੀ ਮੁੱਖ ਮੰਤਰੀ Bhagwant Mann ਨੇ ਹੱਥ ਵਿੱਚ ਤਖ਼ਤੀ ਫੜ੍ਹ ਮੱਤੇਵਾੜਾ ਜੰਗਲ ਦੇ ਉਜਾੜੇ ਦਾ ਕੀਤਾ ਸੀ ਵਿਰੋਧ?
ਸੋਸ਼ਲ ਮੀਡੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਦੇ ਹੱਥ ਵਿੱਚ ਇਕ ਤਖ਼ਤੀ ਦੇਖੀ ਜਾ ਸਕਦੀ ਹੈ ਜਿਸ ਤੇ ਲਿਖਿਆ ਹੈ,’ ਮੱਤੇਵਾੜ ਨਾਲ ਇਨਸਾਫ ਕਰੋ। ਮੈਂ ਵੀ ਇੱਕ ਜੰਗਲ ਹਾਂ।’ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ…
-

ਕੀ ਰਾਜਾ ਵੜਿੰਗ ਨੇ ਸੰਗਰੂਰ ਜਿਮਨੀ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਪਣੇ ਸਾਥੀ ਨੂੰ ਮਾਰਿਆ ਥੱਪੜ?
ਸੋਸ਼ਲ ਮੀਡੀਆ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹਨਾਂ ਨੂੰ ਇੱਕ ਵਿਅਕਤੀ ਦੇ ਥੱਪੜ ਮਾਰਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸੰਗਰੂਰ ਜਿਮਨੀ ਚੋਣਾਂ ਵਿੱਚ ਮਿਲੀ ਹਾਰ…
-

ਕੀ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਹੁੰਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਹੈ ਜਿਥੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦਾ ਵਿਰੋਧ ਕੀਤਾ ਗਿਆ। ਫੇਸਬੁੱਕ ਪੇਜ…
-

ਪਾਕਿਸਤਾਨ ਦੀ ਪੁਰਾਣੀ ਵੀਡੀਓ ਨੂੰ ਦਿੱਲੀ ਵਿੱਚ ਅਗਨੀਪੱਥ ਯੋਜਨਾ ਖ਼ਿਲਾਫ਼ ਵਿਰੋਧ ਦਾ ਦੱਸਕੇ ਕੀਤਾ ਵਾਇਰਲ
ਭਾਰਤੀ ਸੈਨਾ ਵਿੱਚ ਭਰਤੀ ਨੂੰ ਲੈ ਕੇ ਲਿਆਂਦੀ ਗਈ ਨਵੀਂ ਯੋਜਨਾ ਅਗਨੀਪਥ ਦੇ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਮੈਟਰੋ ਬ੍ਰਿਜ ਦੇ ਥੱਲੇ ਵੱਡੀ ਸੰਖਿਆ ਵਿਚ ਲੋਕਾਂ ਦੀ ਭੀਡ਼ ਨੂੰ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ…
-

ਸਿਮਰਨਜੀਤ ਸਿੰਘ ਮਾਨ ਨੇ ਨਹੀਂ ਦਿੱਤਾ ਅਕਾਲੀ ਦਲ ਨੂੰ ਸਮਰਥਨ, ਫਰਜ਼ੀ ਲੈਟਰ ਵਾਇਰਲ
ਸੋਸ਼ਲ ਮੀਡੀਆ ਤੇ ਇਕ ਲੈਟਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਗਰੂਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।…
-

ਮੁੱਖ ਮੰਤਰੀ Bhagwant Mann ਦਾ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ
ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਕੁਝ ਲੋਕਾਂ ਨੂੰ ਭਗਵੰਤ ਮਾਨ ਦਾ ਵਿਰੋਧ ਕਰਦੇ ਵੇਖੇ ਜਾ ਸਕਦੇ ਹਨ ਅਤੇ ਇਸ ਦੌਰਾਨ ਭਗਵੰਤ ਮਨ ਉਨ੍ਹਾਂ ਦੇ ਸਾਹਮਣੇ ਭੰਗੜਾ ਪਾਉਂਦੇ ਦੇਖੇ ਜਾ ਸਕਦੇ ਹਨ। ਸੋਸ਼ਲ ਮੀਡਿਆ ਤੇ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ…